September 6, 2026, 7:45 am
----------- Advertisement -----------
HomeNewsBreaking NewsSGPC ਪ੍ਰਧਾਨ ਨੇ ਮੁਹੰਮਦ ਮੁਸਤਫਾ ਤੋਂ ਕੀਤੀ ਮੁਆਫ਼ੀ ਦੀ ਮੰਗ, ਪੜ੍ਹੋ ਕਿਉਂ...

SGPC ਪ੍ਰਧਾਨ ਨੇ ਮੁਹੰਮਦ ਮੁਸਤਫਾ ਤੋਂ ਕੀਤੀ ਮੁਆਫ਼ੀ ਦੀ ਮੰਗ, ਪੜ੍ਹੋ ਕਿਉਂ ?

Published on

----------- Advertisement -----------
  • ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣ ’ਤੇ ਮੁਹੰਮਦ ਮੁਸਤਫਾ ਸਿੱਖ ਕੌਮ ਤੋਂ ਮੁਆਫ਼ੀ ਮੰਗੇ – ਐਡਵੋਕੇਟ ਧਾਮੀ

ਅੰਮ੍ਰਿਤਸਰ, 1 ਫ਼ਰਵਰੀ 2022 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸੀ ਆਗੂ ਮੁਹੰਮਦ ਮੁਸਤਫਾ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਦੇ ਅਧਿਆਤਮਕ ਗੁਰੂ ਹਨ। ਉਨ੍ਹਾਂ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜੋਤੀ ਜੋਤਿ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਤਾਗੱਦੀ ਦੇ ਕੇ ਸਿੱਖ ਕੌਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਸੀ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਸਿੱਖ ਕੌਮ ਦੀ ਅਥਾਹ ਸ਼ਰਧਾ ਹੈ, ਜਿਸ ਅੰਦਰ ਦਰਜ ਗੁਰਬਾਣੀ ਤੋਂ ਅਗਵਾਈ ਲੈ ਕੇ ਸਿੱਖ ਆਪਣਾ ਜੀਵਨ ਬਸਰ ਕਰਦੇ ਹਨ। ਉਨ੍ਹਾਂ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣਾ ਮੁਹੰਮਦ ਮੁਸਤਫਾ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਉਸ ਦੇ ਇਸ ਬਿਆਨ ਨਾਲ ਸਿੱਖ ਕੌਮ ਦੀ ਭਾਵਨਾਵਾਂ ਨੂੰ ਸੱਟ ਵੱਜੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮੁਹੰਮਦ ਮੁਸਤਫਾ ਖੁਲ੍ਹੇਆਮ ਮੁਆਫ਼ੀ ਮੰਗਣ, ਜੇਕਰ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...