ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਛੋਟਾ ਭਰਾ ਦੱਸਿਆ ਹੈ। ਸਿੱਧੂ ਨੇ ਕਿਹਾ ਕਿ ਮਾਨ ਮੇਰਾ ਛੋਟਾ ਭਰਾ ਹੈ ਜੋ ਬੇਹੱਦ ਇਮਾਨਦਾਰ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਜੇਕਰ ਮਾਫ਼ੀਆ ਦੇ ਖ਼ਿਲਾਫ਼ ਕਾਰਵਾਈ ਕਰੇਗਾ ਤਾਂ ਮੈਂ ਪਾਰਟੀ ਪੱਧਰ ਤੋਂ ਉਪਰ ਉੱਠ ਕੇ ਉਹਨਾਂ ਦੀ ਹਮਾਇਤ ਕਰੇਗਾ।
----------- Advertisement -----------
ਨਵਜੋਤ ਸਿੱਧੂ ਨੇ CM ਭਗਵੰਤ ਮਾਨ ਨੂੰ ਦੱਸਿਆ ਛੋਟਾ ਭਰਾ
Published on
----------- Advertisement -----------












