October 7, 2024, 12:57 am
----------- Advertisement -----------
----------- Advertisement -----------
HomeNewsSikh World

Sikh World

ਪਾਕਿਸਤਾਨ ‘ਚ ਮੁੜ ਸਿੱਖਾਂ ਦੀ ਆਸਥਾ ਨਾਲ ਖਿਲਵਾੜ, ਸਿਗਰਟ ਦੇ ਕੂੜੇ ਤੋਂ ਬਣੇ ਡੋਨਟਸ ‘ਚ ਦਿੱਤਾ ਜਾ ਰਿਹਾ ਹੈ ਪ੍ਰਸ਼ਾਦ

ਨਵੀ ਦਿੱਲੀ, 18 ਦਸੰਬਰ 2021 - ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿੱਚ ਇੱਕ ਵਾਰ ਫਿਰ ਸਿੱਖਾਂ ਦੀ ਆਸਥਾ ਨਾਲ ਖਿਲਵਾੜ ਜਾ ਰਿਹਾ ਹੈ। ਇੱਥੇ ਗੁਰਦੁਆਰੇ ਵਿੱਚ ਸ਼ਰਧਾਲੂਆਂ ਨੂੰ ਸਿਗਰਟ ਦੇ ਕੂੜੇ ਤੋਂ ਬਣੇ ਡੋਨਟਸ ਵਿੱਚ ਪ੍ਰਸ਼ਾਦ (ਕੜਾ) ਦਿੱਤਾ...

RBI ਨੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕਰੰਸੀ ਲਿਜਾਣ ਦੀ ਹੱਦ ਘਟਾਈ

ਨਵੀਂ ਦਿੱਲੀ , 16 ਦਸੰਬਰ, 2021: ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕਰੰਸੀ ਲਿਜਾਣ ਦੀ ਹੱਦ 25 ਹਜ਼ਾਰ ਰੁਪਏ ਤੋਂ ਘੱਟ ਕੇ 11 ਹਜ਼ਾਰ ਰੁਪਏ ਕਰ ਦਿੱਤੀ ਹੈ। ਇਹੀ ਸੀਮਾ ਓ ਸੀ ਆਈ ਕਾਰਡ...

ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ: ਸਾਬਕਾ ਕੇਂਦਰੀ ਮੰਤਰੀ ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੀ। ਇੱਥੇ ਉਹ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ।ਉਨ੍ਹਾਂ ਨੇ ਪਰਿਵਾਰਕ ਸੁਖ ਸ਼ਾਂਤੀ, ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ...

ਬੀਜੇਪੀ ਦਾ ਸਿੱਖਾਂ ‘ਤੇ ਚੋਣਾਵੀ ਦਾਅ: ਸਿੱਖ ਸਮਾਜ ਨਾਲ ਸਬੰਧਤ 13 ਕੰਮ ਗਿਣਾਏ

ਚੰਡੀਗੜ੍ਹ, 12 ਦਸੰਬਰ 2021 - ਪੰਜਾਬ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਸਿੱਖਾਂ 'ਤੇ ਚੋਣਾਵੀ ਦਾਅ ਖੇਡਿਆ ਹੈ। ਬੀਜੇਪੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਿੱਖ ਸਮਾਜ ਨਾਲ ਜੁੜੇ 13 ਕੰਮ ਗਿਣਾਏ। ਜਿਨ੍ਹਾਂ...

ਕ੍ਰਿਕਟਰ ਹਰਭਜਨ ਸਿੰਘ ਨੇ ਬੀਜੇਪੀ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਨੂੰ ਦੱਸਿਆ ਫਰਜ਼ੀ

ਜਲੰਧਰ, 12 ਦਸੰਬਰ 2021 - ਕ੍ਰਿਕਟਰ ਹਰਭਜਨ ਸਿੰਘ ਨੇ ਸੋਸ਼ਲ ਮੀਡੀਆ 'ਤੇ ਬੀਜੇਪੀ 'ਚ ਸ਼ਾਮਲ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ਨੂੰ ਫਰਜ਼ੀ ਦੱਸਿਆ ਹੈ। ਅਸਲ 'ਚ ਸੋਸ਼ਲ ਮੀਡੀਆ 'ਤੇ ਖ਼ਬਰ ਘੁੰਮ ਰਹੀ ਹੈ ਕੇ ਹਰਭਜਨ ਬੀਜੇਪੀ 'ਚ ਜਾ ਰਹੇ...

DSGMC ਦਾ ਮੈਂਬਰ ਬਣਨ ਤੋਂ ਇਨਕਾਰ ਕਰਨ ‘ਤੇ ਹਾਈਕੋਰਟ ਨੇ ਸਿਰਸਾ ਦੀਆਂ ਪਟੀਸ਼ਨਾਂ ਨੂੰ ਕੀਤਾ ਖਾਰਜ

ਨਵੀਂ ਦਿੱਲੀ, 11 ਦਸੰਬਰ, 2021: ਸਿਰਸਾ ਵੱਲੋਂ ਡੀਐਸਜੀਐਮਸੀ ਦਾ ਮੈਂਬਰ ਬਣਨ ਤੋਂ ਇਨਕਾਰ ਕਰਨ ਮਗਰੋਂ ਦਿੱਲੀ ਹਾਈ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਦਾਇਰ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਕਿਸਾਨ ਆਗੂਆਂ ਦਾ ਸਨਮਾਨ ਕਰੇਗੀ ਸ਼੍ਰੋਮਣੀ ਕਮੇਟੀ

ਸ਼ਹੀਦੀ ਪੰਦਰਵਾੜੇ ਦੌਰਾਨ ਲੰਗਰਾਂ ’ਚ ਨਹੀਂ ਬਣਨਗੇ ਮਿੱਠੇ ਪਦਾਰਥ-ਐਡਵੋਕੇਟ ਧਾਮੀਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ ਅੰਮ੍ਰਿਤਸਰ, 10 ਦਸੰਬਰ 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਕਿਸਾਨ ਸੰਘਰਸ਼ ਦੀ ਜਿੱਤ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ...