September 27, 2026, 10:16 am
----------- Advertisement -----------
----------- Advertisement -----------
HomeNewsSikh World

Sikh World

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਸਤੰਬਰ:ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ ਨਿਪਟਾਰੇ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬਾ ਪੱਧਰੀ ‘ਸਫ਼ਾਈ ਮੁਹਿੰਮ 2.0’ ਨੂੰ 12 ਸਤੰਬਰ...

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ ਡਰਾਇਵਰ ਨੇ ਪਹਿਲਾਂ ਹੀ ਮੁਸ਼ਕਿਲਾਂ ਨਾਲ ਜੂਝ ਰਹੇ ਪੰਜਾਬੀਆਂ ਲਈ ਹੋਰ ਪ੍ਰੇਸ਼ਾਨੀ ਵਧਾ ਦਿੱਤੀ ਹੈ। ਇੰਡਿਆਨ ਸਟੇਟ ਦੀ ਪੁਟਨਮ ਕਾਂਉਂਟੀ  ਵਿਚ ਪੁਲਿਸ ਨੇ ਲੰਘੇ ਐਤਵਾਰ ਨੂੰ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਸੰਮਨ ਭੇਜਿਆ ਹੈ। ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਤੋਂ 11 ਸਤੰਬਰ ਨੂੰ ਪੁੱਛਗਿੱਛ ਹੋਵੇਗੀ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ ਥੋਬਾ ਪਿੰਡ ਦਾ ਵਸਨੀਕ ਗੁਰਸਾਹਿਬ ਸਿੰਘ ਜੋ ਕਿ ਲਗਭਗ ਚਾਰ ਸਾਲ ਪਹਿਲਾਂ ਇੱਕ ਬਿਹਤਰ ਭਵਿੱਖ ਅਤੇ ਆਪਣੇ ਪਰਿਵਾਰ ਦੀ ਵਿੱਤੀ ਸਥਿਤੀ ਨੂੰ ਸੁਧਾਰਨ ਦੇ ਸੁਪਨੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਵੱਡੇ ਯਤਨ ਤਹਿਤ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਦੁਬਈ ਵਿੱਚ ਸਾਲਾਨਾ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ ਕਥਿਤ ਕੁੱਟਮਾਰ ਅਤੇ ਬੇਇੱਜ਼ਤੀ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਪੰਜਾਬ ਮਹਿਲਾ ਵਿੰਗ ਵੱਲੋਂ ਸ਼ਨੀਵਾਰ ਨੂੰ ਸਮਰਾਲਾ ਵਿੱਚ ਐਸਡੀਐਮ ਦਫ਼ਤਰ ਬਾਹਰ ਜ਼ਿਲ੍ਹਾ ਪੱਧਰੀ ਭਾਰੀ ਰੋਸ ਪ੍ਰਦਰਸ਼ਨ...

‘ਖੇਡਾਂ ਵਤਨ ਪੰਜਾਬ ਦੀਆਂ’ ਦੌਰਾਨ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ਲੋਕ ਵੱਡੀ ਗਿਣਤੀ ‘ਚ ਪਹੁੰਚਣ ਅਤੇ ਰੰਗਲਾ ਪੰਜਾਬ ਬਣਾਉਣ ‘ਚ ਪਾਉਣ ਯੋਗਦਾਨ: ਬਲਤੇਜ ਪੰਨੂ

ਚੰਡੀਗੜ੍ਹ / ਬਠਿੰਡਾ 4 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ 'ਖੇਡਾਂ ਵਤਨ ਪੰਜਾਬ ਦੀਆਂ' ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਕੱਲ੍ਹ ਬਠਿੰਡਾ ਤੋਂ ਹੋਣ ਜਾ ਰਹੀ ਹੈ, ਜਿਸ ਦੇ ਉਦਘਾਟਨੀ ਸਮਾਰੋਹ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਦੇ ਆਗੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਬਦਨਾਮ ਕਰਨ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਪਹਿਲਾਂ ਪੰਜਾਬ ਦੀ ਖਰੜਾ ਵੋਟਰ ਸੂਚੀ ’ਚੋਂ ਅਤੇ ਹੁਣ ਦਿੱਲੀ ਦੀ ਰਜਿੰਦਰ ਨਗਰ ਹਲਕੇ ਦੀ ਵੋਟਰ ਸੂਚੀ ’ਚੋਂ ਵੀ ਗ਼ਾਇਬ ਹੋ ਗਏ ਹਨ।...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। ਉਨ੍ਹਾਂ ਨੇ ਅਦਾਲਤ ਵਿਚ ਇਕ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿਚ ਪਟਿਆਲਾ ਦੇ ਹਸਪਤਾਲ ’ਚ ਆਪਣੀਆਂ...