September 27, 2026, 10:15 am
----------- Advertisement -----------
HomeNewsBreaking Newsਭਾਈ ਦਵਿੰਦਰਪਾਲ ਭੁੱਲਰ ਨੂੰ ਰਿਹਾਅ ਕਰਨ ਦੀ ਅਰਜ਼ੀ ਕੇਜਰੀਵਾਲ ਦੇ ਟੇਬਲ ’ਤੇ...

ਭਾਈ ਦਵਿੰਦਰਪਾਲ ਭੁੱਲਰ ਨੂੰ ਰਿਹਾਅ ਕਰਨ ਦੀ ਅਰਜ਼ੀ ਕੇਜਰੀਵਾਲ ਦੇ ਟੇਬਲ ’ਤੇ ਪਈ ਹੈ ਲਟਕੀ – ਅਕਾਲੀ ਦਲ

Published on

----------- Advertisement -----------

ਚੰਡੀਗੜ੍ਹ, 13 ਜਨਵਰੀ 2022 – ਬੀਤੇ ਦਿਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੋ. ਚੰਦੂਮਾਜਰਾ ਤੇ ਬਲਵਿੰਦਰ ਭੁੰਦੜ ਨੇ ਦੱਸਿਆ ਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਾਰ-ਵਾਰ ਨਾਅਰਿਆਂ ਦੇ ਨਾਲ ਨਾਲ ਪੇਡ ਨਿਊਜ਼ ਜਾਰੀ ਕਰ ਕੇ ਪੰਜਾਬੀਆਂ ਨੁੰ ਅਪਮਾਨਿਤ ਕਰਨਾ ਅਤੇ ਆਪਣੇ ਆਪ ਨੂੰ ਪੰਜਾਬ ਦਾ ਰਾਖਾ ਸਾਬਤ ਕਰਨ ਦਾ ਯਤਨ ਕਰ ਰਹੇ ਹਨ।

ਪਰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵਾਰ ਵਾਰ ਸਿੱਖ ਵਿਰੋਧੀ ਤੇ ਪੰਜਾਬ ਵਿਰੋਧੀ ਸਟੈਂਡ ਲੈਂਦੇ ਰਹੇ ਹਨ। ਉਹਨਾ ਕਿਹਾ ਕਿ ਭਾਈ ਦਵਿੰਦਰਪਾਲ ਸਿੰਘ ਭੁੱਲਰ ਨੁੰ ਰਿਹਾਅ ਕਰਨ ਦੀ ਅਰਜ਼ੀ ਦਿੱਲੀ ਦੇ ਮੁੱਖ ਮੰਤਰੀ ਦੇ ਟੇਬਲ ’ਤੇ ਹੋਣ ਦੇ ਬਾਵਜੂਦ ਉਹ ਇਸ ’ਤੇ ਹਸਤਾਖ਼ਰ ਨਹੀਂ ਕਰ ਰਹੇ।

ਉਹਨਾਂ ਕਿਹਾ ਕਿ ਪਹਿਲਾਂ ਆਪ ਸਰਕਾਰ ਨੇ ਸੁਪਰੀਮ ਕੋਰਟ ਵਿਚ ਪਹੁੰਚ ਕਰ ਕੇ ਆਖਿਆ ਸੀ ਕਿ ਪੰਜਾਬ ਦਾ ਦਰਿਆਈ ਪਾਣੀ ਹਰਿਆਣਾ ਤੇ ਦਿੱਲੀ ਨੁੰ ਵੀ ਦੁਆਇਆ ਜਾਵੇ। ਆਪ ਸਰਕਾਰ ਨੇ ਸੁਪਰੀਮ ਕੋਰਟ ਵਿਚ ਪੰਜਾਬ ਦੇ ਥਰਮਲ ਪਲਾਂਟ ਬੰਦ ਕਰਨ ਦੀ ਮੰਗ ਵੀ ਕੀਤੀ ਸੀ ਤੇ ਇਹ ਮੰਗ ਵੀ ਕੀਤੀ ਸੀ ਕਿ ਪਰਾਲੀ ਸਾੜਨ ਲਈ ਪੰਜਾਬ ਦੇ ਕਿਸਾਨਾਂ ਖਿਲਾਫ ਫੌਜਦਾਰੀ ਕੇਸ ਦਰਜ ਕੀਤੇ ਜਾਣ।

ਇਹਨਾਂ ਆਗੂਆਂ ਨੇ ਇਹ ਵੀ ਦੱਸਿਆ ਕਿ ਕਿਵੇਂ ਦਿੱਲੀ ਸਰਕਾਰ ਨੇ ਕੌਮੀ ਰਾਜਧਾਨੀ ਵਿਚ ਬਾਬਾ ਬੰਦ ਸਿੰਘ ਬਹਾਦਰ ਦਾ ਪੁੱਤ ਲਾਉਣ ਤੋਂ ਇਨਕਾਰ ਕੀਤਾ ਸੀ। ਉਹਨਾਂ ਦੱਸਿਆ ਕਿ ਕਿਵੇਂ ਕਿਸਾਨ ਅੰਦੋਲਨ ਦੌਰਾਨ ਕੀਤੇ ਵਿਆਖਿਆਂ ਵਿਚ ਤਿਹਾੜ ਜੇਲ੍ਹ ਵਿਚ ਬੰਦ ਸੂਬੇ ਦੇ ਨੌਜਵਾਨਾਂ ਨਾਲ ਮੰਦਾ ਵਿਹਾਰ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...