ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 25ਵੇਂ ਮੈਚ ਵਿੱਚ ਰਾਇਲ ਚੈਲੰਜਰਜ਼ ਬੰਗਲੌਰ (RCB) ਨੇ ਮੁੰਬਈ ਇੰਡੀਅਨਜ਼ (MI) ਨੂੰ 197 ਦੌੜਾਂ ਦਾ ਟੀਚਾ ਦਿੱਤਾ ਹੈ। ਮੁੰਬਈ ਵੱਲੋਂ ਜਸਪ੍ਰੀਤ ਬੁਮਰਾਹ ਨੇ 5 ਵਿਕਟਾਂ ਲਈਆਂ।
ਵਾਨਖੇੜੇ ਸਟੇਡੀਅਮ ‘ਚ ਮੁੰਬਈ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲੌਰ ਨੇ 20 ਓਵਰਾਂ ‘ਚ 8 ਵਿਕਟਾਂ ‘ਤੇ 196 ਦੌੜਾਂ ਬਣਾਈਆਂ।
ਕਪਤਾਨ ਫਾਫ ਡੂ ਪਲੇਸਿਸ ਨੇ 61 ਦੌੜਾਂ ਅਤੇ ਰਜਤ ਪਾਟੀਦਾਰ ਨੇ 26 ਗੇਂਦਾਂ ‘ਤੇ 50 ਦੌੜਾਂ ਬਣਾਈਆਂ। ਅੰਤ ਵਿੱਚ ਦਿਨੇਸ਼ ਕਾਰਤਿਕ ਨੇ ਵੀ 53 ਦੌੜਾਂ ਦੀ ਅਜੇਤੂ ਪਾਰੀ ਖੇਡੀ।
----------- Advertisement -----------
ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲੌਰ ਨੇ 20 ਓਵਰਾਂ ‘ਚ ਬਣਾਈਆਂ 196 ਦੌੜਾਂ
Published on
----------- Advertisement -----------
----------- Advertisement -----------