October 13, 2026, 10:26 am
----------- Advertisement -----------
HomeNewsBreaking NewsIPL 'ਚ ਬੈਂਗਲੁਰੂ ਦੀ ਲਗਾਤਾਰ ਤੀਜੀ ਜਿੱਤ: ਗੁਜਰਾਤ ਨੂੰ ਹਰਾਇਆ

IPL ‘ਚ ਬੈਂਗਲੁਰੂ ਦੀ ਲਗਾਤਾਰ ਤੀਜੀ ਜਿੱਤ: ਗੁਜਰਾਤ ਨੂੰ ਹਰਾਇਆ

Published on

----------- Advertisement -----------

ਬੈਂਗਲੁਰੂ, 5 ਮਈ 2024 – ਰਾਇਲ ਚੈਲੰਜਰਜ਼ ਬੈਂਗਲੁਰੂ ਨੇ IPL-2024 ‘ਚ ਲਗਾਤਾਰ ਤੀਜੀ ਜਿੱਤ ਦਰਜ ਕੀਤੀ ਹੈ। ਟੀਮ ਨੇ ਮੌਜੂਦਾ ਸੈਸ਼ਨ ਦੇ 52ਵੇਂ ਮੈਚ ਵਿੱਚ ਗੁਜਰਾਤ ਟਾਈਟਨਜ਼ ਨੂੰ 4 ਵਿਕਟਾਂ ਨਾਲ ਹਰਾਇਆ। ਇਸ ਜਿੱਤ ਨਾਲ ਬੈਂਗਲੁਰੂ ਨੇ ਪਲੇਆਫ ਦੀਆਂ ਆਪਣੀਆਂ ਉਮੀਦਾਂ ਬਰਕਰਾਰ ਰੱਖੀਆਂ ਹਨ।

ਬੈਂਗਲੁਰੂ ਨੇ ਸ਼ਨੀਵਾਰ ਨੂੰ ਐੱਮ ਚਿੰਨਾਸਵਾਮੀ ਸਟੇਡੀਅਮ ‘ਚ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਗੁਜਰਾਤ ਦੀ ਟੀਮ 19.3 ਓਵਰਾਂ ‘ਚ 147 ਦੌੜਾਂ ‘ਤੇ ਆਲ ਆਊਟ ਹੋ ਗਈ। ਬੈਂਗਲੁਰੂ ਨੇ 13.4 ਓਵਰਾਂ ‘ਚ 6 ਵਿਕਟਾਂ ‘ਤੇ ਟੀਚਾ ਹਾਸਲ ਕਰ ਲਿਆ। ਸਵਪਨਿਲ ਸਿੰਘ ਨੇ ਰਾਸ਼ਿਦ ਖਾਨ ਖਿਲਾਫ ਜੇਤੂ ਛੱਕਾ ਲਗਾਇਆ। ਮੁਹੰਮਦ ਸਿਰਾਜ ਪਲੇਅਰ ਆਫ ਦਿ ਮੈਚ ਰਹੇ। ਉਸ ਨੇ 29 ਦੌੜਾਂ ਦੇ ਕੇ 2 ਵਿਕਟਾਂ ਲਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ

ਪ੍ਰਸਿੱਧ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ...

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ’ਤੇ ਕੇਂਦਰ ’ਤੇ ਵਰ੍ਹੇ ਮਾਨ

ਚੰਡੀਗੜ੍ਹ; 12 ਅਕਤੂਬਰ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ...

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...