August 29, 2026, 3:02 am
----------- Advertisement -----------
HomeNewsਡੋਪ ਟੈਸਟ ਕਰਵਾਉਣ ਲਈ ਨਾਂ ਮੇਰੇ ਕੋਲ ਸਮਾਂ ਹੈ ਤੇ ਨਾਂ ਹੀ...

ਡੋਪ ਟੈਸਟ ਕਰਵਾਉਣ ਲਈ ਨਾਂ ਮੇਰੇ ਕੋਲ ਸਮਾਂ ਹੈ ਤੇ ਨਾਂ ਹੀ ਮੈਂ ਦੁੱਧ ਦਾ ਧੋਤਾ: ਸਿੱਧੂ ਮੂਸੇਵਾਲਾ

Published on

----------- Advertisement -----------

ਮਾਨਸਾ: ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੀ ਸਿਆਸੀ ਅਖਾੜਾ ਭਖ ਚੁੱਕਿਆ ਹੈ। ਮਾਨਸਾ ‘ਚ ਮੂਸੇਵਾਲਾ ਤੇ ਚੁਸਪਿੰਦਰ ਚਾਹਲ ਵਿਚਾਲੇ ਟਿਕਟ ਨੂੰ ਲੈ ਕੇ ਪੇਚ ਫਸ ਗਿਆ ਹੈ। ਡੋਪ ਟੈਸਟ ਕਰਵਾਉਣ ਨੂੰ ਲੈ ਕੇ ਸਿੱਧੂ ਮੂਸੇ ਵਾਲਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਕਿਹਾ ਕਿ ਮੈਂ ਕੋਈ ਦੁੱਧ ਧੋਤਾ ਨਹੀਂ ਤੇ ਨਾਂ ਹੀ ਟੈਸਟ ਕਰਵਾਉਣ ਲਈ ਸਮਾਂ ਹੈ।

ਮੂਸੇਵਾਲਾ ਨੇ ਕਿਹਾ ਕਿ ਉਹ ਨੈਗੇਟੀਵਿਟੀ ਵਿੱਚ ਨਹੀਂ ਪੈਣਾ ਚਾਹੁੰਦਾ ਅਤੇ ਨਾ ਹੀ ਉਹ ਚੁਸਪਿੰਦਰ ਚਾਹਲ ਬਾਰੇ ਕੁਝ ਨਹੀਂ ਜਾਨਣਾ ਚਾਹੁੰਦਾ ਹੈ। ਇਸ ਦੇ ਨਾਲ ਹੀ ਮੂਸੇਵਾਲਾ ਨੇ ਕਿਹਾ ਕਿ ਉਹ ਸਾਰਿਆਂ ਨੂੰ ਮਿਲਕੇ ਕੰਮ ਕਰਨ ਲਈ ਕਹਿ ਰਿਹਾ ਹੈ।

ਦੱਸ ਦਈਏ ਕਿ ਬੀਤੇ ਦਿਨੀਂ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਚੁਸਪਿੰਦਰ ਚਾਹਲ ਨੇ ਮੂਸੇਵਾਲਾ ਨੂੰ ਚੈਲੰਜ ਕੀਤਾ ਸੀ। ਉਨ੍ਹਾਂ ਕਿਹਾ ਕਿ ਸੀ ਸਾਡੇ ਦੋਵਾਂ ਦਾ ਡੋਪ ਟੈਸਟ ਹੋਣਾ ਚਾਹੀਦਾ ਹੈ ਅਤੇ ਜਿਹੜਾ ਪਾਜ਼ੀਟਿਵ ਆਵੇਗਾ ਉਹ ਰਾਜਨੀਤੀ ਛੱਡ ਘਰ ਬੈਠ ਜਾਵੇਗਾ ਅਤੇ ਦੂਜਾ ਲੋਕਾਂ ਦੀ ਸੇਵਾ ਕਰੇਗਾ।

