August 2, 2026, 8:00 pm
----------- Advertisement -----------
HomeNewsBreaking Newsਚੇਨਈ ਨੇ ਗੁਜਰਾਤ ਨੂੰ ਦਿੱਤਾ 207 ਦੌੜਾਂ ਦਾ ਟੀਚਾ, ਗੁਜਰਾਤ ਦਾ ਸਕੋਰ...

ਚੇਨਈ ਨੇ ਗੁਜਰਾਤ ਨੂੰ ਦਿੱਤਾ 207 ਦੌੜਾਂ ਦਾ ਟੀਚਾ, ਗੁਜਰਾਤ ਦਾ ਸਕੋਰ  29/1

Published on

----------- Advertisement -----------

 ਚੇਨਈ ਸੁਪਰ ਕਿੰਗਜ਼ (CSK) ਨੇ ਇੰਡੀਅਨ ਪ੍ਰੀਮੀਅਰ ਲੀਗ-2024 ਦੇ 7ਵੇਂ ਮੈਚ ਵਿੱਚ ਗੁਜਰਾਤ ਟਾਈਟਨਸ (GT) ਨੂੰ ਜਿੱਤ ਲਈ 207 ਦੌੜਾਂ ਦਾ ਟੀਚਾ ਦਿੱਤਾ ਹੈ। ਜਵਾਬ ‘ਚ ਗੁਜਰਾਤ ਨੇ 3.1 ਓਵਰਾਂ ‘ਚ 1 ਵਿਕਟ ਦੇ ਨੁਕਸਾਨ ਤੇ 29 ਦੌੜਾਂ ਬਣਾ ਲਈਆਂ ਹਨ। ਕਪਤਾਨ ਸ਼ੁਭਮਨ ਗਿੱਲ ਅਤੇ ਰਿਧੀਮਾਨ ਸਾਹਾ ਕਰੀਜ਼ ‘ਤੇ ਹਨ। 

ਦੱਸ ਦਈਏ ਕਿ  ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਨੇ 20 ਓਵਰਾਂ ‘ਚ 6 ਵਿਕਟਾਂ ‘ਤੇ 206 ਦੌੜਾਂ ਬਣਾਈਆਂ। ਰਚਿਨ ਰਵਿੰਦਰ (20 ਗੇਂਦਾਂ ‘ਤੇ 46 ਦੌੜਾਂ) ਅਤੇ ਸ਼ਿਵਮ ਦੂਬੇ (23 ਗੇਂਦਾਂ ‘ਤੇ 51 ਦੌੜਾਂ) ਨੇ ਧਮਾਕੇਦਾਰ ਪਾਰੀਆਂ ਖੇਡੀਆਂ, ਜਦਕਿ ਕਪਤਾਨ ਰਿਤੂਰਾਜ ਗਾਇਕਵਾੜ ਨੇ 36 ਗੇਂਦਾਂ ‘ਤੇ 46 ਦੌੜਾਂ ਦਾ ਯੋਗਦਾਨ ਦਿੱਤਾ। ਰਾਸ਼ਿਦ ਖਾਨ ਨੇ ਦੋ ਵਿਕਟਾਂ ਹਾਸਲ ਕੀਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...