November 10, 2026, 12:55 pm
----------- Advertisement -----------
----------- Advertisement -----------
HomeNewsSikh World

Sikh World

ਸਿੱਖ ਜਥੇਬੰਦੀਆਂ ਨੇ ਘੇਰਿਆ ‘ਆਪ ਹੈਡਕੁਆਰਟਰ’, ਮਾਮਲਾ ਭਾਈ ਦਵਿੰਦਰ ਪਾਲ ਭੁੱਲਰ ਦੀ ਰਿਹਾਈ ਨੂੰ 4 ਵਾਰ ਰੱਦ ਕਰਨ ਦਾ

ਕੇਜਰੀਵਾਲ ਪੰਜਾਬ, ਪੰਜਾਬੀ, ਸਿੱਖੀ ਤੇ ਬੰਦੀ ਸਿੰਘਾਂ ਦਾ ਦੁਸ਼ਮਣ : ਜੀਕੇ ਨਵੀਂ ਦਿੱਲੀ, 18 ਜਨਵਰੀ 2022 - ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ...

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਮੁੱਖ ਗ੍ਰੰਥੀ ਦਾ ਦੇਹਾਂਤ

ਪਟਨਾ: ਦੁਨੀਆਂ ਦੇ ਸਿੱਖਾਂ ਦੇ ਦੂਸਰੇ ਵੱਡੇ ਤਖ਼ਤ ਪਟਨਾ ਸਾਹਿਬ ਸਥਿਤ ਸ਼੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ 70 ਸਾਲਾਂ ਭਾਈ ਰਜਿੰਦਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਗਰਦਨ ਕਿਰਪਾਨ ਨਾਲ ਕੱਟ ਗਈ ਸੀ। ਉਨ੍ਹਾਂ ਦਾ ਦੇਹਾਂਤ ਪਟਨਾ...

ਸਿੱਖਾਂ ਦੀ ਲੜਾਈ ਲੜਨ ਦੀ ਥਾਂ ਇਕ ਸਿਆਸੀ ਪਾਰਟੀ ਦੀ ਲੜਾਈ ਨਾ ਲੜਨ SGPC ਪ੍ਰਧਾਨ : ਸਿਰਸਾ

ਕਿਹਾ ਕਿ ਰਾਜਸੀ ਮਸਲਿਆਂ 'ਤੇ ਅਫਸੋਸ ਤਾਂ ਚੇਤੇ ਰਿਹਾ ਪਰ ਸਿੱਖ ਕੌਮ ਨੁੰ ਦਰਪੇਸ਼ ਮਾਮਲਿਆਂ 'ਤੇ ਕਦੇ ਧਾਮੀ ਨੇ ਅਫਸੋਸ ਨਹੀਂ ਕੀਤਾ ਚੰਡੀਗੜ੍ਹ, 16 ਜਨਵਰੀ 2022 - ਭਾਜਪਾ ਦੇ ਸਿੱਖ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ...

ਸੋਸ਼ਲ ਮੀਡੀਆ ’ਤੇ ਗੁਰਬਾਣੀ ਦੀਆਂ ਪਾਵਨ ਤੁਕਾਂ ਨਾਲ ਛੇੜ-ਛਾੜ, ਸ਼੍ਰੋਮਣੀ ਕਮੇਟੀ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ

ਗੁਰਬਾਣੀ ਨਾਲ ਛੇੜ-ਛਾੜ ਮਾਮਲੇ ’ਚ ਰਾਜਸਥਾਨ ਦੇ ਵਿਅਕਤੀ ਖਿਲਾਫ ਸ਼੍ਰੋਮਣੀ ਕਮੇਟੀ ਸਖ਼ਤਸਬੰਧਤ ਵਿਅਕਤੀ ’ਤੇ ਕਾਰਵਾਈ ਲਈ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ- ਐਡਵੋਕੇਟ ਧਾਮੀ ਅੰਮ੍ਰਿਤਸਰ, 15 ਜਨਵਰੀ 2022 - ਰਾਜਸਥਾਨ ਨਾਲ ਸਬੰਧਤ ਇਕ ਵਿਅਕਤੀ ਵੱਲੋਂ ਸੋਸ਼ਲ ਮੀਡੀਆ ’ਤੇ ਗੁਰਬਾਣੀ ਦੀਆਂ ਪਾਵਨ...

ਦਿੱਲੀ ਸਰਕਾਰ ਨੇ ਭਾਈ ਭੁੱਲਰ ਦੀ ਰਿਹਾਈ ਦੇ ਮਤੇ ਨੂੰ ਠੁਕਰਾਇਆ – ਸਿੱਖ ਕੈਦੀ ਰਿਹਾਈ ਮੋਰਚਾ

ਨਵੀਂ ਦਿੱਲੀ, 15 ਜਨਵਰੀ 2022 - ਦਿੱਲੀ ਸਰਕਾਰ ਨੇ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਸਜ਼ਾ ਸਮੀਖਿਆ ਬੋਰਡ ਦੀ ਮੀਟਿੰਗ ਦੌਰਾਨ 11 ਦਸੰਬਰ 2020 ਨੂੰ ਖਾਰਜ ਕਰ ਦਿੱਤਾ ਸੀ। ਇਸ ਗੱਲ ਦਾ ਖੁਲਾਸਾ ਸਿਆਸੀ ਸਿੱਖ ਕੈਦੀ ਰਿਹਾਈ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਗਿਆ ਮਾਘੀ ਦਾ ਪਵਿੱਤਰ ਦਿਹਾੜਾ

ਅੰਮ੍ਰਿਤਸਰ, 14 ਜਨਵਰੀ 2022 - ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਆ ਕੇ ਮੱਥਾ ਟੇਕਿਆ, ਇਸ਼ਨਾਨ ਕੀਤਾ ਅਤੇ ਗੁਰਬਾਣੀ ਦਾ ਕੀਰਤਨ ਸੁਣਿਆ। ਮਾਘੀ ਦੇ ਪਵਿੱਤਰ ਦਿਹਾੜੇ ਦੇ...

