July 21, 2026, 10:33 pm
----------- Advertisement -----------
HomeNewsPunjabਸਾਕਾ ਨੀਲਾ ਤਾਰਾ ਦੀ ਬਰਸੀ ਦੇ ਸੰਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ...

ਸਾਕਾ ਨੀਲਾ ਤਾਰਾ ਦੀ ਬਰਸੀ ਦੇ ਸੰਬੰਧ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

Published on

----------- Advertisement -----------

ਜੂਨ 1984 ‘ਚ ਵਾਪਰੇ ਸਾਕਾ ਨੀਲਾ ਤਾਰਾ ਦੀ 38ਵੀਂ ਵਰ੍ਹੇਗੰਢ ਦੇ ਸੰਬੰਧ ‘ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ, ਜਿਸ ਦੇ ਭੋਗ 6 ਜੂਨ ਨੂੰ ਸਵੇਰੇ ਸੱਤ ਵਜੇ ਦੇ ਕਰੀਬ ਪਾਏ ਜਾਣਗੇ। ਦੱਸ ਦਈਏ ਕਿ ਇਹ ਸ੍ਰੀ ਅਖੰਡ ਪਾਠ ਸਾਹਿਬ ਦਾ ਆਰੰਭ ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਕੀਤੇ ਜਾਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਜੂਨ 1984 ਦੇ ਘੱਲੂਘਾਰੇ ਦੌਰਾਨ ਜ਼ਖਮੀ ਪਾਵਨ ਸਰੂਪ ਦੇ ਸੰਗਤਾਂ ਵੱਲੋ ਦਰਸ਼ਨ ਕੀਤੇ ਜਾ ਰਹੇ ਹਨ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਪਰਸੋ ਤੋਂ ਇਹ ਪਾਵਨ ਸਰੂਪ ਸੰਗਤਾਂ ਦੇ ਦਰਸ਼ਨਾਂ ਲਈ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੁਭਾਇਮਾਨ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...

ਖੰਨਾ ਵਿਖੇ ਫੌਜੀ ਜਵਾਨ ਨੇ ਦਿੱਤੀ ਆਪਣੀ ਜਾਨ, ਡਿਊਟੀ ਤੋਂ ਇੱਕ ਦਿਨ ਪਹਿਲਾਂ ਹੀ ਛੁੱਟੀ ‘ਤੇ ਆਇਆ ਸੀ ਘਰ

ਖੰਨਾ ਦੇ ਛੋਟਾ ਖੰਨਾ ਇਲਾਕੇ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਇੱਕ ਭਾਰਤੀ...