October 16, 2026, 8:09 am
----------- Advertisement -----------
HomeNewsBreaking Newsਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

Published on

----------- Advertisement -----------

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ ਵੋਟਰ ਸੂਚੀਆਂ ਦੀ ਸੋਧ ਅਤੇ ਅਪਡੇਟ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੇ ਹਨ। ਇਸ ਯਤਨ ਦੇ ਹਿੱਸੇ ਵਜੋਂ ਕੱਲ੍ਹ ਐਤਵਾਰ, 6 ਸਤੰਬਰ ਨੂੰ ਪੰਜਾਬ ਭਰ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਕੈਂਪ ਸਵੇਰੇ 10.00 ਵਜੇ ਤੋਂ ਸ਼ਾਮ 4:00 ਵਜੇ ਤੱਕ ਚੱਲਣਗੇ। 

ਇਸ ਸਮੇਂ ਦੌਰਾਨ ਸਬੰਧਤ ਬੂਥ ਲੈਵਲ ਅਫਸਰ (BLO) ਆਪਣੇ-ਆਪਣੇ ਵੋਟਰ ਕੇਂਦਰਾਂ ‘ਤੇ ਮੌਜੂਦ ਰਹਿਣਗੇ ਤੇ ਲੋਕਾਂ ਨੂੰ ਵੋਟਰ ਲਿਸਟ ਨਾਲ ਜੁੜੀਆਂ ਵੱਖ-ਵੱਖ ਲਿਸਟ ਨਾਲ ਜੁੜੀਆਂ ਵੱਖ-ਵੱਖ ਸੇਵਾਵਾਂ ਦੀ ਜਾਣਕਾਰੀ ਤੇ ਮਦਦ ਦੇਣਗੇ। ਜਾਰੀ ਹਿਦਾਇਤਾਂ ਮੁਤਾਬਕ, ਕੈਂਪ ਦੌਰਾਨ ਫਾਰਮ-6, ਫਾਰਮ-6ਬੀ, ਫਾਰਮ-7 ਤੇ ਫਾਰਮ-8 ਨਾਲ ਸਬੰਧਤ ਅਰਜ਼ੀ ਅਤੇ ਦਾਅਵੇ ਇਤਰਾਜ਼ ਹਾਸਲ ਕੀਤੇ ਜਾਣਗੇ।

ਚੋਣ ਪ੍ਰਸ਼ਾਸਨ 18 ਤੋਂ 19 ਸਾਲ ਦੇ ਪਾਤਰ ਨੌਜਵਾਨਾਂ ਤੇ ਦਿਵਿਆਂਗ ਵੋਟਰਾਂ ਨਾਲ ਜੁੜੀ ਵੋਟਰ ਸੇਵਾਵਾਂ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਚੋਣ ਪ੍ਰਸ਼ਾਸਨ ਨੇ ਸਾਰੇ ਪਾਤਰ ਨਾਗਰਿਕਾਂ, ਖਾਸਕਰ ਨੌਜਵਾਨਾਂ ਤੇ ਪਹਿਲੀ ਵਾਰ ਵੋਟਰ ਬਣਨ ਵਾਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 6 ਦਸੰਬਰ ਨੂੰ ਆਪਣੇ ਸੰਬੰਧਤ ਵੋਟਰ ਕੇਂਦਰ ‘ਤੇ ਪਹੁੰਚ ਕੇ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਆਪਣੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ 6 ਸਤੰਬਰ ਨੂੰ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...