September 26, 2026, 1:05 am
----------- Advertisement -----------
----------- Advertisement -----------
HomeNewsSikh World

Sikh World

ਸੁਖਜਿੰਦਰ ਰੰਧਾਵਾ ਕਾਂਗਰਸ ਵੱਲੋਂ 1984 ’ਚ ਕੀਤੇ ਸਿੱਖ ਕਤਲੇਆਮ ਬਾਰੇ ਵੀ ਸੰਗਤ ਨੂੰ ਦੱਸਣ – ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਉੱਪ ਮੁੱਖ ਮੰਤਰੀ ਨੂੰ ਆਪਣੇ ਦਾਇਰੇ ਵਿਚ ਰਹਿਣ ਲਈ ਕਿਹਾ ਅੰਮ੍ਰਿਤਸਰ, 4 ਜਨਵਰੀ 2021 - ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ...

ਭਾਈ ਭੁੱਲਰ ਦੀ ਰਿਹਾਈ ਲਈ ਵਫ਼ਦ ਨੇ ਸਤਿੰਦਰ ਜੈਨ ਨਾਲ ਕੀਤੀ ਮੁਲਾਕਾਤ, ਭਾਈ ਹਵਾਰਾ ਬਾਰੇ ਵੀ ਕੀਤੀ ਗੱਲ

ਭਾਈ ਹਵਾਰਾ ਦੀ ਜੇਲ੍ਹ ਤਬਦੀਲੀ ਦੀ ਕੀਤੀ ਮੰਗ ਨਵੀਂ ਦਿੱਲੀ, 4 ਜਨਵਰੀ 2022 - ਬੰਦੀ ਸਿੰਘਾਂ ਦੀ ਰਿਹਾਈ ਲਈ ਕਾਰਜਸ਼ੀਲ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਨੇ ਅੱਜ ਦਿੱਲੀ ਦੇ ਗ੍ਰਹਿ ਤੇ ਜੇਲ੍ਹ ਮੰਤਰੀ ਸਤਿੰਦਰ ਜੈਨ ਅਤੇ ਦਿੱਲੀ...

ਸੁਖਜਿੰਦਰ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖਿਆ, ਪੜ੍ਹੋ ਕੀ ਕਿਹਾ ?

ਅਕਾਲੀ ਦਲ ਦੇ ਰੋਸ ਦਿਵਸ ਦੌਰਾਨ ਬੇਅਦਬੀਆਂ ਦੇ ਦੋਸ਼ੀ ਬਾਦਲ ਦਲ ਨੂੰ ਤਕੜਾ ਕਰਨ ਦੀ ਅਪੀਲ `ਤੇ ਚਿੰਤਾ ਜ਼ਾਹਰ ਕੀਤੀ ਚੰਡੀਗੜ੍ਹ, 4 ਜਨਵਰੀ 2022 - ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ...

ਅੰਤਰਿਮ ਕਮੇਟੀ ਕੋਲ ਕਿਸੇ ਵੀ ਅਹੁਦੇਦਾਰ ਨੂੰ ਹਟਾਉਣ ਦਾ ਅਧਿਕਾਰ ਨਹੀਂ : ਦਿੱਲੀ ਗੁਰਦੁਆਰਾ ਚੋਣ ਡਾਇਰੈਕਟਰ

ਹਰਮੀਤ ਸਿੰਘ ਕਾਲਕਾ ਵੱਲੋਂ ਕੀਤੀ ਗਈ ਮੀਟਿੰਗ ਗੈਰ ਕਾਨੂੰਨੀ : ਜਗਦੀਪ ਸਿੰਘ ਕਾਹਲੋਂ ਨਵੀਂ ਦਿੱਲੀ, 2 ਜਨਵਰੀ 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਕੋਲ ਕਿਸੇ ਵੀ ਅਹੁਦੇਦਾਰ ਨੂੰ ਹਟਾਉਣ ਜਾਂ ਨਿਯੁਕਤ ਕਰਨ ਦਾ ਅਧਿਕਾਰ ਨਹੀਂ ਹੈ...

ਨਵੇਂ ਸਾਲ ਦੇ ਪਹਿਲੇ ਦਿਨ ਵਿਰਾਸਤ-ਏ-ਖਾਲਸਾ ਦੇ 5 ਹਜ਼ਾਰ ਤੋਂ ਵੱਧ ਸੈਲਾਨੀਆਂ ਨੇ ਕੀਤੇ ਦੀਦਾਰ

ਸ੍ਰੀ ਆਨੰਦਪੁਰ ਸਾਹਿਬ, 2 ਜਨਵਰੀ 2022 - ਨਵੇਂ ਸਾਲ ਦੇ ਪਹਿਲੇ ਦਿਨ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਦੇ ਪੰਜ ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਦੀਦਾਰ ਕੀਤੇ ਅਤੇ ਪੰਜਾਬ ਦੇ 550 ਸਾਲਾਂ ਦੇ ਗੌਰਵਮਈ ਇਤਿਹਾਸ ਨੂੰ ਜਾਣ ਕੇ ਨਵੇਂ ਸਾਲ ਦੀ ਸ਼ੁਰੂਆਤ...

