November 10, 2026, 3:55 pm
----------- Advertisement -----------
----------- Advertisement -----------
HomeNewsSikh World

Sikh World

DSGMC ਨੇ ਯੂਕਰੇਨ ਵਿਚ ਫਸੇ ਭਾਰਤੀਆਂ ਦੀ ਤੰਦਰੁਸਤੀ ਲਈ ਪਾਠ ਰਖਵਾਏ

ਨਵੀਂ ਦਿੱਲੀ, 28 ਫਰਵਰੀ 2022- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂਕਰੇਨ ਵਿਚ ਫਸੇ ਭਾਰਤੀਆ ਦੀ ਤੰਦਰੁਸਤੀ ਲਈ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਰਖਵਾਏ ਗਏ ਹਨ। https://twitter.com/ANI/status/1498193649016111105 ਰੂਸ ਅਤੇ ਯੂਕਰੇਨ ਜੰਗ ਵਿਚਕਾਰ ਯੂਕਰੇਨ 'ਚ ਕਰੀਨ 20,000 ਦੇ ਕਰੀਬ...

ਸਿੱਖਾਂ ਨੇ ਰੂਸ-ਯੂਕਰੇਨ ਜੰਗ ‘ਚ ਵੀ ਜਾ ਲਾਏ ਲੰਗਰ

ਨਵੀਂ ਦਿੱਲੀ, 27 ਫਰਵਰੀ 2022 - ਸਿੱਖਾਂ ਨੇ ਰੂਸ-ਯੂਕਰੇਨ ਜੰਗ 'ਚ ਵੀ ਜਾ ਲੰਗਰ ਲਾ ਲਾਏ ਹਨ। ਯੂਕਰੇਨ 'ਚ ਸਿੱਖ ਕੌਮ ਦੇ ਲੋਕ ਜੰਗੀ ਸਥਾਨ ‘ਤੇ ਜਾ ਕੇ ਲੰਗਰ ਵਰਤਾ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ। ਇਹ ਸੇਵਾ...

ਦਿੱਲੀ ਗੁਰਦੁਆਰਾ ਕਮੇਟੀ ਨੇ ਯੂਕਰੇਨ ’ਚ ਫ਼ਸੇ ਭਾਰਤੀਆਂ ਲਈ ਹੈਲਪਲਾਈਨ ਸ਼ੁਰੂ ਕੀਤੀ

ਵਿਸ਼ਵ ਸ਼ਾਂਤੀ ਲਈ ਦਿੱਲੀ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਰੱਖਿਆ ਜਾਵੇਗਾ ਨਵੀਂ ਦਿੱਲੀ, 26 ਫਰਵਰੀ 2022 - ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਮੀਡੀਆ ਨੂੰ ਜਾਣਕਾਰੀ...

ਹੁਣ ਕਰਨਾਟਕਾ ’ਚ ਸਿੱਖ ਬੱਚੇ ਨੂੰ ਸਕੂਲ ਵੱਲੋਂ ਦਾਖਲ ਹੋਣ ਤੋਂ ਰੋਕਿਆ: SGPC ਪ੍ਰਧਾਨ ਨੇ ਕੀਤੀ ਸਖ਼ਤ ਨਿੰਦਾ

ਸ਼੍ਰੋਮਣੀ ਕਮੇਟੀ ਨੇ ਕਰਨਾਟਕਾ ਦੇ ਮੁੱਖ ਮੰਤਰੀ ਪਾਸੋਂ ਸਿੱਖ ਮਸਲਿਆਂ ਸਬੰਧੀ ਚਰਚਾ ਲਈ ਸਮਾਂ ਮੰਗਿਆਦਿੱਲੀ ’ਚ ਸਕੂਲਾਂ ਅੰਦਰ ਧਾਰਮਿਕ ਪਹਿਰਾਵੇ ’ਤੇ ਰੋਕ ਦਾ ਵੀ ਲਿਆ ਨੋਟਿਸ ਅੰਮ੍ਰਿਤਸਰ, 26 ਫਰਵਰੀ 2022 - ਕਰਨਾਟਕਾ ਦੇ ਮੰਗਲੁਰੂ ’ਚ ਛੇ ਸਾਲਾ ਸਿੱਖ ਲੜਕੇ ਨੂੰ...

ਹੋਲੇ ਮਹੱਲੇ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ – ਡੀ.ਸੀ. ਰੂਪਨਗਰ

ਸ਼ਰਧਾਲੂਆਂ ਦੀ ਸੁਰੱਖਿਆ ਅਤੇ ਟਰੈਫਿਕ ਨੂੰ ਸੁਚਾਰੂ ਚਲਾਉਣ ਲਈ ਪੁਲਿਸ ਵੱਲੋਂ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ-ਐਸ.ਐਸ.ਪੀ. ਵਿਵੇਕਸ਼ੀਲ ਸੋਨੀਸੰਗਤਾਂ ਤੇ ਸ਼ਰਧਾਲੂਆਂ ਨੂੰ ਕਰੋਨਾਂ ਦੀ ਵੈਕਸੀਨ ਲਗਵਾ ਕੇ ਮੇਲੇ ਵਿਚ ਆਉਣ ਦੀ ਅਪੀਲ ਰੂਪਨਗਰ 26 ਫਰਵਰੀ 2022: ਹੌਲੇ ਮਹੱਲੇ ਦਾ ਤਿਉਹਾਰ ਕੀਰਤਪੁਰ ਸਾਹਿਬ...

