September 6, 2026, 4:43 am
----------- Advertisement -----------
HomeNewsBreaking NewsSGPC ਨੇ ਜੂਨ 1984 ਦੇ ਘੱਲੂਘਾਰੇ ਸਮੇਂ ਵਾਪਰੇ ਦੁਖਾਂਤ ਨੂੰ ਬਿਆਨੀ ਕਰਦੀਆਂ...

SGPC ਨੇ ਜੂਨ 1984 ਦੇ ਘੱਲੂਘਾਰੇ ਸਮੇਂ ਵਾਪਰੇ ਦੁਖਾਂਤ ਨੂੰ ਬਿਆਨੀ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

Published on

----------- Advertisement -----------

ਅੰਮ੍ਰਿਤਸਰ, 26 ਮਈ 2024 – ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਢਹਿ-ਢੇਰੀ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਵਾਪਰੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰਵਾਰ ਲਗਾਈ ਗਈ ਹੈ।

ਪ੍ਰਦਰਸ਼ਨੀ ਵਿਚ ਲਗਾਈਆਂ ਗਈਆਂ ਵੱਖ-ਵੱਖ ਤਸਵੀਰਾਂ ਸਰਕਾਰ ਵੱਲੋਂ ਕੀਤੇ ਗਏ ਜਬਰ ਤੇ ਜੁਲਮ ਨੂੰ ਬਿਆਨ ਕਰਦੀਆਂ ਹਨ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੀਤੇ ਦਿਨੀਂ 1984 ਦੇ ਘੱਲੂਘਾਰੇ ਦੇ ਦੁਖਾਂਤ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਪ੍ਰਦਰਸ਼ਨੀਆਂ ਲਗਾਉਣ ਦਾ ਆਦੇਸ਼ ਕੀਤਾ ਗਿਆ ਸੀ, ਜਿਸ ਤਹਿਤ ਇਹ ਪ੍ਰਦਰਸ਼ਨੀ ਲਗਾਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ 6 ਜੂਨ ਤੱਕ ਜਾਰੀ ਰਹੇਗੀ, ਜਿਸ ਨੂੰ ਸੰਗਤਾਂ ਸਵੇਰ ਤੋਂ ਸ਼ਾਮ ਤੱਕ ਦੇਖ ਸਕਣਗੀਆਂ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨੀ ਦਾ ਮੰਤਵ ਸੰਗਤਾਂ ਅਤੇ ਖ਼ਾਸਕਰ ਨੌਜੁਆਨੀ ਨੂੰ ਜੂਨ 1984 ਵੇਲੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸਿੱਖ ਕੌਮ ’ਤੇ ਕੀਤੇ ਹਮਲੇ ਤੋਂ ਜਾਣੂ ਕਰਵਾਉਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...