November 19, 2026, 3:41 pm
----------- Advertisement -----------
HomeNewsBreaking Newsਸਿੱਧੂ ਮੂਸੇਵਾਲਾ ਨੇ ਵਿਰੋਧੀ ਮੁੜ ਤੋਂ ਲਏ ਨਿਸ਼ਾਨੇ 'ਤੇ, ਟਵੀਟ ਕਰ ਕਹਿ...

ਸਿੱਧੂ ਮੂਸੇਵਾਲਾ ਨੇ ਵਿਰੋਧੀ ਮੁੜ ਤੋਂ ਲਏ ਨਿਸ਼ਾਨੇ ‘ਤੇ, ਟਵੀਟ ਕਰ ਕਹਿ ਦਿੱਤੀ ਇਹ ਗੱਲ

Published on

----------- Advertisement -----------

ਚੰਡੀਗੜ੍ਹ: ਪੰਜਾਬੀ ਗਾਇਕ ਤੇ ਕਾਂਗਰਸ ਆਗੂ ਸਿੱਧੂ ਮੂਸੇਵਾਲਾ ਨੇ ਇਕ ਵਾਰ ਵਿਰੋਧੀਆਂ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ- ”ਰੁਤਬਾ ਤੋ ਯੂ ਹੀ ਬਰਕਰਾਰ ਰਹੇਗਾ, ਓਜਾੜਨੇ ਵਾਲੇ ਭਲੇ ਹੀ ਦਿਨ ਰਾਤ ਏਕ ਕਰ ਦੇਂ” ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਾਂਗਰਸ ਦੀ ਟਿਕਟ ‘ਤੇ ਮਾਨਸਾ ਤੋਂ ਚੋਣ ਲੜੇ ਸਨ ਪਰ ਇੱਥੋਂ ਦੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾਕਟਰ ਵਿਜੇ ਸਿੰਗਲਾ ਵੱਲੋਂ ਉਨ੍ਹਾਂ ਨੂੰ ਕਰਾਰੀ ਹਾਰ ਮਿਲੀ ਸੀ। ਜਿਸ ਤੋਂ ਬਾਅਦ ਉਹ ਵਿਰੋਧੀਆਂ ‘ਤੇ ਨਿਸ਼ਾਨਾ ਲਾ ਰਹੇ ਹਨ ਉਨ੍ਹਾਂ ਵੱਲੋਂ ਹਾਲ ਹੀ ‘ਚ ਇਕ ਗਾਣਾ ਵੀ ਕੱਢਿਆ ਗਿਆ ਹੈ ਜਿਸ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...

12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ “ਅਕਵਾਨ” – ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਦੇ ਪੱਛਮੀ-ਮੱਧ ਹਿੱਸੇ ਵਿਚ ਮੌਜੂਦ...

ਮੰਡੀ ‘ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਣੇ 6 ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਵਿਚ ਇਕ ਸੜਕ ਹਾਦਸੇ ਵਿਚ 6 ਪਰਿਵਾਰਾਂ...

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...