July 12, 2024, 7:12 pm
----------- Advertisement -----------
----------- Advertisement -----------
HomeNewsSikh World

Sikh World

ਯੂਕੇ ਦੇ ਗੁਰਦੁਆਰੇ ‘ਚ ਸ਼ਰਧਾਲੂਆਂ ‘ਤੇ ਹਮਲਾ: 2 ਪੰਜਾਬੀ ਕੁੜੀਆਂ ਜ਼ਖ਼ਮੀ, ਮੱਥਾ ਟੇਕਣ ਦੇ ਬਹਾਨੇ ਅੰਦਰ ਆਇਆ ਸੀ ਮੁਲਜ਼ਮ

ਨਵੀਂ ਦਿੱਲੀ, 12 ਜੁਲਾਈ 2024 - ਬ੍ਰਿਟੇਨ ਦੇ ਗ੍ਰੇਵਸੈਂਡ ਸਥਿਤ ਗੁਰਦੁਆਰੇ 'ਚ ਨਫਰਤ ਅਪਰਾਧ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ 17 ਸਾਲ ਦੇ ਨੌਜਵਾਨ ਨੇ ਸ਼ਰਧਾਲੂਆਂ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਇਸ ਵਿੱਚ ਦੋ ਪੰਜਾਬੀ ਕੁੜੀਆਂ ਜ਼ਖ਼ਮੀ...

ਟੀਵੀ ਸੀਰੀਅਲਾਂ ਅਤੇ ਫਿਲਮਾਂ ਵਿੱਚ ਨਹੀਂ ਦਿਖਣਗੇ ਸਿੱਖ ਵਿਆਹਾਂ ਦੇ ਸੀਨ, ਪੜ੍ਹੋ ਵੇਰਵਾ

ਅੰਮ੍ਰਿਤਸਰ, 11 ਜੁਲਾਈ 2024 - ਜਲਦੀ ਹੀ ਲੋਕ ਫਿਲਮਾਂ ਅਤੇ ਟੀਵੀ ਸੀਰੀਅਲਾਂ ਵਿੱਚ ਆਨੰਦ ਕਾਰਜ (ਸਿੱਖ ਧਰਮ ਵਿੱਚ ਵਿਆਹ) ਦੇ ਦ੍ਰਿਸ਼ ਨਹੀਂ ਦੇਖ ਸਕਣਗੇ। ਇਹ ਦ੍ਰਿਸ਼ ਇੱਕ ਨਕਲੀ ਗੁਰਦੁਆਰਾ ਸਾਹਿਬ ਬਣਾ ਕੇ ਸ਼ੂਟ ਕੀਤੇ ਜਾਂਦੇ ਸਨ, ਪਰ ਮੋਹਾਲੀ ਵਿੱਚ...

ਮੋਹਾਲੀ ‘ਚ ਸ਼ੂਟਿੰਗ ਦੌਰਾਨ ਵਿਵਾਦ: ਆਨੰਦ ਕਾਰਜ ਦੇ ਸੀਨ ‘ਚ ਨਕਲੀ ਨਿਸ਼ਾਨ ਸਾਹਿਬ ਅਤੇ ਪਾਲਕੀ ਸਾਹਿਬ ਸਜਾਉਣ ਦੇ ਦੋਸ਼

ਮੋਹਾਲੀ, 9 ਜੁਲਾਈ 2024 - ਮੋਹਾਲੀ 'ਚ ਸ਼ੂਟਿੰਗ ਦੌਰਾਨ ਵਿਵਾਦ ਹੋਣ ਦੀ ਖਬਰ ਸਾਹਮਣੇ ਆਈ ਹੈ। ਸ਼ੂਟਿੰਗ 'ਚ ਆਨੰਦ ਕਾਰਜ ਦਾ ਸੀਨ ਸ਼ੂਟ ਕੀਤਾ ਜਾ ਰਿਹਾ ਸੀ। ਦੋਸ਼ ਹੈ ਕਿ ਇਸ ਦੌਰਾਨ ਨਕਲੀ ਨਿਸ਼ਾਨ ਅਤੇ ਪਾਲਕੀ ਸਾਹਿਬ ਨੂੰ ਸਜਾਇਆ...

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਨੇ ਕੀਤੀ ਮੁਲਾਕਾਤ

ਅੰਮ੍ਰਿਤਪਾਲ ਸਿੰਘ ਨੂੰ ਹਲਫ ਦਿਵਾਉਣ ਵੇਲੇ ਬੇਵਜਾ ਕੀਤਾ ਗਿਆ ਹੈ ਤੰਗ ਪਰੇਸ਼ਾਨ - ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ, 7 ਲਈ 2024 - ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਥਿਤ ਗੁਰਦੁਆਰਾ...

