June 11, 2026, 4:25 am
----------- Advertisement -----------
HomeNewsLatest Newsਆਸਟ੍ਰੇਲੀਆ ਦੇ ਸਟਾਰ ਖਿਡਾਰੀ Aaron Finch ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

ਆਸਟ੍ਰੇਲੀਆ ਦੇ ਸਟਾਰ ਖਿਡਾਰੀ Aaron Finch ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

Published on

----------- Advertisement -----------

ਆਸਟ੍ਰੇਲੀਆ ਦੇ ਸਟਾਰ ਖਿਡਾਰੀ ਆਰੋਨ ਫਿੰਚ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਹ ਪਹਿਲਾਂ ਹੀ ਟੈਸਟ ਅਤੇ ਵਨਡੇ ਕ੍ਰਿਕਟ ਤੋਂ ਸੰਨਿਆਸ ਲੈ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੇ ਟੀ-20 ਤੋਂ ਵੀ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। 36 ਸਾਲਾ ਫਿੰਚ ਨੇ 76 ਟੀ-20 ਅੰਤਰਰਾਸ਼ਟਰੀ ਮੈਚਾਂ ‘ਚ ਆਸਟ੍ਰੇਲੀਆ ਦੀ ਕਪਤਾਨੀ ਕੀਤੀ ਹੈ। ਫਿੰਚ ਨੇ ਆਪਣੇ ਕਰੀਅਰ ‘ਚ ਪੰਜ ਟੈਸਟ, 146 ਵਨਡੇ ਅਤੇ 103 ਟੀ-20 ਮੈਚ ਖੇਡੇ ਹਨ। ਆਰੋਨ ਫਿੰਚ ਨੇ 76 ਟੀ-20 ਅਤੇ 55 ਵਨਡੇ ਮੈਚਾਂ ਵਿੱਚ ਆਸਟਰੇਲੀਆਈ ਟੀਮ ਦੀ ਕਪਤਾਨੀ ਕੀਤੀ।
ਫਿੰਚ ਨੇ ਆਪਣੇ ਸੰਨਿਆਸ ਬਾਰੇ ਕਿਹਾ, “ਇਹ ਮਹਿਸੂਸ ਕਰਦੇ ਹੋਏ ਕਿ ਮੈਂ 2024 ਵਿੱਚ ਅਗਲੇ ਟੀ-20 ਵਿਸ਼ਵ ਕੱਪ ਤੱਕ ਨਹੀਂ ਖੇਡਾਂਗਾ, ਹੁਣ ਅਹੁਦਾ ਛੱਡਣ ਅਤੇ ਟੀਮ ਨੂੰ ਉਸ ਟੂਰਨਾਮੈਂਟ ਲਈ ਯੋਜਨਾ ਬਣਾਉਣ ਅਤੇ ਉਸ ਨੂੰ ਲਾਗੂ ਕਰਨ ਲਈ ਸਮਾਂ ਦੇਣ ਦਾ ਸਹੀ ਸਮਾਂ ਹੈ।” ਮੈਂ ਇਹ ਵੀ ਕਹਿਣਾ ਚਾਹੁੰਦਾ ਹਾਂ। ਉਨ੍ਹਾਂ ਸਾਰੇ ਪ੍ਰਸ਼ੰਸਕਾਂ ਦਾ ਬਹੁਤ ਧੰਨਵਾਦ ਜਿਨ੍ਹਾਂ ਨੇ ਮੇਰੇ ਅੰਤਰਰਾਸ਼ਟਰੀ ਕਰੀਅਰ ਦੌਰਾਨ ਮੇਰਾ ਸਮਰਥਨ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...