September 5, 2026, 8:18 pm
----------- Advertisement -----------
HomeNewsLatest Newsਏਸ਼ੀਆ ਕੱਪ ਫਾਈਨਲ 'ਚ ਭਾਰਤੀ ਪ੍ਰਸ਼ੰਸਕਾਂ ਨਾਲ ਭੇਦਭਾਵ, ਭਾਰਤੀ ਜਰਸੀ ਪਾ ਕੇ...

ਏਸ਼ੀਆ ਕੱਪ ਫਾਈਨਲ ‘ਚ ਭਾਰਤੀ ਪ੍ਰਸ਼ੰਸਕਾਂ ਨਾਲ ਭੇਦਭਾਵ, ਭਾਰਤੀ ਜਰਸੀ ਪਾ ਕੇ ਸਟੇਡੀਅਮ ‘ਚ ਜਾਣ ਦੀ ਨਹੀਂ ਮਿਲੀ ਇਜ਼ਾਜ਼ਤ

Published on

----------- Advertisement -----------

ਐਤਵਾਰ ਨੂੰ ਸ਼੍ਰੀਲੰਕਾ ਦੀ ਟੀਮ ਛੇਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣ ਗਈ ਹੈ। ਫਾਈਨਲ ਵਿੱਚ ਸ਼੍ਰੀਲੰਕਾ ਦੀ ਟੀਮ ਨੇ ਪਾਕਿਸਤਾਨ ਨੂੰ 23 ਦੌੜਾਂ ਨਾਲ ਹਰਾਇਆ। ਇਸ ਦੇ ਨਾਲ ਹੀ ਦੱਸ ਦਈਏ ਕਿ ਏਸ਼ੀਆ ਕੱਪ ਦੇ ਫਾਈਨਲ ਦੌਰਾਨ ਭਾਰਤੀ ਪ੍ਰਸ਼ੰਸਕਾਂ ਨਾਲ ਵਿਤਕਰੇ ਦਾ ਮਾਮਲਾ ਸਾਹਮਣੇ ਆਇਆ ਹੈ। ਭਾਰਤੀ ਪ੍ਰਸ਼ੰਸਕਾਂ ਨੂੰ ਪਾਕਿਸਤਾਨ-ਸ਼੍ਰੀਲੰਕਾ ਵਿਚਾਲੇ ਮੈਚ ਦੇਖਣ ਤੋਂ ਰੋਕਿਆ ਗਿਆ ਕਿਉਂਕਿ ਪ੍ਰਸ਼ੰਸਕਾਂ ਨੇ ਭਾਰਤੀ ਜਰਸੀ ਪਾਈ ਹੋਈ ਸੀ। ਇੰਨਾ ਹੀ ਨਹੀਂ ਭਾਰਤੀ ਪ੍ਰਸ਼ੰਸਕਾਂ ਨੂੰ ਸ਼੍ਰੀਲੰਕਾ ਜਾਂ ਪਾਕਿਸਤਾਨ ਦੀ ਜਰਸੀ ਪਹਿਨਣ ਲਈ ਮਜ਼ਬੂਰ ਕੀਤਾ ਗਿਆ।
ਟੀਮ ਇੰਡੀਆ ਦਾ ਸਮਰਥਨ ਕਰਨ ਵਾਲੇ ਫੈਨ ਕਲੱਬ ‘ਭਾਰਤ ਆਰਮੀ’ ਦੇ ਇਕ ਮੈਂਬਰ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਉਸ ਨੂੰ ਅਤੇ ਦੋ ਹੋਰ ਪ੍ਰਸ਼ੰਸਕਾਂ ਨੂੰ ਭਾਰਤੀ ਜਰਸੀ ਪਹਿਨ ਕੇ ਸਟੇਡੀਅਮ ‘ਚ ਨਹੀਂ ਜਾਣ ਦਿੱਤਾ ਗਿਆ। ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ। ‘ਭਾਰਤ ਆਰਮੀ’ ਨੇ ਟਵਿੱਟਰ ‘ਤੇ ਲਿਖਿਆ, ‘ਇਹ ਬਹੁਤ ਹੈਰਾਨ ਕਰਨ ਵਾਲਾ ਵਿਵਹਾਰ ਸੀ ਕਿ ਅਸੀਂ ਅਤੇ ਹੋਰ ਭਾਰਤੀ ਕ੍ਰਿਕਟ ਪ੍ਰਸ਼ੰਸਕ ਟੀਮ ਇੰਡੀਆ ਦੀ ਜਰਸੀ ਪਹਿਨ ਕੇ ਮੈਚ ‘ਚ ਨਹੀਂ ਜਾ ਸਕਦੇ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...