October 9, 2024, 4:14 am
----------- Advertisement -----------
----------- Advertisement -----------
HomeNewsSikh World

Sikh World

ਵਿਆਹ ਪੁਰਬ ਸਮਾਗਮ: ਸਮੁੱਚੇ ਬਟਾਲਾ ਸ਼ਹਿਰ ਅੰਦਰ ਸ਼ਾਨਦਾਰ ਸਵਾਗਤੀ ਗੇਟ ਅਤੇ ਬਾਜ਼ਾਰ ਰੰਗ-ਬਿਰੰਗੀਆਂ ਲੜੀਆਂ ਨਾਲ ਰੁਸ਼ਨਾਏ

ਬਟਾਲਾ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਮਾਗਮ ਨੂੰ ਲੈ ਕੇ ਸਾਨਦਾਰ ਢੰਗ ਨਾਲ ਸ਼ਹਿਰ ਨੂੰ ਸਜਾਇਆ ਗਿਆ ਹੈ ਤੇ ਹਰ ਪਾਸੇ ਰੰਗ ਬਿਰੰਗੀਆਂ ਲੜੀਆਂ ਨਾਲ ਬਾਜਾਰ ਰੁਸ਼ਨਾ ਰਹੇ ਹਨ। ਸ਼ਾਇਰੀ ਭੰਡਾਰੀ ਐੱਸ.ਡੀ.ਐੱਮ. ਕਮ ਕਮਿਸਨਰ ਨਗਰ ਨਿਗਮ...

ਪਰਮਿੰਦਰ ਢੀਂਡਸਾ-ਬੀਬੀ ਜਗੀਰ ਕੌਰ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ: ਸੌਂਪੇ ਸਪੱਸ਼ਟੀਕਰਨ

ਬੀਬੀ ਜਗੀਰ ਕੌਰ ਨੇ ਕਿਹਾ-ਮੈਂ ਤਾਂ ਸਿਫ਼ਰ 16 ਦਿਨ ਹੀ ਮੰਤਰੀ ਸੀ ਅੰਮ੍ਰਿਤਸਰ, 9 ਸਤੰਬਰ 2024 - ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੇ ਮੈਂਬਰ ਬੀਬੀ ਜਗੀਰ ਕੌਰ ਪਰਮਿੰਦਰ ਸਿੰਘ ਢੀਂਡਸਾ ਅੱਜ (ਸੋਮਵਾਰ) ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ। ਸ੍ਰੀ ਅਕਾਲ...

ਕੰਗਨਾ ਦੀ ‘ਐਮਰਜੈਂਸੀ’ ‘ਤੇ ਚੱਲੀ ਸੈਂਸਰ ਬੋਰਡ ਦੀ ਕੈਂਚੀ: ਸੈਂਸਰ ਬੋਰਡ ਨੇ ਲਾਏ 3 ਕੱਟ, 10 ਬਦਲਾਅ ਵੀ ਕੀਤੇ ਜਾਣਗੇ

ਫਿਲਮ ਯੂ/ਏ ਸਰਟੀਫਿਕੇਟ ਨਾਲ ਹੋਵੇਗੀ ਰਿਲੀਜ਼ ਚੰਡੀਗੜ੍ਹ, 8 ਸਤੰਬਰ 2024 - ਹਿਮਾਚਲ ਪ੍ਰਦੇਸ਼ ਦੀ ਮੰਡੀ ਦੀ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਦੀ ਵਿਵਾਦਿਤ ਫਿਲਮ 'ਤੇ ਸੈਂਸਰ ਬੋਰਡ ਨੇ ਆਪਣੀ ਕੈਂਚੀ ਚਲਾਈ ਹੈ। ਕੰਗਨਾ ਦੀ ਇਸ ਫਿਲਮ ਨੂੰ ਯੂ/ਏ...

ਸਾਬਕਾ ਕੈਬਨਟ ਮੰਤਰੀ ਸੁੱਚਾ ਸਿੰਘ ਲੰਗਾਹ ਅਤੇ ਮਨਪ੍ਰੀਤ ਬਾਦਲ ਨੇ ਵੀ ਸ੍ਰੀ ਅਕਾਲ ਤਖਤ ਸਾਹਿਬ ‘ਤੇ ਦਿੱਤਾ ਆਪਣਾ ਸਪਸ਼ਟੀਕਰਨ

ਅੰਮ੍ਰਿਤਸਰ, 6 ਸਤੰਬਰ 2024 - 2007 ਤੋਂ 2017 ਤੱਕ ਦੀ ਪੰਜਾਬ ਦੀ ਸਰਕਾਰ ਦੇ ਤਤਕਾਲੀ ਮੰਤਰੀਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਤਲਬ ਕੀਤਾ ਗਿਆ ਸੀ, ਜਿਸ ਦੇ ਚਲਦੇ ਹੁਣ ਸਾਰੇ ਤਤਕਾਲੀ ਮੰਤਰੀ...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 4 ਸਤੰਬਰ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ...

