September 6, 2026, 4:56 am
----------- Advertisement -----------
HomeNewsLatest Newsਵੇਟਲਿਫਟਿੰਗ ਵਿਚੋਂ ਸੂਬੇ ਦਾ ਮਾਣ ਵਧਾਉਣ ਵਾਲੀ ਖਿਡਾਰਨ ਰੌਂਸ਼ਨੀ

ਵੇਟਲਿਫਟਿੰਗ ਵਿਚੋਂ ਸੂਬੇ ਦਾ ਮਾਣ ਵਧਾਉਣ ਵਾਲੀ ਖਿਡਾਰਨ ਰੌਂਸ਼ਨੀ

Published on

----------- Advertisement -----------

ਐਸ.ਏ.ਐਸ.ਨਗਰ, 19 ਸਤੰਬਰ: ਛੋਟੀ ਉਮਰ ਵਿਚ ਵੇਟਲਿਫਟਿੰਗ ਦੀ ਖੇਡ ਦੇ ਵੱਖ-ਵੱਖ ਉਮਰ ਵਰਗ ਦੇ ਮੁਕਾਬਲਿਆਂ ਵਿੱਚ ਸਟੇਟ ਪੱਧਰ ਤੇ ਸਾਲ 2019 ਅਤੇ ਸਾਲ 2022 ਵਿਚ ਲਗਾਤਾਰ ਪਹਿਲੇ ਸਥਾਨ ਅਤੇ ਸਾਲ 2021 ਦੌਰਾਨ ਸਟੇਟ ਵਿਚੋਂ ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਰੌਸ਼ਨੀ ਪੁੱਤਰੀ ਸੁਖਵਿੰਦਰਪਾਲ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਮੁਰਾਰ ਹਮੀਰਾ ਦੀ ਵਸਨੀਕ ਕਿਸੇ ਪਹਿਚਾਣ ਦੀ ਮੁਹਥਾਜ ਨਹੀਂ ਹੈ। ਉਸ ਵਲੋਂ ਆਪਣੀ ਅਣਥੱਕ ਮਿਹਨਤ ਸਦਕਾ ਸਾਲ 2022 ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।
ਇਸ ਹੋਣਹਾਰ ਖਿਡਾਰਨ ਬਾਰੇ ਜਾਣਕਾਰੀ ਦਿੰਦਿਆ ਉਸਦੇ ਕੋਚ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਉਹ ਖੇਡ ਭਵਨ ਫੇਜ 9 ਮੋਹਾਲੀ ਵਿਖੇ ਅਭਿਆਸ ਕਰਦੀ ਹੈ ਅਤੇ ਇਹ ਖਿਡਾਰਨ ਵੇਟਲਿਫਟਿੰਗ ਦੇ ਵੱਖ-ਵੱਖ ਨੈਸ਼ਨਲ ਲੈਵਲ ਮੁਕਾਬਲਿਆ ਵਿੱਚ ਭਾਗ ਲੈ ਰਹੀ ਹੈ। ਰੌਸ਼ਨੀ ਵਲੋਂ ਦੱਸਿਆ ਗਿਆ ਹੈ ਕਿ ਉਸ ਦੀ ਕੋਚ ਅਤੇ ਉਸ ਦੇ ਮਾਪਿਆਂ ਵਲੋਂ ਦਿੱਤੀ ਗਈ ਪ੍ਰੇਰਨਾ ਅਤੇ ਹੌਂਸਲਾ ਅਫਜਾਈ ਸਦਕਾ ਉਸ ਦਾ ਅਗਲਾ ਗੋਲ ਨੈਸ਼ਨਲ ਵਿਚੋਂ ਮੈਡਲ ਲੈ ਕੇ ਆਪਣੇ ਵਤਨ ਪੰਜਾਬ ਦਾ ਅਤੇ ਆਪਣੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕਰਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...