September 14, 2026, 6:00 pm
----------- Advertisement -----------
HomeNewsLatest NewsSGPC ਨਾਲ ਗਿਲਾ ਹੈ ਕਿ ਸਿੱਖਾਂ ਨੂੰ ਬਦਨਾਮ ਕਰਨ ਵਾਲੇ ਅਫ਼ਸਰਾਂ 'ਤੇ...

SGPC ਨਾਲ ਗਿਲਾ ਹੈ ਕਿ ਸਿੱਖਾਂ ਨੂੰ ਬਦਨਾਮ ਕਰਨ ਵਾਲੇ ਅਫ਼ਸਰਾਂ ‘ਤੇ ਪਰਚੇ ਨਹੀਂ ਕਰਵਾਏ – ਗਿਆਨੀ ਹਰਪ੍ਰੀਤ ਸਿੰਘ

Published on

----------- Advertisement -----------

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮੀਡੀਆ ਮਾਮਲੇ ‘ਤੇ ਅੱਜ ਤਲਵੰਡੀ ਸਾਬੋ ਵਿਖੇ ਅੱਜ ਵਿਸ਼ੇਸ਼ ਇਕੱਤਰਤਾ ਸੱਦੀ ਗਈ। ਸ੍ਰੀ ਦਮਦਮਾ ਸਾਹਿਬ ਵਿਖੇ ਪ੍ਰਮੁੱਖ ਪੱਤਰਕਾਰਾਂ ਨੂੰ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਪੂਰੀ ਦੁਨੀਆਂ ‘ਚ ਸਰਕਾਰਾਂ ਦੇ ਦਮਨ ਖ਼ਿਲਾਫ਼ ਬੋਲਣ ਵਾਲੇ ਮੀਡੀਆ ਨਾਲ ਅਸੀਂ ਜ਼ਰੂਰ ਖੜ੍ਹਾਗੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਬੋਲਦਾ ਰਹੇਗਾ ਚਾਹੇ ਟੈਂਕ ਚੜ੍ਹਾਏ ਜਾਣ। ਇਸ ਨਾਲ ਹੀ ਉਨ੍ਹਾਂ ਕਿਹਾ ਪੰਜਾਬ ‘ਚ ਗਲਤ ਮਾਹੌਲ ਸਿਰਜਿਆ ਜਾ ਰਿਹਾ ਹੈ।

ਵਿਸਾਖੀ ਮੌਕੇ ਵਿਸ਼ੇਸ਼ ਇਕੱਤਰਤਾ ਦਾ ਸੱਦਾ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਵੱਧ ਤੋਂ ਵੱਧ ਸੰਗਤ ਦਰਸ਼ਨ ਕਰਨ ਲਈ ਆਵੇ ਅਤੇ ਕਿਹਾ ਹੁਣ ਨੈਸ਼ਨਲ ਮੀਡੀਆ ਇਸ ਗੱਲ ਨੂੰ ਇਹ ਨਾ ਬਣਾ ਦੇਵੇ ਕਿ ਮੈਂ ਸਰਬੱਤ ਖਾਲਸਾ ਬੁਲਾ ਲਿਆ ਹੈ। ਉਨ੍ਹਾਂ ਕਿਹਾ ਅਸੀਂ ਸਰਕਾਰਾਂ ਨਾਲ ਸੰਵਾਦ ਚਾਹੁੰਦੇ ਹਾਂ, ਅਸੀਂ ਸਿੱਖਾਂ ਤੇ ਪੰਜਾਬ ਖਿਲਾਫ ਸਿਰਜੇ ਵਿਰਤਾਂਤ ਨੂੰ ਤੋੜਨ ਲਈ ਗਰੁੱਪ ਤਿਆਰ ਕਰਾਂਗੇ। SGPC ਨਾਲ ਗਿਲਾ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸਿੱਖਾਂ ਨੂੰ ਬਦਨਾਮ ਕਰਨ ਵਾਲੇ ਅਫ਼ਸਰਾਂ ‘ਤੇ ਪਰਚੇ ਨਹੀਂ ਕਰਵਾਏ ਅਤੇ SGPC ਨੂੰ ਹੁਕਮ ਕੀਤਾ ਕਿ ਸਿੱਖ ਰਾਜ ਦੇ ਝੰਡਿਆ ਨੂੰ ਖਾਲਿਸਤਾਨ ਦੇ ਝੰਡੇ ਕਹਿਣ ਵਾਲੇ ਅਫਸਰਾਂ ‘ਤੇ ਪਰਚੇ ਦਰਜ ਕਰਾਓ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...