July 24, 2026, 4:16 am
----------- Advertisement -----------
HomeNewsBreaking Newsਏਸ਼ੀਆਈ ਖੇਡਾਂ: ਸ਼ੂਟਿੰਗ 'ਚ ਭਾਰਤ ਨੇ ਜਿੱਤਿਆ ਸੋਨ ਤਗਮਾ, ਭਾਰਤੀ ਤਿਕੜੀ ਨੇ...

ਏਸ਼ੀਆਈ ਖੇਡਾਂ: ਸ਼ੂਟਿੰਗ ‘ਚ ਭਾਰਤ ਨੇ ਜਿੱਤਿਆ ਸੋਨ ਤਗਮਾ, ਭਾਰਤੀ ਤਿਕੜੀ ਨੇ ਕੀਤਾ ਕਮਾਲ

Published on

----------- Advertisement -----------

19ਵੀਆਂ ਏਸ਼ੀਆਈ ਖੇਡਾਂ ਦਾ ਦੂਜਾ ਦਿਨ ਭਾਰਤ ਲਈ ਖੁਸ਼ਖਬਰੀ ਲੈ ਕੇ ਆਇਆ ਹੈ। ਸ਼ੂਟਿੰਗ ਟੀਮ ਨੇ ਭਾਰਤ ਨੂੰ ਪਹਿਲਾ ਸੋਨ ਤਮਗਾ ਦਿਵਾਇਆ ਹੈ। ਦੇਸ਼ ਨੂੰ ਏਸ਼ੀਆਈ ਖੇਡਾਂ ਦੀ ਅਧਿਕਾਰਤ ਸ਼ੁਰੂਆਤ ਤੋਂ ਬਾਅਦ ਦੂਜੇ ਦਿਨ ਪਹਿਲਾ ਸੋਨ ਤਮਗਾ ਮਿਲਿਆ ਹੈ। ਪਹਿਲੇ ਦਿਨ ਭਾਰਤੀ ਖਿਡਾਰੀਆਂ ਨੇ ਪੰਜ ਤਗਮੇ ਜਿੱਤੇ ਸਨ ਪਰ ਸੋਨ ਤਗਮੇ ਦੀ ਜਗ੍ਹਾ ਖਾਲੀ ਰਹੀ। ਸ਼ੂਟਿੰਗ ਟੀਮ ਨੇ ਸੋਮਵਾਰ ਨੂੰ ਸੁਨਹਿਰੀ ਸ਼ੁਰੂਆਤ ਕਰਦੇ ਹੋਏ ਦੇਸ਼ ਨੂੰ ਇਸ ਈਵੈਂਟ ‘ਚ ਪਹਿਲਾ ਸੋਨ ਤਮਗਾ ਦਿਵਾਇਆ ਅਤੇ ਵਿਸ਼ਵ ਰਿਕਾਰਡ ਵੀ ਬਣਾਇਆ।
ਪੁਰਸ਼ਾਂ ਦੀ 10 ਮੀਟਰ ਏਅਰ ਰਾਈਫਲ ਟੀਮ ਵਿੱਚ ਰੁਦਰਾਕਸ਼ ਬਾਲਾਸਾਹਿਬ ਪਾਟਿਲ, ਦਿਵਯਾਂਸ਼ ਸਿੰਘ ਪੰਵਾਰ ਅਤੇ ਐਸ਼ਵਰਿਆ ਪ੍ਰਤਾਪ ਸਿੰਘ ਤੋਮਰ ਸ਼ਾਮਲ ਸਨ। ਹਾਂਗਜ਼ੂ ‘ਚ ਭਾਰਤੀ ਤਿਕੜੀ ਨੇ ਰਚਿਆ ਇਤਿਹਾਸ ਵਿਅਕਤੀਗਤ ਕੁਆਲੀਫਿਕੇਸ਼ਨ ਗੇੜ ਵਿੱਚ, ਭਾਰਤੀ ਤਿਕੜੀ ਨੇ ਕੁੱਲ 1893.7 ਦਾ ਸਕੋਰ ਕੀਤਾ ਅਤੇ ਵਿਸ਼ਵ ਰਿਕਾਰਡ ਤੋੜਿਆ। ਇਸ ਤੋਂ ਪਹਿਲਾਂ ਨਿਸ਼ਾਨੇਬਾਜ਼ੀ ਟੀਮ ਈਵੈਂਟ ਵਿੱਚ ਸਭ ਤੋਂ ਵੱਧ ਸਕੋਰ ਚੀਨ ਦੇ ਨਾਂ ਸੀ। ਚੀਨੀ ਖਿਡਾਰੀਆਂ ਨੇ ਪਿਛਲੇ ਮਹੀਨੇ ਬਾਕੂ ਵਿਸ਼ਵ ਚੈਂਪੀਅਨਸ਼ਿਪ ਵਿੱਚ 1893.3 ਦਾ ਸਕੋਰ ਹਾਸਲ ਕੀਤਾ ਸੀ। ਭਾਰਤੀ ਟੀਮ ਨੇ ਚੀਨ ਤੋਂ 0.4 ਅੰਕ ਵੱਧ ਬਣਾਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...