January 15, 2026, 1:42 pm
----------- Advertisement -----------
----------- Advertisement -----------
HomeNewsSports

Sports

ਸਿੱਖ ਦੌੜਾਕ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ, ਹਾਲ ਹੀ ‘ਚ ਕੈਨੇਡਾ ਤੋਂ ਆਇਆ ਸੀ ਪੰਜਾਬ

114 ਸਾਲਾ ਬਜ਼ੁਰਗ ਸਿੱਖ ਐਥਲੀਟ ਫੌਜਾ ਸਿੰਘ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ NRI ਅੰਮ੍ਰਿਤਪਾਲ ਸਿੰਘ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਦਸੇ ਸਮੇਂ ਮੁਲਜ਼ਮ ਤੇਜ਼...

ਪਤੀ ਤੋਂ ਵੱਖ ਹੋਈ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ, 7 ਸਾਲ ਪਹਿਲਾਂ ਕਰਵਾਈ ਸੀ Love Marriage

 ਭਾਰਤੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਅਤੇ ਉਨ੍ਹਾਂ ਦੇ ਪਤੀ ਪਾਰੂਪੱਲੀ ਕਸ਼ਯਪ ਨੇ ਆਪਸੀ ਸਹਿਮਤੀ ਨਾਲ ਵੱਖ ਹੋਣ ਦੇ ਆਪਣੇ ਫੈਸਲੇ ਦਾ ਐਲਾਨ ਕੀਤਾ ਹੈ। ਸਾਇਨਾ ਨੇ ਆਖਰਕਾਰ ਇੰਸਟਾਗ੍ਰਾਮ 'ਤੇ ਇੱਕ ਬਿਆਨ ਰਾਹੀਂ ਇਹ ਐਲਾਨ ਕੀਤਾ। ਸਾਇਨਾ ਅਤੇ ਪਾਰੂਪੱਲੀ ਲਗਭਗ 7...

ਪਹਿਲਵਾਨ ਤੇ ਕਾਂਗਰਸ ਵਿਧਾਇਕ ਵਿਨੇਸ਼ ਫੋਗਾਟ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

ਸਾਬਕਾ ਅੰਤਰਰਾਸ਼ਟਰੀ ਪਹਿਲਵਾਨ ਅਤੇ ਹਰਿਆਣਾ ਦੇ ਜੁਲਾਨਾ ਤੋਂ ਕਾਂਗਰਸ ਵਿਧਾਇਕ ਵਿਨੇਸ਼ ਫੋਗਾਟ ਦੇ ਘਰ ਖੁਸ਼ੀਆਂ ਆਈਆਂ ਹਨ। ਵਿਨੇਸ਼ ਫੋਗਾਟ ਅਤੇ ਸੋਮਵੀਰ ਦੇ ਘਰ ਬੱਚੇ ਨੇ ਜਨਮ ਲਿਆ ਹੈ। ਵਿਧਾਇਕ ਵਿਨੇਸ਼ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਹੈ। ਇਹ ਵਿਨੇਸ਼...

RCB ਨੇ ਪਹਿਲੀ ਵਾਰ ਜਿੱਤਿਆ IPL ਦਾ ਖਿਤਾਬ, ਪੰਜਾਬ ਕਿੰਗਜ਼ ਨੂੰ 6 ਦੌੜਾਂ ਨਾਲ ਹਰਾ ਬਣੀ ਚੈਂਪੀਅਨ

ਰਾਇਲ ਚੈਲੇਂਜਰਸ ਬੇਂਗਲੁਰੂ (RCB) ਨੇ ਇੰਡੀਅਨ ਪ੍ਰੀਮੀਅਰ ਲੀਗ (IPL) ਵਿਚ ਆਪਣਾ ਪਹਿਲਾ ਟਾਇਟਲ ਜਿੱਤ ਲਿਆ ਹੈ। ਮੰਗਲਵਾਰ ਨੂੰ ਖੇਡੇ ਗਏ ਫਾਈਨਲ ਵਿਚ ਪੰਜਾਬ ਕਿੰਗਸ (PBKS) ਨੂੰ 6 ਦੌੜਾਂ ਨਾਲ ਹਰਾਇਆ। ਇਸ ਦੇ ਨਾਲ ਹੀ 18ਵੇਂ ਸੀਜਨ ਵਿਚ IPL ਨੂੰ...

ਕੀ ਧੋਨੀ, ਸਚਿਨ ਬਣਨਗੇ ਜੰਗ ਦਾ ਹਿੱਸਾ? ਟੈਰੀਟੋਰੀਅਲ ਆਰਮੀ ਨੂੰ ਰੱਖਿਆ ਮੰਤਰਾਲੇ ਨੇ ਦਿੱਤਾ ਸੱਦਾ

ਰੱਖਿਆ ਮੰਤਰਾਲੇ ਵੱਲੋਂ ਫੌਜਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਟੈਰੀਟੋਰੀਅਲ ਆਰਮੀ ਨੂੰ ਸੱਦਾ ਦੇ ਦਿੱਤਾ ਜਾਵੇ। ਦੱਸ ਦੇਈਏ ਕਿ TS ਯਾਨੀ ਟੈਰੀਟੋਰੀਅਲ ਆਰਮੀ ਇਕ ਅਜਿਹੀ ਯੂਨਿਟ ਹੈ ਜਿਹੜੀ ਸੈਕੰਡ ਲਾਈਨ ਵਿਚ ਰਹਿੰਦੀ ਹੈ। CRPF, BSF ਫਰੰਟ ਲਾਈਨ...