ਗੁਜਰਾਤ ਦੇ ਇਕ ਸਕੂਲ ‘ਚ ਬੱਚਿਆਂ ਕੋਲੋਂ ਕਰਵਾਇਆ ਸਾਹਿਬਜ਼ਾਦਿਆਂ ਦਾ ਰੋਲ, ਪ੍ਰਬੰਧਕਾਂ ਨੇ ਮੰਗੀ ਲਿਖਤੀ ਮੁਆਫ਼ੀ

ਸਕੂਲ ਪ੍ਰਬੰਧਕਾਂ ਨੇ ਸ਼੍ਰੋਮਣੀ ਕਮੇਟੀ ਦੀ ਪੜਤਾਲੀਆਂ ਟੀਮ ਨੂੰ ਦਿੱਤਾ ਲਿਖਤੀ ਮੁਆਫ਼ੀਨਾਮਾ ਅੰਮ੍ਰਿਤਸਰ, 13 ਜਨਵਰੀ 2022 - ਅਹਿਮਦਾਬਾਦ ਗੁਜਰਾਤ ਦੇ ਇਕ ਸਕੂਲ ਵੱਲੋਂ ਕਰਵਾਏ ਗਏ ਪ੍ਰੋਗਰਾਮ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦਾ ਬੱਚਿਆਂ ਪਾਸੋਂ ਰੋਲ ਕਰਵਾਉਣ ਦਾ ਵੀਡੀਓ ਸੋਸ਼ਲ...

ਸ਼ਹੀਦਾਂ ਦੀ ਸਮਾਧ ‘ਤੇ ਪਏ ਗੁਟਕਾ ਸਾਹਿਬਾਂ ਦੀ ਬੇਅਦਬੀ

ਭਵਾਨੀਗੜ੍ਹ, 13 ਜਨਵਰੀ, 2022 : ਭਵਾਨੀਗੜ੍ਹ ਦੇ ਨੇੜਲੇ ਪਿੰਡ ਭੱਟੀਵਾਲ ਕਲਾਂ 'ਚ ਬੀਤੇ ਦਿਨ 12 ਜਨਵਰੀ ਨੂੰ ਪਿੰਡ ਦੇ ਨੇੜੇ ਖੇਤਾਂ 'ਚ ਬਣੀ ਸ਼ਹੀਦਾਂ ਦੀ ਸਮਾਧ 'ਤੇ ਪਏ 3 ਗੁਟਕਾ ਸਾਹਿਬਾਂ 'ਚੋਂ ਦੋ ਦੀ ਬੇਦਅਬੀ ਹੋਣ ਦੀ ਮੰਦਭਾਗੀ ਘਟਨਾ...

ਭਾਈ ਦਵਿੰਦਰਪਾਲ ਭੁੱਲਰ ਨੂੰ ਰਿਹਾਅ ਕਰਨ ਦੀ ਅਰਜ਼ੀ ਕੇਜਰੀਵਾਲ ਦੇ ਟੇਬਲ ’ਤੇ ਪਈ ਹੈ ਲਟਕੀ – ਅਕਾਲੀ ਦਲ

ਚੰਡੀਗੜ੍ਹ, 13 ਜਨਵਰੀ 2022 - ਬੀਤੇ ਦਿਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੋ. ਚੰਦੂਮਾਜਰਾ ਤੇ ਬਲਵਿੰਦਰ ਭੁੰਦੜ ਨੇ ਦੱਸਿਆ ਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਾਰ-ਵਾਰ ਨਾਅਰਿਆਂ ਦੇ ਨਾਲ ਨਾਲ ਪੇਡ ਨਿਊਜ਼ ਜਾਰੀ...

ਵਾਤਾਵਰਣ ਪ੍ਰੇਮੀ ਸੰਤ ਸੀਚੇਵਾਲ ਨੂੰ ਹੋਇਆ ਕੋਰੋਨਾ

ਸੁਲਤਾਨਪੁਰ ਲੋਧੀ 12 ਜਨਵਰੀ 2022 - ਉੱਘੇ ਸਮਾਜ ਸੇਵੀ ਪਦਮਸ਼੍ਰੀ ਵਾਤਾਵਰਨ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਗੱਲ ਦੀ ਪੁਸ਼ਟੀ ਉਨ੍ਹਾਂ ਦੇ ਇੱਕ ਸੇਵਾਦਾਰ ਵੱਲੋਂ ਕੀਤੀ ਗਈ ਹੈ। ਇਸ ਸੰਬੰਧੀ ਸੇਵਾਦਾਰ ਨੇ...