July 18, 2026, 7:29 pm
----------- Advertisement -----------
HomeNewsBreaking Newsਟੀਮ ਇੰਡੀਆ ਨੂੰ ਵੱਡਾ ਝਟਕਾ! ਏਸ਼ੀਆ ਕੱਪ 2023 ਦੇ ਪਹਿਲੇ ਦੋ ਮੈਚਾਂ...

ਟੀਮ ਇੰਡੀਆ ਨੂੰ ਵੱਡਾ ਝਟਕਾ! ਏਸ਼ੀਆ ਕੱਪ 2023 ਦੇ ਪਹਿਲੇ ਦੋ ਮੈਚਾਂ ‘ਚੋਂ ਬਾਹਰ ਹੋਇਆ ਇਹ ਖਿਡਾਰੀ

Published on

----------- Advertisement -----------

ਏਸ਼ੀਆ ਕੱਪ 2023 ਦੀ ਸ਼ੁਰੂਆਤ ਤੋਂ ਇਕ ਦਿਨ ਪਹਿਲਾਂ ਹੀ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਟੀਮ ਦਾ ਇੱਕ ਸਟਾਰ ਖਿਡਾਰੀ ਪਹਿਲੇ ਦੋ ਮੈਚਾਂ ਤੋਂ ਬਾਹਰ ਹੋ ਗਿਆ ਹੈ। ਟੀਮ ਇੰਡੀਆ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਨੇ ਖੁਦ ਇਹ ਵੱਡਾ ਅਪਡੇਟ ਦਿੱਤਾ ਹੈ। ਇਹ ਖਿਡਾਰੀ ਲੰਬੇ ਸਮੇਂ ਤੋਂ ਸੱਟ ਨਾਲ ਜੂਝ ਰਿਹਾ ਸੀ ਅਤੇ ਏਸ਼ੀਆ ਕੱਪ ਤੋਂ ਹੀ ਟੀਮ ‘ਚ ਵਾਪਸੀ ਕਰਨ ਜਾ ਰਿਹਾ ਸੀ। ਪਰ ਇਸ ਖਿਡਾਰੀ ਦੀ ਸੱਟ ਨੇ ਇੱਕ ਵਾਰ ਫਿਰ ਟੀਮ ਦਾ ਤਣਾਅ ਵਧਾ ਦਿੱਤਾ ਹੈ।
ਦੱਸ ਦਈਏ ਕਿ ਟੀਮ ਇੰਡੀਆ ਦੇ ਸਟਾਰ ਬੱਲੇਬਾਜ਼ ਕੇਐਲ ਰਾਹੁਲ ਪਹਿਲੇ ਦੋ ਮੈਚਾਂ ਤੋਂ ਬਾਹਰ ਹੋ ਗਏ ਹਨ। ਦਿੱਲੀ ‘ਚ ਹੋਈ ਚੋਣ ਬੈਠਕ ਤੋਂ ਬਾਅਦ ਮੁੱਖ ਚੋਣਕਾਰ ਅਜੀਤ ਅਗਰਕਰ ਨੇ ਦੱਸਿਆ ਕਿ ਕੇਐੱਲ ਰਾਹੁਲ ਨੂੰ ਹਾਲ ਹੀ ‘ਚ ਸੱਟ ਲੱਗੀ ਹੈ ਅਤੇ ਉਸ ਦੇ ਏਸ਼ੀਆ ਕੱਪ 2023 ਦੀ ਮੁਹਿੰਮ ਦੇ ਪਹਿਲੇ ਕੁਝ ਮੈਚਾਂ ਤੋਂ ਬਾਹਰ ਰਹਿਣ ਦੀ ਸੰਭਾਵਨਾ ਹੈ। ਹੁਣ ਟੀਮ ਇੰਡੀਆ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ।
ਦੱਸ ਦਈਏ ਕਿ ਆਈਪੀਐਲ 2023 ਵਿੱਚ ਕੇਐਲ ਰਾਹੁਲ ਮੱਧ ਸੀਜ਼ਨ ਵਿੱਚ ਜ਼ਖਮੀ ਹੋ ਗਏ ਸਨ। ਉਨ੍ਹਾਂ ਦੀ ਪੱਟ ਦੀ ਸਰਜਰੀ ਹੋਈ ਸੀ। ਕੇਐਲ ਰਾਹੁਲ ਨੇ ਟੀਮ ਇੰਡੀਆ ਲਈ ਆਖਰੀ ਮੈਚ ਮਾਰਚ 2023 ਵਿੱਚ ਖੇਡਿਆ ਸੀ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਜੇਕਰ ਕੇਐਲ ਰਾਹੁਲ ਪੂਰੇ ਟੂਰਨਾਮੈਂਟ ਤੋਂ ਬਾਹਰ ਹੋ ਜਾਂਦੇ ਹਨ ਤਾਂ ਸੰਜੂ ਸੈਮਸਨ ਨੂੰ ਚੁਣਿਆ ਜਾ ਸਕਦਾ ਹੈ। ਸੰਜੂ ਸੈਮਸਨ ਨੂੰ ਬੈਕਅੱਪ ਵਿਕਟਕੀਪਰ ਵਜੋਂ ਟੀਮ ਦਾ ਹਿੱਸਾ ਬਣਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...