November 10, 2026, 2:17 pm
----------- Advertisement -----------
----------- Advertisement -----------
HomeNewsSikh World

Sikh World

SGPC ਵੱਲੋਂ ਧਾਰਮਿਕ ਪ੍ਰੀਖਿਆ ਦੇ ਪੇਪਰ ਮੁਲਤਵੀ ਕਰਨ ਦਾ ਐਲਾਨ

ਕੋਰੋਨਾ ਮਹਾਮਾਰੀ ਦੇ ਚੱਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਸੰਬੰਧੀ ਅਹਿਮ ਫੈਸਲਾ ਲਿਆ ਗਿਆ ਹੈ। ਐਸ.ਜੀ.ਪੀ.ਸੀ ਵੱਲੋਂ ਹਰ ਸਾਲ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਦੇ ਸਲਾਨਾ ਪੇਪਰ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ ਧਾਰਮਿਕ ਪ੍ਰੀਖਿਆ ਦੇ ਪੇਪਰ...

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਥਕ ਧਿਰਾਂ ਨੇ ਸੱਦੀ 6 ਫਰਵਰੀ ਨੂੰ ਇਕੱਤਰਤਾ

ਐਸ.ਏ.ਐਸ. ਨਗਰ (ਮੋਹਾਲੀ), 3 ਫਰਵਰੀ 2022 - ਬੰਦੀ ਸਿੰਘਾਂ ਦਾ ਮੁੱਦਾ ਪੰਜਾਬ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਗਰਮਾਇਆ ਹੋਇਆ ਹੈ। ਵੱਖ ਵੱਖ ਪੰਥਕ ਧਿਰਾਂ ਲੰਮੇ ਸਮੇਂ ਤੋਂ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ...

ਦਰਬਾਰਾ ਸਿੰਘ ਗੁਰੂ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਅਤੇ ਹੋਰਨਾਂ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 03 ਫਰਵਰੀ 2022 - ਅਕਾਲੀ ਆਗੂ ਦਰਬਾਰਾ ਸਿੰਘ ਗੁਰੂ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ, ਸੈਕਟਰੀ ਦੇ ਅਹੁਦੇ ਸਮੇਤ ਹੋਰਨਾਂ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਦਰਬਾਰਾ ਸਿੰਘ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ 400 ਸਾਲਾਂ ਮੈਮੋਰੀਅਲ ਟਰੱਸਟ...

ਕਾਂਗਰਸ ਪਾਰਟੀ ਵੱਲੋਂ ਸਿੱਖ ਸ਼ਬਦਾਵਲੀ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ

ਚੋਣ ਕਮਿਸ਼ਨਰ ਨੂੰ ਹੋਰਡਿੰਗ ਬੋਰਡ ਹਟਾਏ ਜਾਣ ਅਤੇ ਕਾਂਗਰਸ ਪਾਸੋਂ ਜਨਤਕ ਮੁਆਫ਼ੀ ਮੰਗਵਾਉਣ ਲਈ ਲਿਖਿਆ ਪੱਤਰ ਅੰਮ੍ਰਿਤਸਰ, 2 ਫ਼ਰਵਰੀ 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਪਾਰਟੀ ਵੱਲੋਂ ਆਪਣੇ ਨਿੱਜੀ ਅਤੇ ਰਾਜਸੀ ਹਿੱਤਾਂ...

SGPC ਪ੍ਰਧਾਨ ਨੇ ਮੁਹੰਮਦ ਮੁਸਤਫਾ ਤੋਂ ਕੀਤੀ ਮੁਆਫ਼ੀ ਦੀ ਮੰਗ, ਪੜ੍ਹੋ ਕਿਉਂ ?

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣ ’ਤੇ ਮੁਹੰਮਦ ਮੁਸਤਫਾ ਸਿੱਖ ਕੌਮ ਤੋਂ ਮੁਆਫ਼ੀ ਮੰਗੇ - ਐਡਵੋਕੇਟ ਧਾਮੀ ਅੰਮ੍ਰਿਤਸਰ, 1 ਫ਼ਰਵਰੀ 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸੀ ਆਗੂ ਮੁਹੰਮਦ ਮੁਸਤਫਾ ਦੁਆਰਾ...

