September 25, 2026, 5:47 am
----------- Advertisement -----------
----------- Advertisement -----------
HomeNewsSikh World

Sikh World

ਬੇਅਦਬੀ ਮਾਮਲਿਆਂ ਨੂੰ ਲੈ ਕੇ SIT ਬਣਾਈ, ਦੋ ਦਿਨਾਂ ‘ਚ ਦੇਵੇਗੀ ਰਿਪੋਰਟ

ਚੰਡੀਗ਼ੜ੍ਹ, 19 ਦਸੰਬਰ- ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਦੀ ਘਟਨਾ ਨੂੰ ਬਹੁਤ ਮੰਦਭਾਗਾ ਕਰਾਰ ਦਿੰਦਿਆਂ ਐਤਵਾਰ ਨੂੰ ਕਿਹਾ ਕਿ ਡੀ.ਸੀ.ਪੀ. ਲਾਅ ਐਂਡ ਆਰਡਰ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਜਾਂਚ ਟੀਮ...

ਬੇਅਦਬੀ ਦੀ ਸਜ਼ਾ ਤੋਂ ਬਾਅਦ ਭੁੱਲ ਬਖਸ਼ਾਉਣ ਲਈ ਸ੍ਰੀ ਦਰਬਾਰ ਸਾਹਿਬ ‘ਚ ਅਖੰਡ ਪਾਠ ਸਾਹਿਬ ਕਰਵਾਏ ਗਏ ਆਰੰਭ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੀ ਰਾਤ ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਤੋਂ ਬਾਅਦ ਉਸ ਨੂੰ ਉਥੇ ਖੜ੍ਹੇ ਸੇਵਾਦਾਰਾਂ ਨੇ ਕਾਬੂ ਕਰ ਲਿਆ ਅਤੇ ਰੋਹ ‘ਚ ਆਈ...

ਅਮਿਤ ਸ਼ਾਹ ਨੇ ਹਰਿਮੰਦਰ ਸਾਹਿਬ ‘ਚ ਦੀ ਘਟਨਾ ‘ਤੇ ਦੁੱਖ ਪ੍ਰਗਟ ਕੀਤਾ, ਕਿਹਾ- ਪੂਰੀ ਮਦਦ ਕਰਾਂਗੇ

ਇੰਗਲੈਂਡ ਦੀ ਪਹਿਲੀ ਸਿੱਖ ਮਹਿਲਾ ਐਮਪੀ ਪ੍ਰੀਤ ਗਿੱਲ ਨੇ ਇਸ ਘਟਨਾ ਨੂੰ ਦੱਸਿਆ ਭਿਆਨਕ ਅੰਮ੍ਰਿਤਸਰ, 19 ਦਸੰਬਰ 2021 - ਪੰਜਾਬ ਦੇ ਅੰਮ੍ਰਿਤਸਰ 'ਚ ਸਥਿਤ ਇਤਿਹਾਸਕ ਸ੍ਰੀ ਹਰਿਮੰਦਰ ਸਾਹਿਬ 'ਚ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਕਰਨ...

ਹਰਿਮੰਦਰ ਸਾਹਿਬ ਘਟਨਾ ਤੋਂ ਬਾਅਦ ਪੰਜਾਬ ‘ਚ ਪੁਲਿਸ ਤੇ ਖੁਫੀਆ ਏਜੰਸੀਆਂ ਅਲਰਟ ‘ਤੇ

ਚੋਣਾਂ ਤੋਂ ਪਹਿਲਾਂ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਹੋ ਸਕਦੀ ਹੈ ਅੰਮ੍ਰਿਤਸਰ, 19 ਦਸੰਬਰ 2021 - ਪੰਜਾਬ ਦੇ ਅੰਮ੍ਰਿਤਸਰ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਤੋਂ ਬਾਅਦ ਪੰਜਾਬ ਪੁਲਿਸ ਹਾਈ ਅਲਰਟ...

ਦਰਬਾਰ ਸਾਹਿਬ ‘ਚ ਵਾਪਰੀ ਘਟਨਾ ਦਾ ਜਾਇਜ਼ਾ ਲੈਣ ਪੁੱਜੇ ਰੰਧਾਵਾ, ਪੜ੍ਹੋ ਕੀ ਕਿਹਾ ?

ਅੰਮ੍ਰਿਤਸਰ, 19 ਦਸੰਬਰ 2021 - ਦਰਬਾਰ ਸਾਹਿਬ 'ਚ ਵਾਪਰੀ ਘਟਨਾ ਦਾ ਜਾਇਜ਼ਾ ਲੈਣ ਅੱਜ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਅੰਮ੍ਰਿਤਸਰ ਪਹੁੰਚੇ। ਜਿੱਥੇ ਉਨ੍ਹਾਂ ਨੇ ਐਸ ਜੀ ਪੀ ਸੀ, ਅਧਿਕਾਰੀਆਂ ਅਤੇ ਲੋਕਾਂ ਕੋਲੋਂ ਅਪਡੇਟ ਲਈ। ਸੁਖਜਿੰਦਰ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ...

