October 10, 2026, 4:24 am
----------- Advertisement -----------
HomeNewsBreaking Newsਗੁਰਦਾਸਪੁਰ ਦੇ ਪਿੰਡ ਧਾਰੀਵਾਲ ਭੋਜਾਂ ਵਿਖੇ ਸ਼ਾਰਟ ਸਰਕਟ ਕਾਰਨ ਪਾਵਨ ਸਰੂਪ ਅਗਨ...

ਗੁਰਦਾਸਪੁਰ ਦੇ ਪਿੰਡ ਧਾਰੀਵਾਲ ਭੋਜਾਂ ਵਿਖੇ ਸ਼ਾਰਟ ਸਰਕਟ ਕਾਰਨ ਪਾਵਨ ਸਰੂਪ ਅਗਨ ਭੇਟ, SGPC ਪ੍ਰਧਾਨ ਵੱਲੋਂ ਦੁੱਖ ਪ੍ਰਗਟ

Published on

----------- Advertisement -----------

ਅੰਮ੍ਰਿਤਸਰ, 22 ਜਨਵਰੀ 2022 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਧਾਰੀਵਾਲ ਭੋਜਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਦੁੱਖ ਪ੍ਰਗਟਾਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤਾਂ ਨੂੰ ਬਾਰ-ਬਾਰ ਅਪੀਲ ਕਰਕੇ ਬਿਜਲੀ ਉਪਕਰਣਾਂ ਦੀ ਸਹੀ ਦੇਖਭਾਲ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਹਰ ਵਕਤ ਨਿਗਰਾਨੀ ਲਈ ਕਿਹਾ ਜਾਂਦਾ ਹੈ।

ਪਰ ਦੁੱਖ ਦੀ ਗੱਲ ਹੈ ਕਿ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਬਿਜਲੀ ਉਪਕਰਣਾਂ ਦੁਆਰਾ ਗੁਰੂ ਘਰਾਂ ਅੰਦਰ ਅੱਗ ਲੱਗਣ ਦੀਆਂ ਦੁਖਦਾਈ ਘਟਨਾਵਾਂ ਵਾਪਰਦੀਆਂ ਹਨ। ਉਨ੍ਹਾਂ ਗੁਰਦੁਆਰਾ ਪ੍ਰਬੰਧਕਾਂ ਅਤੇ ਸੇਵਾਦਾਰਾਂ ਨੂੰ ਸੁਚੇਤ ਰੂਪ ਵਿਚ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਕਰਨ ਦੀ ਅਪੀਲ ਕਰਦਿਆਂ ਬਿਜਲੀ ਉਪਕਰਣ ਲੋੜ ਅਨੁਸਾਰ ਹੀ ਚਲਾਉਣ ਲਈ ਕਿਹਾ। ਉਨ੍ਹਾਂ ਨੇ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਵੀ ਆਪਣੀ ਜਿੰਮੇਵਾਰੀ ਸੁਹਿਰਦਤਾ ਨਾਲ ਨਿਭਾਉਣ ਦੀ ਅਪੀਲ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...