December 1, 2023, 11:03 am
----------- Advertisement -----------
----------- Advertisement -----------
HomeNewsSports

Sports

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੌਥਾ ਟੀ-20 ਮੈਚ ਅੱਜ

ਛੱਤੀਸਗੜ੍ਹ ਦੇ ਸ਼ਹੀਦ ਵੀਰ ਨਰਾਇਣ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਰਾਏਪੁਰ 'ਚ ਸ਼ਾਮ 7 ਵਜੇ ਸ਼ੁਰੂ ਹੋਵੇਗਾ ਮੈਚ ਭਾਰਤ ਪੰਜ ਮੈਚਾਂ ਦੀ ਲੜੀ ਵਿੱਚ 2-1 ਨਾਲ ਅੱਗੇ, ਰਾਏਪੁਰ, 1 ਦਸੰਬਰ 2023 - ਮੇਜ਼ਬਾਨ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੀ-20 ਸੀਰੀਜ਼ ਦਾ ਚੌਥਾ ਮੈਚ...

ਦੱਖਣੀ ਅਫਰੀਕਾ ਦੌਰੇ ਲਈ ਅੱਜ ਹੋ ਸਕਦਾ ਟੀਮ ਇੰਡੀਆ ਦਾ ਐਲਾਨ

ਦੱਖਣੀ ਅਫਰੀਕਾ ਦੌਰੇ ਲਈ ਅੱਜ ਟੀਮ ਇੰਡੀਆ ਦਾ ਐਲਾਨ ਹੋਣ ਜਾ ਰਿਹਾ ਹੈ। 10 ਦਸੰਬਰ ਤੋਂ ਸ਼ੁਰੂ ਹੋਣ ਜਾ ਰਹੇ ਇਸ ਦੌਰੇ 'ਤੇ ਟੀਮ ਇੰਡੀਆ ਨੂੰ 3 ਟੀ-20, 3 ਵਨਡੇ ਤੇ 2 ਟੈਸਟ ਮੈਚਾਂ ਦੀ ਸੀਰੀਜ਼ ਖੇਡਣੀ ਹੈ। ਟੀਮ...

ਮੈਕਸਵੈੱਲ ਦੇ ਤੂਫਾਨੀ ਸੈਂਕੜੇ ਅੱਗੇ ਫੇਲ੍ਹ ਹੋਈ ਭਾਰਤੀ ਟੀਮ, ਆਸਟ੍ਰੇਲੀਆ ਨੇ ਭਾਰਤ ਨੂੰ ਤੀਜੇ ਟੀ-20 ‘ਚ 5 ਵਿਕਟਾਂ ਨਾਲ ਹਰਾਇਆ

ਤੀਜੇ ਟੀ-20 'ਚ ਆਸਟ੍ਰੇਲੀਆ ਨੇ ਆਖਰੀ 2 ਓਵਰਾਂ 'ਚ 45 ਦੌੜਾਂ ਬਣਾ ਜਿੱਤ ਕੀਤੀ ਦਰਜ ਗੁਹਾਟੀ, 29 ਨਵੰਬਰ 2023 - ਗਲੇਨ ਮੈਕਸਵੈੱਲ ਦੇ ਸੈਂਕੜੇ ਦੇ ਦਮ 'ਤੇ ਆਸਟ੍ਰੇਲੀਆ ਨੇ ਟੀ-20 ਸੀਰੀਜ਼ ਦੇ ਤੀਜੇ ਮੈਚ 'ਚ ਭਾਰਤ ਨੂੰ 5 ਵਿਕਟਾਂ ਨਾਲ...

ਭਾਰਤ ਨੇ ਆਸਟ੍ਰੇਲੀਆ ਨੂੰ ਜਿੱਤ ਲਈ ਦਿੱਤਾ 223 ਦੌੜਾਂ ਦਾ ਟੀਚਾ

ਭਾਰਤ ਨੇ ਟੀ-20 ਸੀਰੀਜ਼ ਦੇ ਤੀਜੇ ਮੈਚ 'ਚ ਆਸਟ੍ਰੇਲੀਆ ਨੂੰ ਜਿੱਤ ਲਈ 223 ਦੌੜਾਂ ਦਾ ਟੀਚਾ ਦਿੱਤਾ ਹੈ। ਗੁਹਾਟੀ ਦੇ ਬਰਸਾਪਾਰਾ ਸਟੇਡੀਅਮ 'ਚ ਮੰਗਲਵਾਰ ਨੂੰ ਟਾਸ ਹਾਰ ਕੇ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਨੇ 20 ਓਵਰਾਂ 'ਚ 3 ਵਿਕਟਾਂ...

ਆਸਟ੍ਰੇਲੀਆ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੀ-20 ਸੀਰੀਜ਼ ਦਾ ਤੀਜਾ ਮੈਚ ਮੰਗਲਵਾਰ ਨੂੰ ਗੁਹਾਟੀ ਦੇ ਬਾਰਸਾਪਾਰਾ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਤੇਜ਼ ਗੇਂਦਬਾਜ਼ ਅਵੇਸ਼ ਖਾਨ ਨੂੰ ਮੁਕੇਸ਼ ਕੁਮਾਰ ਦੀ ਥਾਂ...

