September 20, 2026, 8:08 pm
----------- Advertisement -----------
HomeNewsLatest News1947 ਦੀ ਵੰਡ ਦੌਰਾਨ ਜਾਨਾਂ ਗੁਆਉਣ ਵਾਲੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ...

1947 ਦੀ ਵੰਡ ਦੌਰਾਨ ਜਾਨਾਂ ਗੁਆਉਣ ਵਾਲੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸਮੂਹਿਕ ਅਰਦਾਸ 16 ਅਗਸਤ ਨੂੰ

Published on

----------- Advertisement -----------

ਸੰਨ 1947 ਵਿੱਚ ਭਾਰਤ ਦੀ ਵੰਡ ਦੌਰਾਨ ਮਾਰੇ ਗਏ 10 ਲੱਖ ਬੇਦੋਸ਼ੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮੂਹਿਕ ਅਰਦਾਸ ਸਮਾਗਮ ਕਰਵਾਇਆ ਜਾ ਰਿਹਾ ਹੈ।ਇਸ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ ਹੈ। ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 10 ਅਗਸਤ ਤੋਂ 16 ਅਗਸਤ ਤੱਕ ਸਮੁੱਚੀ ਸਿੱਖ ਕੌਮ ਨੂੰ ਮੂਲ ਮੰਤਰ ਅਤੇ ਜਪੁਜੀ ਸਾਹਿਬ ਜੀ ਦੇ ਪਾਠ ਕਰਨੇ ਚਾਹੀਦੇ ਹਨ ਅਤੇ ਇਸ ਸੰਘਰਸ਼ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਲਈ ਅਰਦਾਸ ਕਰਨੀ ਚਾਹੀਦੀ ਹੈ।

ਜਥੇਦਾਰ ਸਾਹਿਬ ਨੇ ਦੱਸਿਆ ਕਿ ਇਸ ਸੰਬੰਧੀ 14 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 16 ਅਗਸਤ ਨੂੰ ਸਵੇਰੇ 9 ਵਜੇ ਪੈਣਗੇ। ਉਨ੍ਹਾਂ ਕਿਹਾ ਕਿ 16 ਅਗਸਤ ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਨੇ ਸਾਰਿਆਂ ਨੂੰ ਇਸ ਅਰਦਾਸ ਵਿੱਚ ਸ਼ਾਮਲ ਹੋਣ ਦੀ ਵੀ ਬੇਨਤੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...