November 3, 2026, 8:13 am
----------- Advertisement -----------
HomeNewsBreaking Newsਹਰਮੀਤ ਕਾਲਕਾ ਨੇ DSGMC ਦੇ ਮੈਂਬਰਾਂ ਨਾਲ ਮਿਲ ਕੇ ਬਣਾਈ ਨਵੀਂ ਪਾਰਟੀ

ਹਰਮੀਤ ਕਾਲਕਾ ਨੇ DSGMC ਦੇ ਮੈਂਬਰਾਂ ਨਾਲ ਮਿਲ ਕੇ ਬਣਾਈ ਨਵੀਂ ਪਾਰਟੀ

Published on

----------- Advertisement -----------

ਨਵੀਂ ਦਿੱਲੀ, 17 ਮਾਰਚ 2022 – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਨਵੀਂ ਪਾਰਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਮੇਟੀ ਦਾ ਚੀਫ ਪੈਟਰਨ ਹਰਮੀਤ ਸਿੰਘ ਕਾਲਕਾ ਨੂੰ ਬਣਾਇਆ ਗਿਆ ਹੈ।

ਦਿੱਲੀ ਕਮੇਟੀ ਦੇ ਪ੍ਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਨਵੀਂ ਪਾਰਟੀ ਦਾ ਨਾਮ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਰੱਖਿਆ ਗਿਆ ਹੈ। ਇਹ ਫੈਸਲਾ 29 ਮੈਂਬਰਾਂ ਨੇ ਲਿਆ ਹੈ। ਕਾਲਕਾ ਨੇ ਕਿਹਾ ਕਿ ਪੰਜਾਬ ਵਿਚ ਚੋਣ ਨਤੀਜੇ ਅਕਾਲੀ ਦਲ ਦੀ ਸੋਚ ਦਾ ਪ੍ਰਤੀਕ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ ਵੀ ਅਕਾਲੀ ਦਲ ਤੇ ਲੱਗੇ ਹਨ।

ਕਾਲਕਾ ਨੇ ਕਿਹਾ ਕਿ ਸਾਡੇ ਸਾਰੇ ਮੈਬਰਾਂ ਨੇ ਬਹੁਤ ਮਿਹਨਤ ਕੀਤੀ ਹੈ, ਸਭ ਨੇ ਬੈਠ ਕੇ ਸੋਚਿਆ, ਅਤੇ ਫਿਰ ਪਾਰਟੀ ਬਣਾਈ ਗਈ ਹੈ। ਅਕਾਲੀ ਦਲ ਵੱਲੋਂ ਬਹੁਤ ਦਬਾਅ ਪਾਇਆ ਗਿਆ, ਸਾਨੂੰ ਸੰਗਤਾਂ ਵੱਲੋਂ ਨਕਾਰੇ ਗਏ ਲੋਕਾਂ ਨਾਲ ਹੱਥ ਮਿਲਾਉਣ ਲਈ ਕਿਹਾ ਗਿਆ, ਇਸ ਲਈ ਇਸ ਤਰ੍ਹਾਂ ਦਾ ਫੈਸਲਾ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਸਥਾਨ ‘ਚ ਦਰਦਨਾਕ ਹਾਦਸਾ, ਸੜਕ ਨਿਰਮਾਣ ਦੌਰਾਨ 8 ਮਜ਼ਦੂਰਾਂ ਦੀ ਕਰੰਟ ਲੱਗਣ ਨਾਲ ਮੌਤ

ਰਾਜਸਥਾਨ ਦੇ ਝੁੰਝੁਨੂੰ ਜ਼ਿਲ੍ਹੇ ਦੇ ਉਦੈਪੁਰਵਾਟੀ ਖੇਤਰ ਦੇ ਛਪੋਲੀ ਪਿੰਡ ਵਿੱਚ ਸੜਕ ਨਿਰਮਾਣ ਦੇ...