ਹਵਾਈ ਹਮਲਿਆਂ ਦੌਰਾਨ ਵਿੱਚੇ ਰੋਕਿਆ IPL ਮੈਚ, BCCI ਨੇ ਖਿਡਾਰੀਆਂ ਦੀ ਸੁਰੱਖਿਆ ਲਈ ਬਣਾਇਆ ਪਲੈਨ

ਪਠਾਨਕੋਟ ਵਿੱਚ ਪਾਕਿਸਤਾਨ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਹਿਮਾਚਲ ਦੇ ਧਰਮਸ਼ਾਲਾ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਆਈਪੀਐਲ ਮੈਚ ਰੱਦ ਕਰ ਦਿੱਤਾ ਗਿਆ ਹੈ। ਮੈਚ ਨੂੰ ਵਿਚਕਾਰ ਹੀ ਰੋਕ ਦਿੱਤਾ ਗਿਆ ਅਤੇ ਲੋਕਾਂ ਨੂੰ ਸੁਰੱਖਿਅਤ ਕੱਢਣ ਲਈ ਸਟੇਡੀਅਮ ਦੇ...

ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਦਾ ਭਰਾ ਗ੍ਰਿਫਤਾਰ, ਕਰੋੜਾਂ ਰੁਪਏ ਨਾਲ ਜੁੜਿਆ ਮਾਮਲਾ

ਭਾਰਤੀ ਟੀਮ ਦੇ ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਦੇ ਭਰਾ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਵਰਿੰਦਰ ਸਹਿਵਾਗ ਦੇ ਭਰਾ ਵਿਨੋਦ ਸਹਿਵਾਗ ਨੂੰ ਚੰਡੀਗੜ੍ਹ ਪੁਲਿਸ ਦੇ ਪੀਓ ਸੈੱਲ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ...

5ਵੀਂ ਵਾਰ ਚੈਂਪੀਅਨਜ਼ ਟਰਾਫੀ ਦੇ ਫਾਈਨਲ ‘ਚ ਭਾਰਤ, ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾਇਆ

ਭਾਰਤ ਨੇ ਦੁਬਈ ਕ੍ਰਿਕਟ ਗਰਾਊਂਡ ‘ਤੇ ਖੇਡੀ ਗਈ ਚੈਂਪੀਅਨਜ਼ ਟਰਾਫੀ ਦੇ ਸੈਮੀਫਾਈਨਲ ‘ਚ ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਜਿੱਥੇ ਭਾਰਤ ਫਾਈਨਲ ਵਿੱਚ ਪਹੁੰਚ ਗਿਆ ਹੈ, ਉਥੇ ਦੂਜੇ ਪਾਸੇ ਆਸਟਰੇਲੀਆ ਨੂੰ ਵਾਪਸੀ ਦੀ ਟਿਕਟ ਮਿਲ...

ਸਾਬਕਾ ਕ੍ਰਿਕੇਟਰ ਹਰਭਜਨ ਸਿੰਘ ਘਿਰੇ ਖ਼ਾਲਿਸਤਾਨ ਵਿਵਾਦ ’ਚ, ਸੋਸ਼ਲ ਮੀਡੀਆ ਤੇ ਕੱਢੀ ਸੀ ‘ਮਾਂ ਦੀ ਗਾਲ੍’

ਸੋਸ਼ਲ ਮੀਡੀਆ 'ਤੇ ਐਕਟਿਵ ਰਹਿਣ ਵਾਲੇ ਸਾਬਕਾ ਭਾਰਤੀ ਕ੍ਰਿਕੇਟਰ ਹਰਭਜਨ ਸਿੰਘ ਹਾਲ ਹੀ ਵਿੱਚ ਉਸ ਸਮੇਂ ਵਿਵਾਦਾਂ ਵਿੱਚ ਆ ਗਏ ਜਦੋਂ ਇੱਕ ਟਰੋਲਰ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਉਨ੍ਹਾਂ ਨੂੰ ਟ੍ਰੋਲ ਕਰਨ ਦੀ ਕੋਸ਼ਿਸ਼ ਕੀਤੀ। ਟਰੋਲਰ ਨਾਲ ਲੰਮੀ...

Champions Trophy 2025 ਦਾ ਆਗਾਜ਼, ਨਿਊਜ਼ੀਲੈਂਡ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਪਹਿਲਾ ਮੈਚ, ਹਾਰੇ ਤਾਂ ਵਾਪਸੀ ਹੋਵੇਗੀ ਮੁਸ਼ਕਿਲ

ਚੈਪੀਅਨਜ਼ ਟਰਾਫੀ 2025 ਅੱਜ ਯਾਨੀ ਬੁੱਧਵਾਰ 19 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ। ਪਾਕਿਸਤਾਨ ਤੋਂ ਇਲਾਵਾ ਇਸ ਟੂਰਨਾਮੈਂਟ ਦੇ ਕੁਝ ਮੈਚ ਦੁਬਈ ‘ਚ ਵੀ ਹੋਣੇ ਹਨ, ਜਿਸ ‘ਚ ਭਾਰਤੀ ਟੀਮ ਖੇਡਦੀ ਨਜ਼ਰ ਆਵੇਗੀ। ਟੂਰਨਾਮੈਂਟ ਦਾ ਪਹਿਲਾ ਮੈਚ ਅੱਜ...