May 18, 2024, 10:42 pm
----------- Advertisement -----------
HomeNewsBreaking Newsਸੰਗਤਾਂ ਲਈ 25 ਮਈ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ

ਸੰਗਤਾਂ ਲਈ 25 ਮਈ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ

Published on

----------- Advertisement -----------

ਚੰਡੀਗੜ੍ਹ, 4 ਮਈ, 2024: ਗੁਰਦੁਆਰਾ ਹੇਮਕੁੰਟ ਸਾਹਿਬ 25 ਮਈ ਨੂੰ ਸੰਗਤਾਂ ਲਈ ਦਰਸ਼ਨਾਂ ਵਾਸਤੇ ਖੋਲ੍ਹਿਆ ਜਾਵੇਗਾ। ਗੁਰਦੁਆਰੇ ਦੇ ਸੇਵਾਦਾਰ ਗੋਵਿੰਦਘਾਟ ਤੋਂ ਅਸਥਾਨ ਦਾ ਮੁਆਇਨਾ ਕਰਕੇ ਵਾਪਸ ਪਰਤ ਆਏ ਹਨ। ਪਰ ਹੇਮਕੁੰਟ ਵਿੱਚ ਅਜੇ ਵੀ 15 ਫੁੱਟ ਦੇ ਕਰੀਬ ਬਰਫ਼ ਪਈ ਹੈ।

ਗੁਰਦੁਆਰਾ ਹੇਮਕੁੰਟ ਸਾਹਿਬ ਮੈਨੇਜਮੈਂਟ ਟਰਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਭਾਰਤੀ ਫੌਜ ਦੇ ਜਵਾਨਾਂ ਅਤੇ ਗੁਰਦੁਆਰਾ ਸੇਵਾਦਾਰਾਂ ਦਾ ਦਲ ਗੁਰਦੁਆਰਾ ਹੇਮਕੁੰਟ ਸਾਹਿਬ ਪੁੱਜ ਗਿਆ ਹੈ, ਜਿਨ੍ਹਾਂ ਨੇ ਗੁਰਦੁਆਰੇ ਦੇ ਗੇਟ ਅੱਗੇ ਬਰਫ ਨੂੰ ਹਟਾਉਣ ਤੋਂ ਬਾਅਦ ਅਰਦਾਸ ਕਰਕੇ ਗੁਰਦੁਆਰੇ ਦੇ ਕਪਾਟ ਖੋਲੇ ਹਨ। 25 ਮਈ ਨੂੰ ਗੁਰਦੁਆਰੇ ਦੇ ਕਪਾਟ ਸੰਗਤ ਵਾਸਤੇ ਖੋਲ੍ਹੇ ਜਾਣਗੇ ਅਤੇ ਇਸ ਨਾਲ ਸਾਲਾਨਾ ਯਾਤਰਾ ਆਰੰਭ ਹੋ ਜਾਵੇਗੀ। ਭਾਰਤੀ ਫੌਜ ਦੇ ਜਵਾਨਾਂ ਨੇ ਭਰੋਸਾ ਦਿੱਤਾ ਹੈ ਕਿ 20 ਮਈ ਤੱਕ ਰਸਤਾ ਤਿਆਰ ਕਰਨ ਦਾ ਕੰਮ ਮੁਕੰਮਲ ਹੋ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇਹ ਲੋਕਾਂ ਨੂੰ ਨਹੀਂ ਖਾਣਾ ਚਾਹੀਦਾ ਪਪੀਤਾ, ਨਹੀਂ ਤਾਂ ਸਿਹਤ ਨੂੰ ਹੋ ਸਕਦਾ ਹੈ ਨੁਕਸਾਨ

ਪਪੀਤਾ ਇਕ ਅਜਿਹਾ ਫਲ ਹੈ, ਜਿਸ ਨੂੰ ਖਾਣ ਨਾਲ ਦਿਲ ਦੇ ਰੋਗ, ਹਾਈਪਰਟੈਨਸ਼ਨ, ਸ਼ੂਗਰ,...

