October 2, 2024, 8:07 pm
----------- Advertisement -----------
----------- Advertisement -----------
HomeNewsSikh World

Sikh World

ਸ਼ਰਾਰਤੀ ਅਨਸਰ ਨੇ ਗੁਰਦੁਆਰਾ ਸਾਹਿਬ ਦੀਆਂ ਖਿੜਕੀਆਂ ਦੇ ਸ਼ੀਸ਼ੇ ਪੱਥਰ ਮਾਰ ਕੇ ਤੋੜੇ, ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ

ਬਠਿੰਡਾ, 1 ਸਤੰਬਰ 2024 - ਬਠਿੰਡਾ 'ਚ ਰਾਤ 1 ਵਜੇ ਦੇ ਕਰੀਬ ਕਿਸੇ ਸ਼ਰਾਰਤੀ ਅਨਸਰ ਨੇ ਗੁਰਦੁਆਰਾ ਸਾਹਿਬ ਕੰਪਲੈਕਸ ਦੇ ਸ਼ੀਸ਼ੇ ਤੋੜ ਦਿੱਤੇ। ਘਟਨਾ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ 'ਚ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮ ਨੂੰ ਸਿਰ ਨਿਵਾ ਕੇ ਪ੍ਰਵਾਨ ਕਰਦਾ ਹਾਂ – ਸੁਖਬੀਰ ਬਾਦਲ

ਚੰਡੀਗੜ੍ਹ, 30 ਅਗਸਤ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਹਿਬਾਨ ਵਲੋਂ ਤਨਖ਼ਾਹੀਆ ਕਰਾਰ ਦੇਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ...

ਪੰਜ ਸਿੰਘ ਸਹਿਬਾਨਾਂ ਦਾ ਸੁਖਬੀਰ ਬਾਦਲ ‘ਤੇ ਵੱਡਾ ਫੈਸਲਾ: ਤਨਖ਼ਾਹੀਆ ਦਿੱਤਾ ਕਰਾਰ

ਸੁਖਬੀਰ ਬਾਦਲ ਨੂੰ ਆਪਣੇ ਗੁਨਾਹਾਂ ਦੀ ਮੁਆਫ਼ੀ ਮੰਗਣ ਲਈ ਕਿਹਾ ਕਿਹਾ ਸੁਖਬੀਰ ਬਾਦਲ ਨਿਮਾਣੇ ਸਿੱਖ ਦੀ ਤਰ੍ਹਾਂ 15 ਦਿਨਾਂ ਅੰਦਰ ਅਕਾਲ ਤਖ਼ਤ ਸਾਹਿਬ ਅੱਗੇ ਹੋਣ ਪੇਸ਼ ਅਕਾਲੀ ਸਰਕਾਰ ਵੇਲੇ ਰਹੇ ਕੈਬਨਿਟ ਮੰਤਰੀਆਂ ਨੂੰ ਵੀ ਸਪੱਸ਼ਟੀਕਰਨ ਦੇਣ ਦੇ ਆਦੇਸ਼ ਅੰਮ੍ਰਿਤਸਰ, 30 ਅਗਸਤ 2024...

ਕਤਰ ਦੀ ਦੋਹਾ ਪੁਲਿਸ ਵੱਲੋਂ ਵਾਪਸ ਕੀਤੇ ਗਏ ਪਵਿੱਤਰ ਸਰੂਪ SGPC ਨੇ ਸਤਿਕਾਰ ਸਹਿਤ ਸੰਭਾਲੇ

ਮਾਮਲੇ ਵਿੱਚ ਸ਼ਾਮਲ ਵਿਅਕਤੀਆਂ ਵੱਲੋਂ ਪਵਿੱਤਰ ਸਰੂਪ ਭਾਰਤ ਲਿਆਉਣ ਦੀ ਸੂਚਨਾ ’ਤੇ ਕੀਤੀ ਗਈ ਕਾਰਵਾਈ ਅੰਮ੍ਰਿਤਸਰ, 29 ਅਗਸਤ 2024 - ਦੋਹਾ ਕਤਰ ਅੰਦਰ ਸਥਾਨਕ ਪੁਲਿਸ ਵੱਲੋਂ ਵਾਪਸ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਭਾਰਤ ਦਾ ਰਵੱਈਆ ਦੇਖ ਕੇ ਝੁਕਿਆ ਕਤਰ, ਗੁਰੂ ਗ੍ਰੰਥ ਸਾਹਿਬ ਦੇ ਸਰੂਪ ਕੀਤੇ ਵਾਪਿਸ

ਨਵੀਂ ਦਿੱਲੀ, 29 ਅਗਸਤ 2024 - ਸਿੱਖ ਧਰਮ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ‘ਸਰੂਪ’ ਕਤਰ ਸਥਿਤ ਭਾਰਤੀ ਦੂਤਾਵਾਸ ਨੂੰ ਸੌਂਪੇ ਗਏ ਹਨ। ਇਸ ਵਿਵਾਦ ਦੀ ਸ਼ੁਰੂਆਤ ਦਸੰਬਰ 2023 ਵਿੱਚ ਹੋਈ ਸੀ, ਜਦੋਂ ਕਤਰ ਦੇ ਅਧਿਕਾਰੀਆਂ...