ਭਾਰਤ ਤੇ ਆਸਟ੍ਰੇਲੀਆ ਵਿਚਾਲੇ ਅੱਜ ਖੇਡਿਆ ਜਾਵੇਗਾ ਤੀਜਾ ਟੀ-20 ਮੈਚ, ਭਾਰਤ 5 ਮੈਚਾਂ ਦੀ ਸੀਰੀਜ਼ ‘ਚ 2-0 ਨਾਲ ਅੱਗੇ

ਭਾਰਤ ਕੋਲ ਪਾਕਿਸਤਾਨ ਦਾ ਵਿਸ਼ਵ ਰਿਕਾਰਡ ਤੋੜਨ ਦਾ ਮੌਕਾ ਅੱਜ ਭਾਰਤ ਸਭ ਤੋਂ ਵੱਧ ਟੀ-20 ਮੈਚ ਜਿੱਤਣ ਵਾਲੀ ਬਣ ਸਕਦੀ ਹੈ ਟੀਮ ਗੁਹਾਟੀ, 28 ਨਵੰਬਰ 2023 - ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਪੰਜ ਮੈਚਾਂ ਦੀ ਟੀ-20 ਮੈਚਾਂ ਦੀ ਸੀਰੀਜ਼ ਦਾ ਤੀਜਾ ਮੈਚ...

ਪਾਕਿਸਤਾਨ ਕ੍ਰਿਕਟ ਬੋਰਡ ਨੂੰ ਲੱਗ ਸਕਦਾ ਹੈ ਝਟਕਾ, ਖੋਹ ਸਕਦਾ ਹੈਚੈਂਪੀਅਨਸ ਟਰਾਫੀ 2025 ਦੀ ਮੇਜ਼ਬਾਨੀ

 ਇਸ ਸਾਲ ਪਾਕਿਸਤਾਨ ਕ੍ਰਿਕਟ ਬੋਰਡ ਨੂੰ ਆਈਸੀਸੀ ਵਨਡੇ ਵਿਸ਼ਵ ਕੱਪ ਤੋਂ ਪਹਿਲਾਂ ਏਸ਼ੀਆ ਕੱਪ ਦੀ ਮੇਜ਼ਬਾਨੀ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਬੀਸੀਸੀਆਈ ਨੇ ਆਪਣੀ ਟੀਮ ਪਾਕਿਸਤਾਨ ਭੇਜਣ ਤੋਂ ਸਿੱਧੇ ਇਨਕਾਰ ਕਰ ਦਿੱਤਾ ਸੀ। ਟੀਮ ਇੰਡੀਆ ਦੇ...

ਆਸਟ੍ਰੇਲੀਆ ਨੇ ਹੁਣ ਤੱਕ 12 ਓਵਰਾਂ ‘ਚ 4 ਵਿਕਟਾਂ ‘ਤੇ 132 ਬਣਾਈਆਂ ਦੌੜਾਂ

 ਟੀ-20 ਸੀਰੀਜ਼ ਦੇ ਦੂਜੇ ਮੈਚ 'ਚ ਭਾਰਤ ਨੇ ਆਸਟ੍ਰੇਲੀਆ ਨੂੰ ਜਿੱਤ ਲਈ 236 ਦੌੜਾਂ ਦਾ ਟੀਚਾ ਦਿੱਤਾ ਹੈ। ਜਵਾਬ 'ਚ ਆਸਟ੍ਰੇਲੀਆ ਨੇ 12 ਓਵਰਾਂ 'ਚ 4 ਵਿਕਟਾਂ 'ਤੇ 132 ਦੌੜਾਂ ਬਣਾ ਲਈਆਂ ਹਨ। ਮਾਰਕਸ ਸਟੋਇਨਿਸ ਅਤੇ ਟਿਮ ਡੇਵਿਡ ਕ੍ਰੀਜ਼...

ਭਾਰਤ ਨੇ ਆਸਟਰੇਲੀਆ ਨੂੰ ਦਿੱਤਾ 236 ਦੌੜਾਂ ਦਾ ਟੀਚਾ

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਤਿਰੂਵਨੰਤਪੁਰਮ ਦੇ ਗ੍ਰੀਨਫੀਲਡ ਇੰਟਰਨੈਸ਼ਨਲ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।  ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟਰੇਲੀਆ ਨੂੰ 236 ਦੌੜਾਂ ਦਾ...

ਆਸਟ੍ਰੇਲੀਆ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਤਿਰੂਵਨੰਤਪੁਰਮ ਦੇ ਗ੍ਰੀਨਫੀਲਡ ਇੰਟਰਨੈਸ਼ਨਲ ਸਟੇਡੀਅਮ 'ਚ ਖੇਡਿਆ ਜਾਵੇਗਾ। ਮੈਚ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਆਸਟ੍ਰੇਲੀਆ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।  ਆਸਟ੍ਰੇਲੀਆਈ ਟੀਮ ਨੇ ਇਸ ਮੈਚ ਲਈ...