2021 ਨੂੰ ਅਲਵਿਦਾ, 2022 ਨੂੰ ਜੀ ਆਇਆਂ ਆਖਣ ਲਈ ਸ੍ਰੀ ਹਰਿਮੰਦਰ ਸਾਹਿਬ ‘ਚ ਲੱਖਾਂ ਦੀ ਗਿਣਤੀ ‘ਚ ਪਹੁੰਚੀ ਸੰਗਤ

ਅੰਮ੍ਰਿਤਸਰ, 1 ਜਨਵਰੀ 2022 - ਨਵੇਂ ਸਾਲ 2022 ਦਾ ਆਗਾਜ਼ ਹੋ ਗਿਆ ਹੈ। ਨਵੇਂ ਸਾਲ ਦੇ ਜਸ਼ਨਾਂ ਤੋਂ ਬਾਅਦ ਲੋਕ ਧਾਰਮਿਕ ਅਸਥਾਨਾਂ 'ਤੇ ਹਾਜ਼ਰੀ ਲਵਾ ਕੇ ਨਵੇਂ ਸਾਲ 2022 ਦੀ ਸ਼ੁਰੂਆਤ ਕਰ ਰਹੇ। ਅਜਿਹੇ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ...

ਭਾਜਪਾ ਵੱਲੋਂ ਦਿੱਲੀ ਗੁਰਦੁਆਰਾ ਕਮੇਟੀ ’ਤੇ ਕੰਟਰੋਲ ਕਰਨ ਦਾ ਯਤਨ ਸਿੱਖ ਕੌਮ ਦੇ ਮਾਮਲਿਆਂ ਵਿਚ ਸਿੱਧਾ ਦਖਲ : ਅਕਾਲੀ ਦਲ

ਚੰਡੀਗੜ੍ਹ, 1 ਜਨਵਰੀ 2022 - ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਨੇਜਮੈਂਟ ’ਤੇ ਕੰਟਰੋਲ ਕਰਨ ਦੇ ਯਤਨ ਨੁੰ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਸਿੱਧਾ ਦਖਲ ਕਰਾਰ ਦਿੱਤਾ ਹੈ। ਇਥੇ ਜਾਰੀ...

ਸਿਰਸਾ ਨੇ DSGMC ਦੀ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਲਿਆ ਵਾਪਸ

ਨਵੀਂ ਦਿੱਲੀ, 31 ਦਸੰਬਰ 2021 - ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਕਮੇਟੀ ਦੇ ਚੇਅਰਮੈਨ ਬਣੇ ਰਹਿਣਗੇ। ਮਨਜਿੰਦਰ ਸਿੰਘ ਸਿਰਸਾ ਨੇ ਤਕਨੀਕੀ ਅਤੇ ਕਾਨੂੰਨੀ ਮੁੱਦਿਆਂ ਦਾ ਹਵਾਲਾ ਦਿੰਦੇ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਵ: ਗਿਆਨੀ ਪ੍ਰਤਾਪ ਸਿੰਘ ਦੇ ਘਰ ਤੇ ਹਮਲਾ

ਪੰਜਾਬ ਤੋਂ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਵ: ਗਿਆਨੀ ਪ੍ਰਤਾਪ ਸਿੰਘ ਦੇ ਘਰ ਤੇ ਹਮਲਾ ਹੋਇਆ ਹੈ। ਹਮਲਾਵਰਾਂ ਵੱਲੋਂ ਦੇਰ ਰਾਤ ਨੂੰ ਘਰ ਦੇ ਬਾਹਰ 12 ਤੋਂ 14 ਫਾਇਰ ਕੀਤੇ...

ਮਲੋਟ ਨੇੜਲੇ ਪਿੰਡ ਈਨਾ ਖੇੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸਖ਼ਤ ਨਿੰਦਾ

ਅੰਮ੍ਰਿਤਸਰ, 29 ਦਸੰਬਰ 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਨੌਜਵਾਨ ਵੱਲੋਂ ਮਲੋਟ ਨੇੜਲੇ ਪਿੰਡ ਈਨਾ ਖੇੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਗੁਰਦੁਆਰਾ ਸਾਹਿਬ ਤੋਂ ਚੁੱਕ ਕੇ ਕੀਤੀ...