ਐਮਰਜੈਂਸੀ ਫਿਲਮ ਦਾ ਕੀਤਾ ਜਾਵੇ ਬਾਈਕਾਟ: ਫਿਲਮ ‘ਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਦਿਖਾਇਆ ਗਿਆ – ਹਰਸਿਮਰਤ ਬਾਦਲ

ਬਠਿੰਡਾ, 28 ਅਗਸਤ 2024 - ਮੰਗਲਵਾਰ ਨੂੰ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਵਿੱਚ ਸੰਸਦ ਮੈਂਬਰ ਕੰਗਨਾ ਰਣੌਤ ਦੀ ਆਉਣ ਵਾਲੀ ਐਮਰਜੈਂਸੀ ਫਿਲਮ ਦਾ ਵਿਰੋਧ ਕਰਦਿਆਂ ਕਿਹਾ ਕਿ ਕੰਗਨਾ ਰਣੌਤ ਨੇ ਹਮੇਸ਼ਾ ਸਿੱਖਾਂ ਨੂੰ ਨਿਸ਼ਾਨਾ...

ਸ਼੍ਰੋਮਣੀ ਕਮੇਟੀ ਨੇ ਐਮਰਜੰਸੀ ਫ਼ਿਲਮ ਦੇ ਨਿਰਮਾਤਾਵਾਂ ਨੂੰ ਭੇਜਿਆ ਕਾਨੂੰਨੀ ਨੋਟਿਸ

ਅੰਮ੍ਰਿਤਸਰ, 28 ਅਗਸਤ 2024 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੇ ਕਿਰਦਾਰ ਅਤੇ ਇਤਿਹਾਸ ਪੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਕੰਗਨਾ ਰਣੌਤ ਦੀ ‘ਐਮਰਜੰਸੀ’ ਫ਼ਿਲਮ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜ ਕੇ ਸਿੱਖ-ਵਿਰੋਧੀ ਭਾਵਨਾ ਵਾਲੇ ਇਤਰਾਜ਼ਯੋਗ...

SGPC ਨੇ Zee Studio ਨੂੰ ਭੇਜਿਆ ਨੋਟਿਸ: ਵਿਵਾਦਤ ਦ੍ਰਿਸ਼ਾਂ ਵਾਲਾ ਟ੍ਰੇਲਰ ਰਿਲੀਜ਼ ਕਰਨ ਦੇ ਦੋਸ਼

ਸੈਂਸਰ ਬੋਰਡ- ਪ੍ਰਸਾਰਣ ਮੰਤਰਾਲੇ ਤੋਂ ਮੰਗੀ ਸਕ੍ਰਿਪਟ ਅੰਮ੍ਰਿਤਸਰ, 24 ਅਗਸਤ 2024 - ਬਾਲੀਵੁਡ ਫਿਲਮ ਐਮਰਜੈਂਸੀ ਦੀ ਰਿਲੀਜ਼ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਹੁਣ ਜੀ-ਸਟੂਡੀਓ ਨੂੰ ਵਿਵਾਦਤ ਦ੍ਰਿਸ਼ਾਂ ਵਾਲੀ...

ਕਤਰ ਪੁਲਿਸ ਨੇ ਗੁਰੂ ਗ੍ਰੰਥ ਸਾਹਿਬ ਦਾ ਇੱਕ ਸਰੂਪ ਕੀਤਾ ਵਾਪਸ, ਦੂਜੇ ਨੂੰ ਸਤਿਕਾਰ ਨਾਲ ਰੱਖਣ ਦਾ ਦਿੱਤਾ ਭਰੋਸਾ

ਸਿੱਖ ਨੌਜਵਾਨ ਨੂੰ ਗ੍ਰਿਫਤਾਰ ਕਰਕੇ ਕੀਤੇ ਸੀ ਬਰਾਮਦ ਨਵੀਂ ਦਿੱਲੀ, 24 ਅਗਸਤ 2024 - ਕਤਰ ਦੀ ਰਾਜਧਾਨੀ ਦੋਹਾ ਵਿੱਚ ਪੁਲਿਸ ਵੱਲੋਂ ਜ਼ਬਤ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਪਾਵਨ ਸਰੂਪਾਂ ਵਿੱਚੋਂ ਇੱਕ ਸਰੂਪ ਨੂੰ ਸਤਿਕਾਰ ਸਹਿਤ ਵਾਪਸ ਕਰ...

ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਅਤੇ ਨੈਸ਼ਨਲ ਹਾਈਵੇ ਦੇ ਪ੍ਰੋਜੈਕਟਾਂ ਨੂੰ ਲੈ ਕੇ ਮੁੱਖ ਸਕੱਤਰ ਪੰਜਾਬ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ 23 ਅਗਸਤ 2024- ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਯਕੀਨੀ ਬਣਾਈ ਜਾਵੇ ਅਤੇ ਛੁੱਟੀਆਂ ਵਾਲੇ ਦਿਨਾਂ ਵਿੱਚ ਵੀ ਵਿਸ਼ੇਸ਼ ਕੈਂਪ ਲਗਾ ਕੇ ਯੋਗ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ...