September 27, 2026, 10:30 am
----------- Advertisement -----------
HomeNewsBreaking Newsਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਗਿਆ ਮਾਘੀ ਦਾ ਪਵਿੱਤਰ ਦਿਹਾੜਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਗਿਆ ਮਾਘੀ ਦਾ ਪਵਿੱਤਰ ਦਿਹਾੜਾ

Published on

----------- Advertisement -----------

ਅੰਮ੍ਰਿਤਸਰ, 14 ਜਨਵਰੀ 2022 – ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਆ ਕੇ ਮੱਥਾ ਟੇਕਿਆ, ਇਸ਼ਨਾਨ ਕੀਤਾ ਅਤੇ ਗੁਰਬਾਣੀ ਦਾ ਕੀਰਤਨ ਸੁਣਿਆ। ਮਾਘੀ ਦੇ ਪਵਿੱਤਰ ਦਿਹਾੜੇ ਦੇ ਮੌਕੇ ਦੂਰੋਂ ਨੇੜਿਓਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀਆਂ। ਇਸ ਮੌਕੇ ਜਿਥੇ ਸੰਗਤਾਂ ਨੇ ਗੁਰੂ ਘਰ ਆਣ ਕੇ ਆਪਣੀ ਤੇ ਆਪਣੇ ਪਰਿਵਾਰ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਅੱਜ ਮਾਘੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਪੁੱਜੇ ਉਨ੍ਹਾਂ ਅੱਜ ਦੇ ਪਵਿੱਤਰ ਦਿਹਾੜੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਤੇ ਗੁਰਬਾਣੀ ਦਾ ਆਨੰਦ ਮਾਣਿਆ। ਦੇਸ਼ ਵਿਦੇਸ਼ ਤੋਂ ਆਏ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਏ।

ਮਾਘੀ ਦੇ ਨਾਲ ਸੰਗਰਾਂਦ ਵੀ ਹੈ ਮਾਘੀ ਦਾ ਤਿਉਹਾਰ ਚਾਲੀ ਮੁਕਤਿਆਂ ਦੀ ਯਾਦ ਵਿਚ ਮਨਾਇਆ ਜਾਂਦਾ ਹੈ ਤੇ ਮਾਘੀ ਮੁਕਤਸਰ ਸਾਹਿਬ ਵਿਖੇ ਮੇਲਾ ਵੀ ਲਗਦਾ ,ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸ਼ਰਧਾਲੂਆਂ ਦਾ ਕਹਿਣਾ ਕਿ ਅੱਜ ਮਾਘੀ ਦੇ ਪਵਿੱਤਰ ਦਿਹਾੜੇ ਤੇ ਵਾਹਿਗੁਰੂ ਦੇ ਘਰ ਝੋਲੀਆਂ ਭਰਨ ਲਈ ਪੁੱਜੇ ਹਾਂ ਉਥੋਂ ਜੋ ਮੰਗੋ ਉਹੀ ਮਿਲਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...