ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨੇ ਨਵੀਂ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਨੇ ਆਪਣੇ ਪੁੱਤ ਨੂੰ ਇਨਸਾਫ ਦਿਵਾਉਣ ਲਈ ਇੰਸਟਾਗ੍ਰਾਮ ਅਕਾਊਂਟ ਬਣਾਇਆ ਹੈ। ਉਨ੍ਹਾਂ ਨੇ ਸਟੋਰੀ ‘ਚ ‘JUSTICE FOR SIDHU MOOSEWALA’ ਲਿੱਖ ਕੇ ਸਿੱਧੂ ਨਾਲ ਫੋਟੋ ਸਾਂਝੀ ਕੀਤੀ ਹੈ। ਉੱਥੇ ਹੀ ਉਨ੍ਹਾਂ ਦਾ ਅਕਾਊਂਟ ਬਣਦੇ ਸਾਰ ਹੀ 91 ਹਜ਼ਾਰ ਤੋਂ ਵੱਧ ਲੋਕਾਂ ਨੇ ਉਨ੍ਹਾਂ ਨੂੰ follow ਵੀ ਕਰ ਲਿਆ ਹੈ।
----------- Advertisement -----------
ਮੂਸੇਵਾਲਾ ਦੇ ਪਿਓ ਨੇ ਬਣਾਇਆ INSTAGRAM ACCOUNT, ਪੁੱਤ ਨੂੰ ਇਨਸਾਫ ਦਿਵਾਉਣ ਲਈ ਸ਼ੁਰੂ ਕੀਤੀ ਮੁਹਿੰਮ
Published on
----------- Advertisement -----------