ਦਰਬਾਰ ਸਾਹਿਬ ’ਚ ਵਾਪਰੀ ਬੇਅਦਬੀ ਦੀ ਘਟਨਾ ਦੇ ਮਾਮਲੇ ’ਚ FIR ਦਰਜ

ਅੰਮ੍ਰਿਤਸਰ, 19 ਦਸੰਬਰ 2021 - ਬੀਤੀ 18 ਦਸੰਬਰ ਦੀ ਸ਼ਾਮ ਨੂੰ ਦਰਬਾਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਹੁਣ ਪਲਿਸ ਨੇ ਐਫ ਆਈ ਆਰ ਦਰਜ ਕਰ ਲਈ ਹੈ। ਪੁਲਿਸ ਵੱਲੋਂ ਧਾਰਾ 295ਏ ਅਤੇ 307 ਤਹਿਤ ਕੇਸ ਦਰਜ ਕੀਤਾ...

ਦਰਬਾਰ ਸਾਹਿਬ ਤੋਂ ਬਾਅਦ ਕਪੂਰਥਲਾ ਦੇ ਗੁਰਦੁਆਰਾ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼, ਮੁਲਜ਼ਮ ਮੌਕੇ ‘ਤੇ ਹੀ ਕਾਬੂ

ਕਪੂਰਥਲਾ, 19 ਦਸੰਬਰ 2021 - ਅੰਮ੍ਰਿਤਸਰ ਤੋਂ ਬਾਅਦ ਅੱਜ ਮੁੜ ਕਪੂਰਥਲਾ ਦੇ ਪਿੰਡ ਨਿਜਾਮਪੁਰ ਵਿਖੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕਰਨ ਦੀ ਘਟਨਾ ਵਾਪਰ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਮੌਕੇ ’ਤੇ ਹੀ ਮੌਜੂਦ ਪਿੰਡ ਦੇ ਲੋਕਾਂ...

ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ ਕਰਨ ਦੀ ਘਟਨਾ ਨੇ ਪੂਰੀ ਦੁਨੀਆਂ ਅੰਦਰ ਵਸਦੇ ਸਿੱਖਾਂ ਨੂੰ ਦਿੱਤੀ ਆਤਮਿਕ ਪੀੜ੍ਹਾ – ਐਡਵੋਕੇਟ ਧਾਮੀ

ਅੰਮ੍ਰਿਤਸਰ, 19 ਦਸੰਬਰ 2021 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਦਰੁ ਸਾਹਿਬ ਦੇ ਪਾਠ ਸਮੇਂ ਇਕ ਵਿਅਕਤੀ ਵੱਲੋਂ ਜੰਗਲਾ ਟੱਪ ਕੇ ਕੀਤੀ ਬੇਅਦਬੀ ਦੀ ਕੋਸ਼ਿਸ ਨੇ ਪੂਰੀ ਦੁਨੀਆਂ ਅੰਦਰ ਵਸਦੇ ਸਿੱਖਾਂ ਨੂੰ ਵੱਡੀ ਆਤਮਿਕ ਪੀੜ੍ਹਾ ਦਿੱਤੀ ਹੈ। ਇਨ੍ਹਾਂ ਸ਼ਬਦਾਂ...

ਦਰਬਾਰ ਸਾਹਿਬ ਵਾਲੀ ਘਟਨਾ ਦੀ ਪ੍ਰਕਾਸ਼ ਬਾਦਲ ਅਤੇ ਸੁਖਬੀਰ ਬਾਦਲ ਵੱਲੋਂ ਸਖਤ ਨਿਖੇਧੀ

ਚੰਡੀਗੜ੍ਹ, 19 ਦਸੰਬਰ 2021 - ਪੜ੍ਹੋ ਪ੍ਰਕਾਸ਼ ਸਿੰਘ ਬਾਦਲ ਨੇ ਕੀ ਕਿਹਾ ? ਬਹੁਤ ਹੀ ਹੈਰਾਨੀਜਨਕ, ਸ਼ਬਦਾਂ ਵਿਚ ਦੁੱਖ ਬਿਆਨ ਨਹੀਂ ਕੀਤਾ ਜਾ ਸਕਦਾ : ਬਾਦਲ‘‘ਡੂੰਘੀ ਸਾਜ਼ਿਸ਼ ਦੀ ਸੰਭਾਵਨਾ ਰੱਦ ਨਹੀਂ ਕੀਤੀ ਜਾ ਸਕਦੀ’’ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ...

ਭਾਈ ਰਾਜੋਆਣਾ ਦੀ ਰਿਹਾਈ ਲਈ ਗ੍ਰਹਿ ਮੰਤਰੀ ਨੂੰ ਜਲਦ ਮਿਲੇਗਾ ਸ਼੍ਰੋਮਣੀ ਕਮੇਟੀ ਵਫ਼ਦ – ਐਡਵੋਕੇਟ ਧਾਮੀ

ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਪੂਰਾ ਕਰੇ ਭਾਰਤ ਸਰਕਾਰ-ਐਡਵੋਕੇਟ ਧਾਮੀਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪ੍ਰਸ਼ਾਦ ਦੇ ਪੈਕਟਾਂ ਅੰਦਰ ਸਿਗਰਟ ਦਾ ਇਸ਼ਤਿਹਾਰ ਛਾਪਣ ਦੀ ਕੀਤੀ ਸਖ਼ਤ ਨਿੰਦਾਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਅੰਮ੍ਰਿਤਸਰ,...