ਸ਼੍ਰੋਮਣੀ ਕਮੇਟੀ ਦੇ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਹੋਏ ਸੇਵਾ ਮੁਕਤ

ਸ਼੍ਰੋਮਣੀ ਕਮੇਟੀ, ਸਿੱਖ ਸੰਪ੍ਰਦਾਵਾਂ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਤੇ ਸਿੱਖ ਆਗੂਆਂ ਵੱਲੋਂ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 1 ਫਰਵਰੀ 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ 35 ਸਾਲ ਦੀ ਸੇਵਾ ਮਗਰੋਂ ਅੱਜ ਸੇਵਾਮੁਕਤ ਹੋ ਗਏ।...

ਸ਼੍ਰੋਮਣੀ ਪੰਥ ਰਤਨ ਅਤੇ ਪਦਮ ਸ੍ਰੀ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲੇ ਨਹੀਂ ਰਹੇ

ਬੜੂ ਸਾਹਿਬ, 29 ਜਨਵਰੀ 2022 - ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਸ਼੍ਰੋਮਣੀ ਪੰਥ ਰਤਨ ਅਤੇ ਪਦਮ ਸ੍ਰੀ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲੇ ਸੱਚਖੰਡ ਜਾ ਬਿਰਾਜੇ ਹਨ। ਬਾਬਾ ਜੀ ਦੇ ਅਕਾਲ ਚਲਾਣੇ 'ਤੇ ਬੜੂ ਸਾਹਿਬ ਦੀਆਂ ਸ਼ਰਧਾਲੂ ਸਿੱਖ...

ਬੰਦੀ ਸਿੰਘਾਂ ਦੀ ਰਿਹਾਈ ਲਈ ਸੋਮ ਪ੍ਰਕਾਸ਼ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਵੀਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ। ਸੋਮ ਪ੍ਰਕਾਸ਼ ਨੇ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਇਹ ਚਿਠੀ ਲਿਖੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਵੱਖ-ਵੱਖ ਜੇਲ੍ਹਾਂ ਵਿੱਚ...

ਪਦਮ ਸ਼੍ਰੀ ਨਾਲ ਸਨਮਾਨਿਤ ਹੋਣ ਵਾਲੇ ਪ੍ਰੇਮ ਸਿੰਘ 30 ਸਾਲਾਂ ਤੋਂ ਕੋਹੜ ਦੇ ਮਰੀਜ਼ਾਂ ਦੀ ਕਰ ਰਹੇ ਨੇ ਸੇਵਾ

ਆਪਣੀ ਕਮਾਈ ਸਮਾਜ ਸੇਵਾ ਲਈ ਸਮਰਪਿਤ ਕੀਤੀਪਤਨੀ ਦੇ ਗਹਿਣੇ ਅਤੇ ਘਰ ਵੀ ਵੇਚ ਦਿੱਤਾ ਚੰਡੀਗੜ੍ਹ, 26 ਜਨਵਰੀ 2022 - ਕੋਹੜ ਦੇ ਮਰੀਜ਼ਾਂ ਅਤੇ ਸਮਾਜ ਸੇਵਾ ਲਈ ਆਪਣੀ ਪਤਨੀ ਦੇ ਗਹਿਣੇ ਅਤੇ ਘਰ ਵੇਚਣ ਵਾਲੇ ਪ੍ਰੇਮ ਸਿੰਘ ਨੂੰ ਪਦਮ ਸ਼੍ਰੀ ਪੁਰਸਕਾਰ...

ਪਦਮ ਸ਼੍ਰੀ ਨਾਲ ਸਨਮਾਨਿਤ ਹੋਣ ਵਾਲੇ ਡਾ. ਹਰਮੋਹਿੰਦਰ ਸਿੰਘ ਕਰਾ ਚੁੱਕੇ ਹਨ 40 ਬੱਚਿਆਂ ਨੂੰ Ph.D ਅਤੇ 60 ਨੂੰ M.Phil

ਹਿਮਾਚਲ ਕੇਂਦਰੀ ਯੂਨੀਵਰਸਿਟੀ ਦੇ ਚਾਂਸਲਰ ਹਨ ਚੰਡੀਗੜ੍ਹ, 26 ਅਨਵਰੀ 2022 - ਪੰਜਾਬੀ ਅਤੇ ਹਿੰਦੀ ਦਾ ਸੁਮੇਲ ਕਰਨ ਵਾਲੇ ਡਾ: ਹਰਮੋਹਿੰਦਰ ਸਿੰਘ ਬੇਦੀ ਨੂੰ ਪਦਮ ਸ਼੍ਰੀ ਪੁਰਸਕਾਰ 2022 ਨਾਲ ਸਨਮਾਨਿਤ ਕੀਤਾ ਜਾਵੇਗਾ ਹੈ। ਹਿੰਦੀ ਸਾਹਿਤ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਦੇਖਦੇ...