July 24, 2024, 10:11 pm
----------- Advertisement -----------
HomeNewsBreaking Newsਜ਼ਿੰਬਾਬਵੇ ਦੇ ਖਿਲਾਫ ਟੀ-20 ਸੈਂਕੜਾ ਬਣਾਉਣ ਵਾਲਾ ਪਹਿਲਾ ਭਾਰਤੀ ਕ੍ਰਿਕੇਟਰ ਬਣਿਆ 'ਅਭਿਸ਼ੇਕ...

ਜ਼ਿੰਬਾਬਵੇ ਦੇ ਖਿਲਾਫ ਟੀ-20 ਸੈਂਕੜਾ ਬਣਾਉਣ ਵਾਲਾ ਪਹਿਲਾ ਭਾਰਤੀ ਕ੍ਰਿਕੇਟਰ ਬਣਿਆ ‘ਅਭਿਸ਼ੇਕ ਸ਼ਰਮਾ’

Published on

----------- Advertisement -----------


ਭਾਰਤ ਨੇ ਦੂਜੇ ਟੀ-20 ਵਿੱਚ ਜ਼ਿੰਬਾਬਵੇ ਨੂੰ 100 ਦੌੜਾਂ ਨਾਲ ਹਰਾ ਕੇ ਸੀਰੀਜ਼ 1-1 ਨਾਲ ਬਰਾਬਰ ਕਰ ਲਈ ਹੈ। ਹਰਾਰੇ ਸਪੋਰਟਸ ਕਲੱਬ ‘ਚ ਖੇਡੇ ਗਏ ਇਸ ਮੈਚ ‘ਚ ਭਾਰਤ ਦੇ ਅਭਿਸ਼ੇਕ ਸ਼ਰਮਾ ਨੇ ਸੈਂਕੜਾ ਲਗਾਇਆ, ਜਿਸ ਦੀ ਬਦੌਲਤ ਟੀਮ ਨੇ 234 ਦੌੜਾਂ ਬਣਾਈਆਂ | ਜਵਾਬ ‘ਚ ਜ਼ਿੰਬਾਬਵੇ ਦੀ ਟੀਮ 134 ਦੌੜਾਂ ਹੀ ਬਣਾ ਸਕੀ।

ਅਭਿਸ਼ੇਕ ਸ਼ਰਮਾ ਨੇ 47 ਗੇਂਦਾਂ ‘ਤੇ 100 ਦੌੜਾਂ ਦੀ ਪਾਰੀ ਖੇਡੀ। ਉਹ ਜ਼ਿੰਬਾਬਵੇ ਦੇ ਖਿਲਾਫ ਟੀ-20 ਵਿੱਚ ਸੈਂਕੜਾ ਲਗਾਉਣ ਵਾਲਾ ਪਹਿਲਾ ਭਾਰਤੀ ਬਣ ਗਿਆ ਹੈ। ਸੰਜੇ ਮਾਂਜਰੇਕਰ ਨੇ ਇਸ ਟੀਮ ਖਿਲਾਫ ਟੈਸਟ ‘ਚ ਪਹਿਲਾ ਸੈਂਕੜਾ ਲਗਾਇਆ ਅਤੇ ਕਪਿਲ ਦੇਵ ਨੇ ਵਨਡੇ ‘ਚ ਪਹਿਲਾ ਸੈਂਕੜਾ ਲਗਾਇਆ। ਅਭਿਸ਼ੇਕ ਨੇ ਵੀ ਰਿਤੂਰਾਜ ਨਾਲ ਰਿਕਾਰਡ ਸਾਂਝੇਦਾਰੀ ਕੀਤੀ। ਭਾਰਤ ਨੇ ਟੀ-20 ਮੈਚ ਵਿੱਚ 34ਵੀਂ ਵਾਰ 200 ਤੋਂ ਵੱਧ ਦੌੜਾਂ ਬਣਾਈਆਂ। ਟੀਮ ਨੇ ਟੀ-20 ਮੈਚ ਦੇ ਆਖਰੀ 10 ਓਵਰਾਂ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਦਾ ਵਿਸ਼ਵ ਰਿਕਾਰਡ ਵੀ ਬਣਾਇਆ।

ਜ਼ਿੰਬਾਬਵੇ ਨੇ ਭਾਰਤ ਖਿਲਾਫ ਪਾਵਰਪਲੇ ‘ਚ ਆਪਣਾ ਸਰਵੋਤਮ ਸਕੋਰ ਬਣਾਇਆ। ਉਸ ਨੇ 6 ਓਵਰਾਂ ਵਿੱਚ 58 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ 2016 ‘ਚ ਜ਼ਿੰਬਾਬਵੇ ਨੇ 41 ਦੌੜਾਂ ਬਣਾਈਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ ‘ਚ ਪਰਿਵਾਰ ਦੇ 3 ਮੈਂਬਰਾਂ ਨੇ ਕੀਤੀ ਖੁਦਕੁਸ਼ੀ, ਮਿਲ ਕੇ ਖਾਧਾ ਜ਼ਹਿਰ

ਨਵਾਂਸ਼ਹਿਰ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਪੈਂਦੇ ਪਿੰਡ ਮੱਲਾਪੁਰ ਆਦਕਾ ਵਿਖੇ ਘਰੇਲੂ ਝਗੜੇ ਕਾਰਨ...

-ਆਈ-ਐਸਪਾਇਰ ਲੀਡਰਸ਼ਿਪ ਪ੍ਰੋਗਰਾਮ-ਚਾਰ ਵਿਦਿਆਰਥੀਆਂ ਨੇ ਕਰਨਲ ਡੀ.ਪੀ. ਸਿੰਘ ਨਾਲ ਕੀਤੀ ਮੁਲਾਕਾਤ

ਲੁਧਿਆਣਾ, 24 ਜੁਲਾਈ - ਸਕੂਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ...

ਮੋਹਾਲੀ ਪੁਲੀਸ ਵੱਲੋ ਲੁੱਟਾ-ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗ੍ਰਿਫਤਾਰ

ਐੱਸ.ਏ.ਐੱਸ. ਨਗਰ, 24 ਜੁਲਾਈ (ਬਲਜੀਤ ਮਰਵਾਹਾ): ਮੋਹਾਲੀ ਪੁਲੀਸ ਵੱਲੋ ਲੁੱਟਾਂ-ਖੋਹਾਂ ਅਤੇ ਵਾਹਨ ਚੋਰੀ ਕਰਨ...

ਜਲੰਧਰ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਇਆ ਜਨਤਾ ਦਰਬਾਰ,  ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਪੱਛਮੀ ਹਲਕੇ ਦੀ ਵਿਧਾਨ ਸਭਾ...

ਆਟੋ ਰਿਕਸ਼ਾ ਜਾਂ ਇਲੈਕਟਰੋਨਿਕ ਰਿਕਸ਼ਾ ਡਰਾਈਵਰਾਂ ਲਈ ‘ਗ੍ਰੇਅ ਰੰਗ’ ਦੀ ਵਰਦੀ ਪਾਉਣਾ ਲਾਜ਼ਮੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੁਲਾਈ: ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਟਰੈਫਿਕ), ਪੰਜਾਬ ਅਤੇ...

ਵਿਧਾਨ ਸਭਾ ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖਿਆ ਪੱਤਰ; ਚੁੱਕਿਆ ਇਹ ਵੱਡਾ ਮੁੱਦਾ

ਹਰਿਆਣਾ ਪੁਲਿਸ ਵੱਲੋਂ ਬਹਾਦਰੀ ਪੁਰਸਕਾਰਾਂ ਲਈ ਭੇਜੇ ਗਏ ਪੁਲਿਸ ਅਧਿਕਾਰੀਆਂ ਦੇ ਨਾਵਾਂ ਨੂੰ ਲੈ...

ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ‘ਓਲੰਪਿਕ ਆਰਡਰ ਐਵਾਰਡ’ ਨਾਲ ਕੀਤਾ ਜਾਵੇਗਾ ਸਨਮਾਨਿਤ

ਭਾਰਤ ਦੇ ਮਹਾਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਐਵਾਰਡ ਮਿਲਣ ਜਾ ਰਿਹਾ ਹੈ।...

ਬਾਲ ਅਧਿਕਾਰ ਸੰਗਠਨ ਨੇ Netflix ਨੂੰ ਭੇਜਿਆ ਸੰਮਨ, 29 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ

ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (NCPCR) ਨੇ ਮੰਗਲਵਾਰ (23 ਜੁਲਾਈ) ਨੂੰ OTT...