ਪੰਜ ਤਖ਼ਤ ਸਾਹਿਬਾਨ ਦੀ ਰੇਲ ਯਾਤਰਾ ਨੇ ਸ੍ਰੀ ਅੰਮ੍ਰਿਤਸਰ ਤੋਂ ਜੈਕਾਰਿਆਂ ਦੀ ਗੂੰਜ ’ਚ ਕੀਤੀ ਵਾਪਸੀ ਰਵਾਨਗੀ

ਗਿਆਨੀ ਰਘਬੀਰ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਸੁਲਤਾਨ ਸਿੰਘ ਤੇ ਬਾਬਾ ਬਲਬੀਰ ਸਿੰਘ ਨੇ ਭਰੀ ਹਾਜ਼ਰੀ ਅੰਮ੍ਰਿਤਸਰ, 4 ਸਤੰਬਰ 2024 - ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਬੀਤੇ ਦਿਨੀਂ ਪੰਜ ਤਖ਼ਤਾਂ ਦੇ ਦਰਸ਼ਨਾਂ ਲਈ ਨਗਰ ਕੀਰਤਨ ਦੇ ਰੂਪ ਵਿਚ...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਵਿਸ਼ਵ ਭਰ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅੱਜ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਸੰਗਤਾਂ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੀਆਂ ਹਨ। ਇਸ ਤੋਂ ਪਹਿਲਾਂ...

‘ਐਮਰਜੈਂਸੀ’ ਫਿਲਮ ਦੀ ਰਿਲੀਜ਼ ਨਾਲ ਜੁੜੀ ਪਟੀਸ਼ਨ ‘ਤੇ ਹਾਈਕੋਰਟ ਨੇ ਕਿਹਾ- ਇਕ ਹਫਤੇ ਦੀ ਦੇਰੀ ਨਾਲ ਨਹੀਂ ਪਵੇਗਾ ਜ਼ਿਆਦਾ ਫਰਕ

ਨਵੀਂ ਦਿੱਲੀ, 4 ਸਤੰਬਰ 2024 - ਅਦਾਕਾਰਾ ਅਤੇ ਭਾਜਪਾ ਸੰਸਦ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ 'ਐਮਰਜੈਂਸੀ' ਦੀ ਰਿਲੀਜ਼ ਨੂੰ ਲੈ ਕੇ ਸੰਕਟ ਖੜ੍ਹਾ ਹੋ ਗਿਆ ਹੈ। ਇਹ ਫਿਲਮ 6 ਸਤੰਬਰ ਨੂੰ ਰਿਲੀਜ਼ ਹੋਣੀ ਸੀ ਪਰ ਸਰਟੀਫਿਕੇਟ ਨਾ ਮਿਲਣ...

ਕੰਗਨਾ ਦੀ ਐਮਰਜੈਂਸੀ ‘ਤੇ ਗੁਰਪ੍ਰੀਤ ਘੁੱਗੀ ਦਾ ਬਿਆਨ: ਕਿਹਾ- ‘ਏਜੰਡੇ ‘ਤੇ ਆਧਾਰਿਤ ਫਿਲਮਾਂ ਬਣਾ ਕੇ ਸਿਨੇਮਾ ਦੀ ਦੁਰਵਰਤੋਂ ਨਾ ਕਰੋ’

ਚੰਡੀਗੜ੍ਹ, 4 ਸਤੰਬਰ 2024 - ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਕਾਮੇਡੀਅਨ ਅਤੇ ਐਕਟਰ ਗੁਰਪ੍ਰੀਤ ਸਿੰਘ ਉਰਫ ਗੁਰਪ੍ਰੀਤ...

ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਅਕਾਲੀ ਸਰਕਾਰ ਸਮੇਂ ਦੇ 17 ਸਾਬਕਾ ਮੰਤਰੀਆਂ ਤੋਂ ਮੰਗਿਆ ਸਪੱਸ਼ਟੀਕਰਨ

ਚੰਡੀਗੜ੍ਹ, 3 ਸਤੰਬਰ 2024 - ਸ਼੍ਰੀ ਅਕਾਲ ਤਖਤ ਸਾਹਿਬ ਨੇ ਅਕਾਲੀ ਸਰਕਾਰ ਸਮੇਂ ਦੇ 17 ਸਾਬਕਾ ਮੰਤਰੀਆਂ ਤੋਂ ਸਪੱਸ਼ਟੀਕਰਨ ਮੰਗਿਆ ਹੈ। ਇਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਕੱਤਰੇਤ ਵੱਲੋਂ ਚਿੱਠੀ ਜਨਤਕ ਕਰ ਦਿੱਤੀ ਗਈ ਹੈ। ਇਸ ਚਿੱਠੀ 'ਚ...