November 22, 2026, 9:36 pm
----------- Advertisement -----------
HomeNewsDestination Marriage ਦੇ ਸਬੰਧ ਚ ਪੰਜ ਸਿੰਘ ਸਾਹਿਬਾਨ ਦਾ ਵੱਡਾ ਫੈਸਲਾ

Destination Marriage ਦੇ ਸਬੰਧ ਚ ਪੰਜ ਸਿੰਘ ਸਾਹਿਬਾਨ ਦਾ ਵੱਡਾ ਫੈਸਲਾ

Published on

----------- Advertisement -----------

ਸੰਗਤਾਂ ਵੱਲੋਂ ਪੁੱਜੀਆਂ ਸ਼ਿਕਾਇਤਾਂ ਅਨੁਸਾਰ ਕੁਝ ਵਿਅਕਤੀ ਮਰਯਾਦਾ ਦੀ ਉਲੰਘਣਾ ਕਰਦਿਆ ਸਮੁੰਦਰਾਂ ਦੇ ਕੰਢੇ ਬੀਚਾਂ/ਰਿਜ਼ੋਰਟਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਆਨੰਦ ਕਾਰਜ (ਵਿਆਹ) ਕਰਦੇ ਹਨ। ਜਿਸ ’ਤੇ ਪੰਜ ਸਿੰਘ ਸਾਹਿਬਾਨ ਨੇ ਫੈਸਲਾ ਕਰਕੇ ਸਮੁੰਦਰਾਂ ਦੇ ਕੰਢੇ ਬੀਚਾਂ, ਰਿਜ਼ੋਰਟਾਂ ਆਦਿ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਆਨੰਦ ਕਾਰਜ (ਡੈਸਟੀਨੇਸ਼ਨ ਵੈਡਿੰਗ) ਕਰਨ ‘ਤੇ ਰੋਕ ਲਗਾਈ ਹੈ। ਅਜਿਹੇ ਕਿਸੇ ਵਿਆਹ ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਲਿਜਾਉਣ ਤੇ ਪਾਬੰਦੀ ਲਾਈ ਹੈ।

ਦੱਸ ਦਈਏ ਸਮੁੰਦਰ ਜਾਂ ਝੀਲਾਂ ਦੇ ਕਿਨਾਰੇ ਅਤੇ ਹੋਰ ਕੁਦਰਤੀ ਨਜਾਰਿਆਂ ਨੇੜੇ ਆਨੰਦ ਕਾਰਜ ਦੇ ਵੱਧ ਰਹੇ ਰੁਝਾਨ ਨੂੰ ਦੇਖਦਿਆਂ ਇਹ ਫੈਸਲਾ ਲਿਆ ਗਿਆ ਹੈ। ਮੈਰਿਜ ਪੈਲੇਸ , ਹੋਟਲਾਂ ਤੇ ਬੈਂਕੁਇਟ ਹਾਲ ਚ ਅਨੰਦ ਕਾਰਜ ਕਰਨ ਤੇ ਪਹਿਲਾਂ ਤੋਂ ਹੀ ਪਾਬੰਦੀ ਲਗਾਈ ਗਈ ਹੈ। 

ਗੁਰਦੁਆਰਾ ਕਲਗੀਧਰ ਸਾਹਿਬ, ਕੈਨਾਲ ਕਲੋਨੀ, ਮੁਲਤਾਨੀਆਂ ਰੋਡ, ਬਠਿੰਡਾ ਵਿਖੇ ਦੋ ਲੜਕੀਆਂ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਲਾਵਾਂ ਕਰਵਾ ਕੇ ਸਮਲਿੰਗੀ ਵਿਆਹ (ਆਨੰਦ ਕਾਰਜ) ਕਰਵਾਉਣ ਸਬੰਧੀ ਕੇਸ ਵਿਚ ਇਹ ਫੈਸਲਾ ਹੋਇਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਦਾ ਲਈ ਪ੍ਰਬੰਧ ਚਲਾਉਣ ਵਿਚ ਅਯੋਗ ਕਰਾਰ ਕੀਤਾ ਜਾਂਦਾ ਹੈ, ਇਹ ਕਿਸੇ ਵੀ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿਚ ਨਹੀਂ ਆਉਣਗੇ। ਸੰਗਤਾਂ ਜਲਦ ਹੀ ਨਵੀਂ ਅੰਮ੍ਰਿਤਧਾਰੀ ਪ੍ਰਬੰਧਕ ਕਮੇਟੀ ਦੀ ਚੋਣ ਕਰਨ ਅਤੇ ਮੁੱਖ ਗ੍ਰੰਥੀ ਹਰਦੇਵ ਸਿੰਘ, ਗ੍ਰੰਥੀ ਅਜੈਬ ਸਿੰਘ, ਰਾਗੀ ਸਿਕੰਦਰ ਸਿੰਘ, ਤਬਲਾ ਵਾਦਕ ਸਤਨਾਮ ਸਿੰਘ ਨੂੰ ਸਿੱਖ ਰਹਿਤ ਮਰਯਾਦਾ ਦੀ ਉਲੰਘਣਾ ਕਰਨ ਦੇ ਦੋਸ਼ ਵਜੋਂ ਪੰਜ ਸਾਲ ਲਈ ਬਲੈਕ ਲਿਸਟ ਕੀਤਾ ਜਾਂਦਾ ਹੈ। ਇਹ ਕਿਸੇ ਵੀ ਗੁਰਦੁਆਰਾ ਸਾਹਿਬਾਨ ਅਤੇ ਧਾਰਮਿਕ ਸਮਾਗਮਾਂ ‘ਚ ਡਿਊਟੀ ਨਹੀਂ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...