ਪੰਜਾਬ ਵਿੱਚ ਇਤਿਹਾਸ ਦੀ ਕਿਤਾਬ ਨੂੰ ਲੈ ਕੇ ਵਿਵਾਦ: ਪੜ੍ਹੋ ਕੀ ਹੈ ਮਾਮਲਾ ?

ਚੰਡੀਗੜ੍ਹ, 25 ਫਰਵਰੀ 2022 - 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਨੂੰ ਲੈ ਕੇ ਪੰਜਾਬ 'ਚ ਹੰਗਾਮਾ ਹੋ ਗਿਆ ਹੈ। ਇਸ ਪੁਸਤਕ ਵਿੱਚ ਸਿੱਖਾਂ ਦੇ ਛੇਵੇਂ ਗੁਰੂ ਬਾਰੇ ਵਿਵਾਦਤ ਗੱਲਾਂ ਲਿਖੀਆਂ ਗਈਆਂ ਹਨ। ਜਿਸ ਵਿੱਚ ਕਿਹਾ ਗਿਆ ਸੀ ਕਿ...

ਬੰਗਲੌਰ ‘ਚ ਹੋ ਰਹੇ ਸਿੱਖ ਵਿਦਿਆਰਥੀਆਂ ਨਾਲ ਵਿਤਕਰੇ ‘ਤੇ ਮਨਜੀਤ ਸਿੰਘ ਜੀਕੇ ਨੇ ਪ੍ਰਗਟਾਇਆ ਰੋਸ

ਕਰਨਾਟਕ ਵਿਚ ਹਿਜਾਬ ਮਾਮਲੇ ਵਿਚਾਲੇ ਅੱਜ ਇਕ ਨਵਾਂ ਵਿਵਾਦ ਸਾਹਮਣੇ ਆਇਆ ਹੈ। ਕਰਨਾਟਕ ਦੇ ਬੰਗਲੌਰ ’ਚ ਇਕ ਕਾਲਜ ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਲੜਕੀ ਨੂੰ ਦਸਤਾਰ ਲਾਹ ਕੇ ਕਾਲਜ ਆਉਣ ਲਈ ਆਖਿਆ ਗਿਆ ਹੈ। ਸਿੱਖ ਵਿਦਿਆਰਥੀਆਂ ਨਾਲ ਹੋ ਰਹੇ ਵਿਤਕਰੇ ਨੂੰ...

ਬੰਗਲੌਰ: ਕਾਲਜ ਵੱਲੋਂ ਅੰਮ੍ਰਿਤਧਾਰੀ ਲੜਕੀ ਨੂੰ ਦਸਤਾਰ ਲਾਹ ਕੇ ਆਉਣ ਲਈ ਕਹਿਣਾ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਹਮਲਾ – ਐਡਵਕੇਟ ਧਾਮੀ

ਅੰਮ੍ਰਿਤਸਰ, 24 ਫਰਵਰੀ 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰਨਾਟਕਾ ਦੇ ਬੰਗਲੌਰ ’ਚ ਇਕ ਕਾਲਜ ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਲੜਕੀ ਨੂੰ ਦਸਤਾਰ ਲਾਹ ਕੇ ਕਾਲਜ ਆਉਣ ਲਈ ਆਖਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ...

ਸਿੱਖਸ ਫਾਰ ਜਸਟਿਸ ‘ਤੇ ਕੇਂਦਰ ਦੀ ਕਾਰਵਾਈ: ਐਪਸ, ਵੈੱਬਸਾਈਟ ਅਤੇ ਸੋਸ਼ਲ ਮੀਡੀਆ ਅਕਾਊਂਟ ਕੀਤੇ ਬਲੌਕ

ਨਵੀਂ ਦਿੱਲੀ, 22 ਫਰਵਰੀ 2022 - ਕੇਂਦਰ ਸਰਕਾਰ ਨੇ ਪਾਬੰਦੀਸ਼ੁਦਾ ਖਾਲਿਸਤਾਨੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਕੇਂਦਰ ਨੇ ਅੱਤਵਾਦੀ ਸੰਗਠਨ ਨਾਲ ਜੁੜੀਆਂ ਐਪਾਂ, ਵੈੱਬਸਾਈਟਾਂ ਅਤੇ ਚੈਨਲਾਂ ਨੂੰ ਬਲਾਕ ਕਰ ਦਿੱਤਾ ਹੈ। ਇਸ ਵਿੱਚ...

ਗੁਰੂ ਨਾਨਕ ਦੇਵ ਜੀ ਦੀ ਬਾਣੀ ’ਤੇ ਪੀਐਚਡੀ ਕਰਨ ’ਤੇ ਐਡਵੋਕੇਟ ਧਾਮੀ ਨੇ ਪ੍ਰੋ. ਕਲਿਆਣ ਸਿੰਘ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 22 ਫਰਵਰੀ 2022 - ਪਾਕਿਸਤਾਨ ’ਚ ਵੱਸਦੇ ਸਿੱਖ ਨੌਜੁਆਨ ਪ੍ਰੋਫੈਸਰ ਕਲਿਆਣ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ’ਤੇ ਪੀਐਚਡੀ ਕਰਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਧਾਈ ਦਿੱਤੀ ਹੈ।...