August 20, 2026, 2:20 pm
----------- Advertisement -----------
HomeNewsਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ Fans ਨੇ ਲਗਾਇਆ ਦਸਤਾਰਾਂ ਦਾ ਲੰਗਰ

ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ Fans ਨੇ ਲਗਾਇਆ ਦਸਤਾਰਾਂ ਦਾ ਲੰਗਰ

Published on

----------- Advertisement -----------

ਮਰਹੂਮ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ ਹੋਵੇਗੀ। ਉਨ੍ਹਾਂ ਨੂੰ ਆਖਰੀ ਵਿਦਾਈ ਦੇਣ ਲਈ ਫੈਨਸ ਦਾ ਹੜ੍ਹ ਆਇਆ ਹੋਇਆ ਹੈ। ਉੱਥੇ ਹੀ ਸਿਆਸਤਦਾਨ ਵੀ ਅੰਤਿਮ ਅਰਦਾਸ ਵਾਲੀ ਥਾਂ ‘ਤੇ ਪਹੁੰਚ ਰਹੇ ਹਨ। ਉੱਥੇ ਹੀ ਸਿੱਧੂ ਦੇ ਫੈਨਸ ਵੱਲੋਂ ਦਸਤਾਰ ਸਜਾਉਣ ਦਾ ਲੰਗਰ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਜੀ ਨੇ ਵੀ ਲੋਕਾਂ ਤੋਂ ਅਪੀਲ ਕੀਤੀ ਸੀ ਕਿ ਉਹ ਅਰਦਾਸ ਮੌਕੇ ਦਸਤਾਰ ਸਜਾ ਕੇ ਆਉਣ। ਮੂਸੇਵਾਲਾ ਦੇ ਫੈਨ ਦੂਰ -ਦੂਰ ਤੋਂ ਇਸ ਅੰਤਿਮ ਅਰਦਾਸ ‘ਚ ਸ਼ਾਮਿਲ ਹੋਣ ਲਈ ਪਹੁੰਚ ਰਹੇ ਹਨ। ਇਸ ਮੌਕੇ ਸੁਰੱਖਿਆ ਪ੍ਰਬੰਧਾਂ ਨੂ ਲੈ ਕੇ ਭਾਰੀ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਾਬਾ ਜੀ, ਮੇਰੀ ਜਵਾਨੀ ਜਾਂ ਬੈਡਰੂਮ ਦੇ ਸੁਪਨੇ ਨਾ ਦੇਖੋ…’ ਕੰਗਨਾ ਰਣੌਤ ਦਾ ਰਾਮਦੇਵ ‘ਤੇ ਪਲਟਵਾਰ

ਭਾਜਪਾ (BJP) ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਯੋਗ ਗੁਰੂ ਬਾਬਾ ਰਾਮਦੇਵ 'ਤੇ...

1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਹੋਇਆ ਦਿਹਾਂਤ

ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ ਆਗੂ ਸੱਜਣ ਕੁਮਾਰ ਦਾ ਵੀਰਵਾਰ ਨੂੰ ਦੇਹਾਂਤ ਹੋ...

ਵਿਆਹ ਸਮਾਗਮ ਦੌਰਾਨ ਲਾੜੀ ਦੇ ਪਿਤਾ ਨੂੰ ਪੁਲੀਸ ਵੱਲੋਂ ਚੁੱਕਣ ਕਰਕੇ ਹੰਗਾਮਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਜੱਦੀ ਪਿੰਡ ਸੰਧਵਾਂ ਵਿਖੇ ਉਸ...

ਨਸ਼ਾ ਵੇਚਣ ਦੇ ਦੋਸ਼ਾਂ ਤੋਂ ਬਾਅਦ ਨੌਜਵਾਨ ਵੱਲੋਂ ਖ਼ੁਦਕੁਸ਼ੀ ਮਾਮਲੇ ’ਚ ਯੂਟਿਊਬਰ ਸਣੇ ਛੇ ਖ਼ਿਲਾਫ਼ ਕੇਸ ਦਰਜ

ਖੇਤੀ ਮੰਤਰੀ ਗੁਰਮੀਤ ਖੁੱਡੀਆਂ ਦੇ ਪਿੰਡ ਖੁੱਡੀਆਂ ਗੁਲਾਬ ਸਿੰਘ ਵਿਖੇ ਨਸ਼ਿਆਂ ਦਾ ਮੁੱਦਾ ਭਖ...

Harbhajan Singh ਮੁੜ ਘਿਰੇ: ਰਾਜਸਥਾਨ ਦੀ ਵੀਡੀਓ ਮਗਰੋਂ ਹੁਣ ਸਕੂਲ ਦੀ ਪੁਰਾਣੀ ਵੀਡੀਓ ਸਾਂਝੀ ਕਰਨ ’ਤੇ ਵਿਵਾਦ

ਰਾਜਸਥਾਨ ਵਾਲੇ ਵੀਡੀਓ ਵਿਵਾਦ ਤੋਂ ਬਾਅਦ, ਹਰਭਜਨ ਸਿੰਘ ਨੇ ਸਕੂਲ ਦੇ ਪਖਾਨਿਆਂ ਅਤੇ ਪਿੰਡ...

ਦਿੱਲੀ ‘ਚ ਪਾਕਿਸਤਾਨ ਹਾਈ ਕਮਿਸ਼ਨ ‘ਤੇ ਕਾਰਵਾਈ, ਭਾਰਤੀ ਅਧਿਕਾਰੀਆਂ ਨੇ ਹਟਾਇਆ ਸੁਰੱਖਿਆ ਘੇਰਾ

ਭਾਰਤ ਨੇ ਪਾਕਿਸਤਾਨ ਨਾਲ ਜੁੜੇ ਇਕ ਕੇਂਦਰ ‘ਤੇ ਸਖਤ ਕਾਰਵਾਈ ਕੀਤੀ ਹੈ। ਰਿਪੋਰਟ ਮੁਤਾਬਕ...

PU ‘ਚ ਪੇਪਰ ਦੇਣ ਪਹੁੰਚੇ ਸਾਬਕਾ CM ਚੰਨੀ, ਪੇਪਰ ਦੀ ਤਿਆਰੀ ਕਰਕੇ CWC ਦੀ ਮੀਟਿੰਗ ‘ਚ ਨਹੀਂ ਹੋਏ ਸਨ ਸ਼ਾਮਲ

ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਸਿਘ ਚੰਨੀ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ।...

ਵਸੀਅਤ ’ਚ ਨਾਮ ਨਾ ਹੋਣ ਦੀ ਰੰਜਿਸ਼ ’ਚ ਲੜਕੀ ਦੇ ਭਰਾ ਨੇ ਜੀਜੇ ਦਾ ਕੀਤਾ ਕਤਲ

ਸੈਕਟਰ-87 ਵਿਚ ਮੰਗਲਵਾਰ ਦੇਰ ਸ਼ਾਮ ਵਸੀਅਤ ਵਿਚ ਨਾਮ ਨਾ ਹੋਣ ਦੀ ਰੰਜਿਸ਼ ਨੂੰ ਲੈ...