September 27, 2026, 10:16 am
----------- Advertisement -----------
HomeNewsBreaking Newsਦਿੱਲੀ ਸਰਕਾਰ ਨੇ ਗੁਰਪੁਰਬ ਮੌਕੇ ਸ਼ਰਧਾਲੂਆਂ ਨੂੰ ਗੁਰਦੁਆਰੇ ਜਾਣ ਲਈ ਦਿੱਤੀ ਕਰਫ਼ਿਊ...

ਦਿੱਲੀ ਸਰਕਾਰ ਨੇ ਗੁਰਪੁਰਬ ਮੌਕੇ ਸ਼ਰਧਾਲੂਆਂ ਨੂੰ ਗੁਰਦੁਆਰੇ ਜਾਣ ਲਈ ਦਿੱਤੀ ਕਰਫ਼ਿਊ ‘ਚ ਛੋਟ

Published on

----------- Advertisement -----------

ਨਵੀਂ ਦਿੱਲੀ, 9 ਜਨਵਰੀ 2022 – ਅੱਜ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੂਰੇ ਦੇਸ਼ਭਰ ‘ਚ ਮਨਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਦਿੱਲੀ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਜਾਣ ਲਈ ਕਰਫ਼ਿਊ ਵਿੱਚ ਛੋਟ ਦੇਣ ਦਾ ਐਲਾਨ ਕੀਤਾ ਹੈ।

ਸ਼ਨੀਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਇੱਕ ਨੋਟੀਫ਼ਿਕੇਸ਼ਨ ਜਾਰੀ ਕਰਕੇ ਜ਼ਿਲ੍ਹਾ ਅਧਿਕਾਰੀਆਂ ਅਤੇ ਪੁਲੀਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਸਕਦੇ ਹਨ। ਇਸ ਦੇ ਨਾਲ ਹੀ ਕੇਂਦਰ ਅਤੇ ਦਿੱਲੀ ਸਰਕਾਰ ਵੱਲੋਂ ਜਾਰੀ ਕੋਵਿਡ ਬਾਰੇ ਹਦਾਇਤਾਂ ਲਾਗੂ ਕਰਨ ਦੀ ਅਪੀਲ ਕਰਦਿਆਂ ਕਿਹਾ ਗਿਆ ਕਿ ਪ੍ਰਕਾਸ਼ ਪੁਰਬ ‘ਤੇ ਗੁਰਦੁਆਰੇ ਆਉਣ ਵਾਲੇ ਸਾਰੇ ਸ਼ਰਧਾਲੂ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ, ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਦਾ ਧਿਆਨ ਰੱਖਣ ਅਤੇ ਹੋਰ ਹਦਾਇਤਾਂ ਦੀ ਪਾਲਣਾ ਜ਼ਰੂਰ ਕੀਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...