ਪਵਨ ਖੇੜਾ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤੇ ਕਾਂਗਰਸ ਦੇ ਵਾਅਦੇ ਨੂੰ ਦੁਹਰਾਇਆ, ਭਾਜਪਾ ‘ਤੇ ਨਿਸ਼ਾਨਾ ਸਾਧਿਆ।

ਆਲ ਇੰਡੀਆ ਕਾਂਗਰਸ ਕਮੇਟੀ ਦੇ ਮੀਡੀਆ ਅਤੇ ਪਬਲੀਸਿਟੀ ਵਿਭਾਗ ਦੇ ਚੇਅਰਮੈਨ ਪਵਨ ਖੇੜਾ ਲੁਧਿਆਣਾ...

ਡਾ.ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਪਹੁੰਚਿਆ ਭਾਰਤ

ਅੰਮ੍ਰਿਤਸਰ , 18 ਮਈ - ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ...

ਪਲਵਲ ‘ਚ ਕੂਲਰ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਪਲਵਲ ਦੇ ਹੋਡਲ-ਪੁਨਹਾਨਾ ਮੋੜ 'ਤੇ ਬੋਰਕਾ ਪਿੰਡ ਨੇੜੇ ਸਥਿਤ ਕੂਲਰ ਬਣਾਉਣ ਵਾਲੀ ਫੈਕਟਰੀ 'ਚ...

ਵੱਧਦੀ ਗਰਮੀ ਕਾਰਨ ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ

ਪੰਜਾਬ ਅਤੇ ਹਰਿਆਣਾ ਵਿੱਚ ਬਹੁਤ ਗਰਮੀ ਪੈ ਰਹੀ ਹੈ। ਹਰਿਆਣਾ ਤੋਂ ਬਾਅਦ ਪੰਜਾਬ ਵਿੱਚ...

ਅਨਿਲ ਕਪੂਰ ਨੇ ਫਿਲਮ ਹਾਊਸਫੁੱਲ 5 ਨਹੀਂ ਦੇਣਗੇ ਦਿਖਾਈ, ਜਾਣੋ ਵਜ੍ਹਾ

ਅਨਿਲ ਕਪੂਰ ਫਿਲਮ ਹਾਊਸਫੁੱਲ 5 'ਚ ਨਜ਼ਰ ਨਹੀਂ ਆਉਣਗੇ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਨੇ...

ਹਿਮਾਚਲ ਦੇ 9 ਜ਼ਿਲ੍ਹਿਆਂ ‘ਚ ਗਰਮੀ ਦਾ ਕਹਿਰ, 24 ਘੰਟੇ ਗਰਮੀ ਦੀ ਲਹਿਰ ਦੀ ਚੇਤਾਵਨੀ

ਦੇਸ਼ ਦੇ ਮੈਦਾਨੀ ਸੂਬਿਆਂ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ 'ਚ ਵੀ ਗਰਮੀ ਸ਼ੁਰੂ ਹੋ ਗਈ...

ਫਾਜ਼ਿਲਕਾ ‘ਚ ਕਮਿਸ਼ਨਰ ਦਫਤਰ ‘ਚ ਮੁਲਾਜ਼ਮਾਂ ਦੀ ਭੀੜ, ਸਿਹਤ ਦਾ ਹਵਾਲਾ ਦਿੰਦੇ ਹੋਏ ਚੋਣ ਡਿਊਟੀ ਤੋਂ ਛੁੱਟੀ ਦੀ ਮੰਗ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣਾਂ ਵਾਲੇ ਦਿਨ ਸਰਕਾਰੀ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ...

ਲੁਧਿਆਣਾ ‘ਚ ਹੌਜ਼ਰੀ ਵਪਾਰੀਆਂ ਦਾ ਪ੍ਰਦਰਸ਼ਨ, ਜਾਣੋ ਪੂਰਾ ਮਾਮਲਾ

ਹੌਜ਼ਰੀ ਵਪਾਰੀਆਂ ਨੇ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਹੈ। ਪ੍ਰਦਰਸ਼ਨਕਾਰੀਆਂ...