UK: ਤਨਮਨਜੀਤ ਸਿੰਘ ਢੇਸੀ ਮੁੜ ਜਿੱਤੇ ਚੋਣ, ਦੁਬਾਰਾ ਐੱਮਪੀ ਚੁਣੇ ਜਾਣ ‘ਤੇ ਕੀਤਾ ਧੰਨਵਾਦ

ਲੰਡਨ, 5 ਜੁਲਾਈ, 2024 : ਸਿੱਖ ਆਗੂ ਤਨਮਨਜੀਤ ਸਿੰਘ ਢੇਸੀ ਮੁੜ ਸੰਸਦ ਮੈਂਬਰ ਚੁਣੇ ਗਏ ਹਨ। ਇੱਕ ਟਵੀਟ ਵਿੱਚ ਉਨ੍ਹਾਂ ਨੇ ਸਲੋਹ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਲੋਹ ਦੇ ਚੰਗੇ ਲੋਕਾਂ ਦੁਆਰਾ ਉਨ੍ਹਾਂ ਨੂੰ ਸੰਸਦ ਮੈਂਬਰ...

ਦਲ ਖਾਲਸਾ ਦੇ ਬਾਨੀ ਗਜਿੰਦਰ ਸਿੰਘ ਦਾ ਦੇਹਾਂਤ

ਹਸਪਤਾਲ ਵਿਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਅੰਮ੍ਰਿਤਸਰ, 5 ਜੁਲਾਈ 2024 - ਦਲ ਖਾਲਸਾ ਦੇ ਬਾਨੀ ਗਜਿੰਦਰ ਸਿੰਘ ਦੀ ਲਾਹੌਰ 'ਚ ਦੇਹਾਂਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਸ਼ੋਸ਼ਲ ਮੀਡੀਆ 'ਤੇ ਵੀ ਇਹ ਖ਼ਬਰ ਤੇਜ਼ੀ ਨਾਲ...

ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਵੱਜੋਂ ਅੱਜ ਚੁੱਕਣਗੇ ਸਹੁੰ, ਡਿਬਰੂਗੜ੍ਹ ਜੇਲ੍ਹ ਤੋਂ ਆਏ ਬਾਹਰ, ਸਖਤ ਸੁਰੱਖਿਆ ਹੇਠ ਲਿਆਂਦਾ ਜਾ ਰਿਹਾ ਦਿੱਲੀ

ਸਹੁੰ ਚੁੱਕਣ ਤੋਂ ਤੁਰੰਤ ਬਾਅਦ ਡਿਬਰੂਗੜ੍ਹ ਪਰਤਣਗੇ ਅੰਮ੍ਰਿਤਪਾਲ ਸਿੰਘ ਨਵੀਂ ਦਿੱਲੀ, 5 ਜੁਲਾਈ 2024 - ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਅੱਜ ਸੰਸਦ 'ਚ ਸਹੁੰ ਚੁੱਕਣਗੇ। ਇਸ ਦੇ ਲਈ ਉਹ ਸਵੇਰੇ 4 ਵਜੇ ਜੇਲ੍ਹ ਤੋਂ ਬਾਹਰ...

ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਮਿਲੀ ਇਜਾਜ਼ਤ, ਇਸ ਦਿਨ ਚੁੱਕ ਸਕਦੇ ਹਨ ਸਹੁੰ

ਚੰਡੀਗੜ੍ਹ, 3 ਜੁਲਾਈ 2024 - ਖਡੂਰ ਸਾਹਿਬ ਤੋਂ ਆਜ਼ਾਦ ਐਮ.ਪੀ ਅੰਮ੍ਰਿਤਪਾਲ ਸਿੰਘ ਦੀ ਸਹੁੰ ਚੁੱਕਣ ਦੀ ਤਰੀਕ ਤੈਅ ਹੋ ਗਈ ਹੈ। ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਓਮ...

ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਚਿਹਰੇ ਅਤੇ ਗਰਦਨ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ

ਬਰਨਾਲਾ, 2 ਜੁਲਾਈ 2024 - ਬਰਨਾਲਾ ਦੇ ਪਿੰਡ ਕਾਹਨੇਕੇ ਵਿੱਚ ਇੱਕ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਾਤਲਾਂ ਨੇ ਮ੍ਰਿਤਕ ਦੇ ਚਿਹਰੇ ਅਤੇ ਗਰਦਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ ਸਨ। ਪੁਲਿਸ ਨੇ ਫੋਰੈਂਸਿਕ ਟੀਮਾਂ...

ਅੰਬਾਲਾ ਦੀ ਗੁਰਸਿੱਖ ਲੜਕੀ ਨੂੰ ਇਮਤਿਹਾਨ ‘ਚ ਬੈਠਣ ਤੋਂ ਰੋਕਿਆ: ਸ੍ਰੀ ਸਾਹਿਬ ਪਾਏ ਹੋਣ ਕਾਰਨ ਦਾਖਲਾ ਨਹੀਂ ਦਿੱਤਾ

ਰਾਜਸਥਾਨ, 30 ਜੂਨ 2024 - ਰਾਜਸਥਾਨ ਵਿੱਚ ਇੱਕ ਗੁਰਸਿੱਖ ਲੜਕੀ ਲੋਕ ਸੇਵਾ ਕਮਿਸ਼ਨ ਵੱਲੋਂ ਕਰਵਾਈ ਗਈ ਨਿਆਂਇਕ ਪ੍ਰੀਖਿਆ ਵਿੱਚ ਇਸ ਲਈ ਨਹੀਂ ਬੈਠ ਸਕੀ ਕਿਉਂਕਿ ਉਸ ਨੇ ਸ੍ਰੀ ਸਾਹਿਬ (ਕਿਰਪਾਨ) ਪਾਈ ਹੋਈ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ...