July 24, 2024, 8:59 pm
----------- Advertisement -----------
HomeNewsBreaking Newsਹਰਿਆਣਾ-ਪੰਜਾਬ 'ਚ ਟੀਮ ਇੰਡੀਆ ਦੇ ਵਿਸ਼ਵ ਚੈਂਪੀਅਨ ਬਣਨ ਦਾ ਜਸ਼ਨ

ਹਰਿਆਣਾ-ਪੰਜਾਬ ‘ਚ ਟੀਮ ਇੰਡੀਆ ਦੇ ਵਿਸ਼ਵ ਚੈਂਪੀਅਨ ਬਣਨ ਦਾ ਜਸ਼ਨ

Published on

----------- Advertisement -----------

ਭਾਰਤ ਨੇ 17 ਸਾਲ ਬਾਅਦ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਹੈ। ਭਾਰਤੀ ਟੀਮ ਨੇ ਫਾਈਨਲ ‘ਚ ਦੱਖਣੀ ਅਫਰੀਕਾ ਦੀ ਟੀਮ ਨੂੰ 7 ਦੌੜਾਂ ਨਾਲ ਹਰਾਇਆ ਸੀ। ਇਕ ਸਮੇਂ ਅਜਿਹਾ ਲੱਗ ਰਿਹਾ ਸੀ ਕਿ ਦੱਖਣੀ ਅਫਰੀਕਾ ਦੀ ਟੀਮ 177 ਦੌੜਾਂ ਦੇ ਟੀਚੇ ਦਾ ਆਸਾਨੀ ਨਾਲ ਪਿੱਛਾ ਕਰ ਲਵੇਗੀ ਪਰ ਭਾਰਤੀ ਗੇਂਦਬਾਜ਼ਾਂ ਨੇ ਦੱਖਣੀ ਅਫਰੀਕਾ ਦੇ ਹੱਥੋਂ ਜਿੱਤ ਖੋਹ ਲਈ।

ਦੱਸ ਦਈਏ ਕਿ ਟੀਮ ਇੰਡੀਆ ਦੀ ਜਿੱਤ ਤੋਂ ਬਾਅਦ ਹਰਿਆਣਾ, ਪੰਜਾਬ, ਚੰਡੀਗੜ੍ਹ, ਹਿਮਾਚਲ ਸਮੇਤ ਦੇਸ਼ ਭਰ ਵਿੱਚ ਜਸ਼ਨ ਮਨਾਏ ਜਾ ਰਹੇ ਹਨ। ਲੋਕ ਨੱਚ ਰਹੇ ਹਨ ਜਦੋਂ ਕਿ ਕੁਝ ਪਟਾਕੇ ਚਲਾ ਕੇ ਜਿੱਤ ਦਾ ਜਸ਼ਨ ਮਨਾ ਰਹੇ ਹਨ।

ਇਸਤੋਂ ਇਲਾਵਾ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਵਧਾਈ ਦੇ ਹੋਏ ਕਿਹਾ ਕਿ , ‘ਭਾਰਤ ਨੇ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾ ਕੇ ਟੀ-20 ਵਿਸ਼ਵ ਕੱਪ ਜਿੱਤ ਲਿਆ ਹੈ। ਭਾਰਤ ਇੱਕ ਵੀ ਮੈਚ ਗੁਆਏ ਬਿਨਾਂ ਵਿਸ਼ਵ ਕੱਪ ਜਿੱਤਣ ਵਾਲੀ ਪਹਿਲੀ ਟੀਮ ਬਣ ਗਈ ਹੈ। ਸਾਰੀ ਟੀਮ ਨੂੰ ਵਧਾਈ…ਤੁਸੀਂ ਪੂਰੇ ਦੇਸ਼ ਦਾ ਮਾਣ ਹੋ…ਚੱਕਦੇ ਇੰਡੀਆ…’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ਪੁਲੀਸ ਵੱਲੋ ਲੁੱਟਾ-ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗ੍ਰਿਫਤਾਰ

ਐੱਸ.ਏ.ਐੱਸ. ਨਗਰ, 24 ਜੁਲਾਈ (ਬਲਜੀਤ ਮਰਵਾਹਾ): ਮੋਹਾਲੀ ਪੁਲੀਸ ਵੱਲੋ ਲੁੱਟਾਂ-ਖੋਹਾਂ ਅਤੇ ਵਾਹਨ ਚੋਰੀ ਕਰਨ...

ਜਲੰਧਰ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਇਆ ਜਨਤਾ ਦਰਬਾਰ,  ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਪੱਛਮੀ ਹਲਕੇ ਦੀ ਵਿਧਾਨ ਸਭਾ...

ਆਟੋ ਰਿਕਸ਼ਾ ਜਾਂ ਇਲੈਕਟਰੋਨਿਕ ਰਿਕਸ਼ਾ ਡਰਾਈਵਰਾਂ ਲਈ ‘ਗ੍ਰੇਅ ਰੰਗ’ ਦੀ ਵਰਦੀ ਪਾਉਣਾ ਲਾਜ਼ਮੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੁਲਾਈ: ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਟਰੈਫਿਕ), ਪੰਜਾਬ ਅਤੇ...

ਵਿਧਾਨ ਸਭਾ ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖਿਆ ਪੱਤਰ; ਚੁੱਕਿਆ ਇਹ ਵੱਡਾ ਮੁੱਦਾ

ਹਰਿਆਣਾ ਪੁਲਿਸ ਵੱਲੋਂ ਬਹਾਦਰੀ ਪੁਰਸਕਾਰਾਂ ਲਈ ਭੇਜੇ ਗਏ ਪੁਲਿਸ ਅਧਿਕਾਰੀਆਂ ਦੇ ਨਾਵਾਂ ਨੂੰ ਲੈ...

ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ‘ਓਲੰਪਿਕ ਆਰਡਰ ਐਵਾਰਡ’ ਨਾਲ ਕੀਤਾ ਜਾਵੇਗਾ ਸਨਮਾਨਿਤ

ਭਾਰਤ ਦੇ ਮਹਾਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਐਵਾਰਡ ਮਿਲਣ ਜਾ ਰਿਹਾ ਹੈ।...

ਬਾਲ ਅਧਿਕਾਰ ਸੰਗਠਨ ਨੇ Netflix ਨੂੰ ਭੇਜਿਆ ਸੰਮਨ, 29 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ

ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (NCPCR) ਨੇ ਮੰਗਲਵਾਰ (23 ਜੁਲਾਈ) ਨੂੰ OTT...

ਹੁਣ ਵਟਸਐਪ ਰਾਹੀਂ ਹੀ ਸ਼ੇਅਰ ਕੀਤੀਆਂ ਜਾ ਸਕਣਗੀਆਂ ਵੱਡੀਆਂ ਫਾਈਲਾਂ, ਕਿਸੇ ਹੋਰ ਐਪ ਦੀ ਨਹੀਂ ਪਵੇਗੀ ਲੋੜ!

ਇੰਸਟੈਂਟ ਮਲਟੀਮੀਡੀਆ ਮੈਸੇਜਿੰਗ ਐਪ ਵਟਸਐਪ ਇਕ ਅਜਿਹੇ ਫੀਚਰ 'ਤੇ ਕੰਮ ਕਰ ਰਿਹਾ ਹੈ ਜਿਸ...

ਲੁਧਿਆਣਾ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਪੰਜਾਬ ਦੇ ਲੁਧਿਆਣਾ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ।...