November 7, 2026, 3:36 am
----------- Advertisement -----------
HomeNewsEntertainmentਅਭਿਨੇਤਾ ਸੋਨੂੰ ਸੂਦ ਨੇ ਕਾਂਗਰਸ ਆਗੂ ਨਾਲ ਵੰਡੀਆਂ ਇਕ ਹਜ਼ਾਰ ਸਾਈਕਲਾਂ

ਅਭਿਨੇਤਾ ਸੋਨੂੰ ਸੂਦ ਨੇ ਕਾਂਗਰਸ ਆਗੂ ਨਾਲ ਵੰਡੀਆਂ ਇਕ ਹਜ਼ਾਰ ਸਾਈਕਲਾਂ

Published on

----------- Advertisement -----------

ਮੋਗਾ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਗਾ ’ਚ ਸਿਆਸੀ ਸਰਗਰਮੀਆਂ ਵਧ ਗਈਆਂ ਹਨ। ਮੰਗਲਵਾਰ ਨੂੰ ਅਭਿਨੇਤਾ ਸੋਨੂੰ ਸੂਦ ਕਾਂਗਰਸ ਆਗੂ ਇੰਦਰਜੀਤ ਸੋਨੂੰ ਨਾਲ ਨਜ਼ਰ ਆਏ। ਉਨ੍ਹਾਂ ਨੇ ਪਿੰਡ ਦੌਲਤਪੁਰਾ ਨੀਮਾ ਦੇ ਚਾਵਲਾ ਮੈਰਿਜ ਪੈਲੇਸ ’ਚ ਜ਼ਿਲ੍ਹੇ ਭਰ ਦੇ ਕਰੀਬ 850 ਆਸ਼ਾ ਵਰਗਰ ਅਤੇ ਸਰਕਾਰੀ ਸਕੂਲ ਦੀਆ ਵਿਦਿਆਰਥਣਾਂ ਨੂੰ ਗੁਲਾਬ ਰੰਗ ਦੇ ਕੁੱਲ 1000 ਸਾਈਕਲ ਇਕ ਹੀ ਦਿਨ ’ਚ ਵੰਡੇ ਗਏ ਹਨ।

ਸੋਨੂੰ ਸੂਦ ਨੇ ਕਿਹਾ ਕਿ ਜਦੋਂ ਵੀ ਉਹ ਮੋਗਾ ਆਉਂਦੇ ਸਨ ਤਾਂ ਸਰਕਾਰੀ ਸਕੂਲ ’ਚ ਪੜ੍ਹਨ ਵਾਲੀਆ ਵਿਦਿਆਰਥਣਾਂ ਨੂੰ ਪੈਦਲ ਜਾਂਦੇ ਵੇਖਦੇ ਸਨ।ਉਦੋਂ ਉਨ੍ਹਾਂ ਦੇ ਮਨ ’ਚ ਆਇਆ ਕਿ ਜੋ ਲੋਕ ਆਰਥਿਕ ਕਾਰਨ ਕਰਕੇ ਸਾਈਕਲ ਤਕ ਨਹੀਂ ਲੈ ਸਕਦੇ, ਉਨ੍ਹਾਂ ਨੂੰ ਸਾਈਕਲ ਦੀ ਮੁੱਢਲੀ ਸਹੂਲਤ ਦੇ ਕੇ ਰਾਹਤ ਦਿੱਤੀ ਜਾਵੇ ਜਿਸ ਤੋਂ ਬਾਅਦ ਉਨ੍ਹਾਂ ਨੇ ਇਹ ਫੈਸਲਾ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...