ਕੈਨੇਡਾ ‘ਚ ਐਲੀਮੈਂਟਰੀ ਸਕੂਲਾਂ ‘ਚ ਦਸਤਾਰ ਸਮੇਤ ਸਾਰੇ ਧਾਰਮਿਕ ਪਹਿਰਾਵਿਆਂ ‘ਤੇ ਲੱਗੀ ਪਾਬੰਦੀ

ਕੈਨੇਡਾ ਦੇ ਕਿਊਬੈਕ 'ਚ ਨਵੀਂ ਬਣੀ ਸਰਕਾਰ ਐਲੀਮੈਂਟਰੀ ਸਕੂਲਾਂ ਵਿੱਚ ਪੱਗਾਂ ਅਤੇ ਨਕਾਬ ਸਮੇਤ...

ਸੜਕ ਨਿਰਮਾਣ ਦੌਰਾਨ 11,000 ਵੋਲਟ ਦੀ ਲਾਈਨ ਨਾਲ ਟਕਰਾਈ ਮਸ਼ੀਨ, 8 ਮਜ਼ਦੂਰਾਂ ਦੀ ਮੌਤ

ਰਾਜਸਥਾਨ ਦੇ ਝੁਨਝੁਨੂ ਜ਼ਿਲ੍ਹੇ ਦੇ ਛਾਪੋਲੀ ਵਿੱਚ ਸੜਕ ਨਿਰਮਾਣ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ।...

ਅਮਰੀਕਾ ਦੇ ਫਲੋਰੀਡਾ ‘ਚ ਪਲੇਨ ਹੋਇਆ ਕ੍ਰੈਸ਼, 9 ਲੋਕਾਂ ਦੀ ਮੌਤ, ਸੜਕ ‘ਤੇ ਡਿੱਗਦਿਆਂ ਹੀ ਅੱਗ ਦਾ ਗੋਲਾ ਬਣਿਆ ਜਹਾਜ਼

ਅਮਰੀਕਾ ਦੇ ਫਲੋਰਿਡਾ ਵਿਚ ਇਕ ਬਿਜ਼ਨੈੱਸ ਜੈੱਟ ਕ੍ਰੈਸ਼ ਹੋ ਗਿਆ। ਹਾਦਸੇ ਵਿਚ ਜਹਾਜ਼ ਵਿਚ...

ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, 4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪਰਤੀ ਸੀ ਵਾਪਸ

  ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਵਿਕਾਸ ਨਗਰ ‘ਚ ਇੱਕ ਮਹਿਲਾ ਦਾ ਚਾਕੂ ਮਾਰ...

ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ

ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਵਿਦਿਤ ਓਲਕ ਦੀ ਐਤਵਾਰ, 1 ਨਵੰਬਰ ਨੂੰ...

ਮਹੰਤ ਦੇ ਘਰ ਨਸ਼ੀਲਾ ਪਦਾਰਥ ਰੱਖ ਕੇ ਫਸਾਉਣ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਕੈਮਰੇ ਨੇ ਖੋਲ੍ਹੀ ਪੋਲ

ਲੁਧਿਆਣਾ ਦੇ ਖੰਨਾ ‘ਚ ਸ਼ਿਵ ਸੈਨਾ ਆਗੂ ਮਹੰਤ ਕਸ਼ਮੀਰ ਗਿਰੀ ਨੂੰ ਨਸ਼ੇ ਦੇ ਝੂਠੇ...

ਪੰਜਾਬ ਦੀ ਸਿਆਸਤ ‘ਚ ਵੱਡਾ ਫੇਰਬਦਲ: ਜੌੜਾਮਾਜਰਾ, ਪਠਾਣਮਾਜਰਾ ਤੇ ਵਿਜੇ ਪ੍ਰਤਾਪ ਨੇ ਫੜਿਆ ਭਾਜਪਾ ਦਾ ਪੱਲਾ

ਪੰਜਾਬ ਦੀ ਸਿਆਸਤ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਘਟਨਾਕ੍ਰਮ...

ਪਠਾਣਮਾਜਰਾ ਅਤੇ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਹੋਵੇਗੀ ਰੱਦ , ‘ਆਪ’ ਵਿਧਾਨਸਭਾ ਸਪੀਕਰ ਤੋਂ ਕਰੇਗੀ ਮੰਗ

ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾਵੇਗੀ।...