ਇਸ ਦੇ ਨਾਲ ਹੀ ਚੁਸਪਿੰਦਰ ਨੇ ਪ੍ਰੈੱਸ ਕਾਨਫਰੰਸ ਕਰਕੇ ਸਿੱਧੂ ਮੂਸੇ ਵਾਲਾ ਖਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਸੀ ਕਿ ਉਸ ਖਿਲਾਸ ਝੂਠੀਆਂ ਅਫਵਾਹਾਂ ਸ਼ੋਸ਼ਲ ਮੀਡੀਆ ‘ਤੇ ਫੈਲਾਈਆਂ ਜਾ ਰਹੀਆਂ ਹਨ ਅਤੇ ਨਿੱਜੀ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ ਜੋ ਕਿ ਘਟੀਆ ਰਾਜਨੀਤੀ ਦਾ ਨਮੂਨਾ ਹੈ। ਉਨ੍ਹਾਂ ਐਸ ਐਸ ਪੀ ਮਾਨਸਾ ਤੋਂ ਮੰਗ ਕੀਤੀ ਹੈ ਕਿ ਮੂਸੇ ਵਾਲਾ ਦੇ ਖਿਲਾਫ਼ ਤੁਰੰਤ ਮਾਮਲਾ ਦਰਜ ਕੀਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਹੀਂ ਰਹੇ ਮਜੀਠਾ ਹਲਕਾ ਦੇ ਸਾਬਕਾ ਐਮ. ਐਲ. ਏ. ਰਣਜੀਤ ਸਿੰਘ ਵਰਿਆਮ ਨੰਗਲ

ਹਲਕਾ ਮਜੀਠਾ ਦੇ ਸਾਬਕਾ ਐਮ. ਐਲ. ਏ. ਸਰਦਾਰ ਰਣਜੀਤ ਸਿੰਘ ਵਰਿਆਮ ਨੰਗਲ ਇਸ ਫਾਨੀਂ...

ਮੁੱਖ ਮੰਤਰੀ ਮਾਨ ਨੇ ਆਪਣੀ ਭੈਣ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਭੈਣ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਇਸ...

ਜਸਵੀਰ ਸਿੰਘ ਗੜ੍ਹੀ ਵੱਲੋਂ SC ਕਮਿਸ਼ਨ ਦੀ ਚੇਅਰਮੈਨੀ ਤੋਂ ਅਸਤੀਫ਼ਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਮਿਸ਼ਨ ਦੀ ਚੇਅਰਮੈਨੀ...

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ

ਚੰਡੀਗੜ੍ਹ; 28 ਅਗਸਤ 2026:ਮਾਨਸਾ ਦੇ ਹਰਦੇਵ ਸਿੰਘ ਲਈ, ਮੁੱਖ ਮੰਤਰੀ ਸਿਹਤ ਯੋਜਨਾ (MMSY) ਤਹਿਤ...

 ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ 3 ਹਜ਼ਾਰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਨੂੰ ਕੇਂਦਰ ਵੱਲੋਂ ਪ੍ਰਵਾਨਗੀ

ਭਾਰਤ ਸਰਕਾਰ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ...

ਰੱਖੜ ਪੁੰਨਿਆ ਮੇਲੇ ’ਤੇ ਸਭ ਦੀਆਂ ਨਜ਼ਰਾਂ; 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਿਰਾਂ ਲਈ ਵੱਡੀ ਪ੍ਰੀਖਿਆ

ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਇਸ ਵਾਰ ਦਾ ਇਤਿਹਾਸਕ ‘ਰੱਖੜ ਪੁੰਨਿਆ ਜੋੜ...

ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ

*ਜਲੰਧਰ; 27 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ...

ਅੰਮ੍ਰਿਤਪਾਲ ਸਿੰਘ ਦੇ ਪਿਤਾ ਦੀ ਤਾਰੀਫ਼ ਵਾਲੀ ਪੋਸਟ ਬਣੀ ਚੰਨੀ ਲਈ ਮੁਸੀਬਤ? ਹਾਈਕਮਾਨ ਦੀ ਨਾਰਾਜ਼ਗੀ ਦੀ ਚਰਚਾ

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿਚੋਤਾਣ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...