April 10, 2026, 1:56 pm
----------- Advertisement -----------
HomeNewsBreaking Newsਮਨਕੀਰਤ ਔਲਖ ਦੇ ਨਾਂਅ ‘ਤੇ ਹੋ ਠੱਗੀ, ਗਾਇਕ ਨੇ ਲਾਈਵ ਆ ਕੇ...

ਮਨਕੀਰਤ ਔਲਖ ਦੇ ਨਾਂਅ ‘ਤੇ ਹੋ ਠੱਗੀ, ਗਾਇਕ ਨੇ ਲਾਈਵ ਆ ਕੇ ਲੋਕਾਂ ਨੂੰ ਕੀਤੀ ਅਪੀਲ

Published on

----------- Advertisement -----------

ਪੰਜਾਬੀ ਗਾਇਕ ਮਨਕੀਰਤ ਔਲਖ ਦੇ ਨਾਂਅ ‘ਤੇ ਫਰਾਡ ਹੋ ਰਿਹਾ ਹੈ। ਗਾਇਕ ਨੇ ਲਾਈਵ ਆ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਠੱਗ ਲੋਕਾਂ ਤੋਂ ਬਚੋ ਜੋ ਕਿ ਮੇਰਾ ਤੇ ਮੇਰੀ ਟੀਮ ਦਾ ਨਾਂ ਵਰਤ ਕੇ ਤੁਹਾਡੇ ਤੋਂ ਪੈਸੇ ਮੰਗ ਰਹੇ ਹਨ। ਜੇ ਕਿਸੇ ਨਾਲ ਰਾਬਤਾ ਕਰਨਾ ਹੋਵੇਗਾ ਤਾਂ ਮੈਂ ਖੁਦ ਕਰਾਂਗਾ। ਠੱਗਾਂ ਤੋਂ ਬਚੋ ਤੇ ਕਿਸੇ ਨੂੰ ਵੀ OTP ਨਾ ਦਿਓ।ਗਾਇਕ ਔਲਖ ਨੇ ਇਹ ਵੀ ਕਿਹਾ ਕਿ ਅਸੀਂ ਕਾਨੂੰਨੀ ਤੌਰ ‘ਤੇ ਆਪਣੇ ਵੱਲੋਂ ਵੀ ਕਾਰਵਾਈ ਕਰ ਰਹੇ ਹਾਂ।

ਹੋਰ ਦੱਸਦਿਆਂ ਗਾਇਕ ਨੇ ਕਿਹਾ ਕਿ ਇਹ ਕਾਲਾਂ ਪਾਕਿਸਤਾਨ ਦੇ ਨੰਬਰਾਂ ਤੋਂ ਆ ਰਹੀਆਂ ਹਨ ਜੋ ਮੇਰੇ ਨਾਂ ‘ਤੇ ਫਰਾਡ ਕਰ ਰਹੇ ਹਨ ਤੇ ਲੋਕ ਵੀ 2-2 ਹਜ਼ਾਰ ਰੁਪਏ ਕਰਕੇ ਇਨ੍ਹਾਂ ਫਰਾਡੀਆਂ ਨੂੰ ਪਾ ਰਹੇ ਹਨ। ਉਹ ਲੋਕਾਂ ਨਾਲ ਧੱਕਾ ਕਰ ਰਹੇ ਹਨ। ਇਸ ਲਈ ਮੇਰੀ ਅਪੀਲ ਹੈ ਕਿ ਅਜਿਹੇ ਠੱਗ ਲੋਕਾਂ ਤੋਂ ਬਚੋ। ਕਿਸੇ ਵੀ ਕੀਮਤ ‘ਤੇ ਉਨ੍ਹਾਂ ਨੂੰ ਆਪਣਾ ਓਟੀਪੀ ਨਾ ਦਿਓ। ਨਾਲ ਹੀ ਮਨਕੀਰਤ ਨੇ ਕਿਹਾ ਕਿ ਮੇਰੀ ਇਸ ਵੀਡੀਓ ਨੂੰ ਵਧ ਤੋਂ ਵਧ ਸ਼ੇਅਰ ਕਰੋ ਤਾਂ ਜੋ ਭੋਲੇ-ਭਾਲੇ ਲੋਕ ਇਨ੍ਹਾਂ ਫਰਾਡਾਂ ਤੋਂ ਬਚ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਮਹਿਰੋ ਦੀ ਗ੍ਰਿਫਤਾਰੀ ਨੂੰ  ਲੈ  ਕੰਚਨ ਕੁਮਾਰੀ ਭਾਬੀ ਦੀ ਮਾਂ ਦਾ ਵੱਡਾ ਬਿਆਨ

ਸੋਸ਼ਲ ਮੀਡੀਆ ਇੰਫੁਲੈਂਸਰ ਕਮਲ ਕੌਰ ਭਾਬੀ ਕਤਲ ਕਾਂਡ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ...

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ (ਉਰਫ਼ ਕਮਲ ਕੌਰ ਭਾਬੀ) ਦੇ ਕਤਲ ਮਾਮਲੇ ਵਿੱਚ ਵੱਡੀ...

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ...

ਚੰਡੀਗੜ੍ਹ, 9 ਅਪ੍ਰੈਲ:ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੋਮਣੀ ਅਕਾਲੀ ਦਲ...

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

*ਚੰਡੀਗੜ੍ਹ, 9 ਅਪ੍ਰੈਲ 2026*:ਪੰਜਾਬ ਦੀ ਸਿੱਖਿਆ ਕ੍ਰਾਂਤੀ ਨੂੰ ਅਗਲੇ ਪੜਾਅ ਵਿੱਚ ਪਹੁੰਚਾਉਣ ਦੇ ਉਦੇਸ਼...

ਕੋਟਕਪੂਰਾ ਫਾਇਰਿੰਗ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ, ਪੰਜਾਬ ਤੋਂ ਚੰਡੀਗੜ੍ਹ ਟਰਾਂਸਫਰ ਕੀਤਾ ਮਾਮਲਾ

ਪੰਜਾਬ ਦੇ ਕੋਟਕਪੂਰਾ ਵਿੱਚ ਹੋਏ ਫਾਇਰਿੰਗ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ...

  ਹਵਾ ਗੁਣਵੱਤਾ ਮਾਮਲੇ ‘ਚ ਦੋ ਪਾਵਰ ਪਲਾਂਟਾਂ ‘ਤੇ ਕਰੋੜਾਂ ਦਾ ਜੁਰਮਾਨਾ

ਕੇਂਦਰੀ ਹਵਾ ਗੁਣਵੱਤਾ ਮੈਨਜਮੈਂਟ ਵਲੋਂ ਦਿੱਲੀ ਦੇ 300 ਕਿਲੋਮੀਟਰ ਘੇਰੇ ਅੰਦਰ ਆਉਂਦੇ 6 ਪਾਵਰ...

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

*ਚੰਡੀਗੜ੍ਹ, 8 ਅਪ੍ਰੈਲ 2026*ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ...