June 2, 2026, 6:59 am
----------- Advertisement -----------
HomeNewsBreaking Newsਭਾਰਤ ਬਨਾਮ ਇੰਗਲੈਂਡ ਸੈਮੀ-ਫਾਈਨਲ: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ...

ਭਾਰਤ ਬਨਾਮ ਇੰਗਲੈਂਡ ਸੈਮੀ-ਫਾਈਨਲ: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

Published on

----------- Advertisement -----------


ਭਾਰਤ ਅਤੇ ਇੰਗਲੈਂਡ ਵਿਚਾਲੇ ਟੀ-20 ਵਿਸ਼ਵ ਕੱਪ ਦਾ ਦੂਜਾ ਸੈਮੀਫਾਈਨਲ ਮੈਚ ਗੁਆਨਾ ਦੇ ਪ੍ਰੋਵਿਡੈਂਸ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਇੰਗਲੈਂਡ ਦੇ ਕਪਤਾਨ ਜੋਸ ਬਟਲਰ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ। ਦੋਵਾਂ ਟੀਮਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਕਪਤਾਨ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਭਾਰਤੀ ਪਾਰੀ ਦੀ ਸ਼ੁਰੂਆਤ ਕਰਨ ਆਏ ਹਨ। ਰੋਹਿਤ ਨੇ ਮੈਚ ਦੇ ਪਹਿਲੇ ਓਵਰ ਦੀ ਗੇਂਦਬਾਜ਼ੀ ਕਰ ਰਹੇ ਰੀਸ ਟਾਪਲੀ ਦੀ ਦੂਜੀ ਗੇਂਦ ‘ਤੇ ਚੌਕਾ ਜੜ ਕੇ ਭਾਰਤੀ ਟੀਮ ਦਾ ਖਾਤਾ ਖੋਲ੍ਹਿਆ।

ਸਵੇਰ ਤੋਂ ਮੀਂਹ ਕਾਰਨ ਇੱਥੇ ਮੈਦਾਨ ਗਿੱਲਾ ਹੈ ਅਤੇ ਆਊਟਫੀਲਡ ਹੌਲੀ ਹੈ। ਗੁਆਨਾ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...