October 2, 2026, 10:42 pm
----------- Advertisement -----------
HomeNewsBreaking Newsਚੇਨਈ ਨੇ ਲਖਨਊ ਨੂੰ ਦਿੱਤਾ 211 ਦੌੜਾਂ ਦਾ ਟੀਚਾ

ਚੇਨਈ ਨੇ ਲਖਨਊ ਨੂੰ ਦਿੱਤਾ 211 ਦੌੜਾਂ ਦਾ ਟੀਚਾ

Published on

----------- Advertisement -----------


ਕਪਤਾਨ ਰਿਤੂਰਾਜ ਗਾਇਕਵਾੜ ਦੇ ਸੈਂਕੜੇ ਅਤੇ ਸ਼ਿਵਮ ਦੂਬੇ ਦੇ ਅਰਧ ਸੈਂਕੜੇ ਦੇ ਦਮ ‘ਤੇ ਚੇਨਈ ਸੁਪਰ ਕਿੰਗਜ਼ ਨੇ IPL-2024 ‘ਚ ਲਖਨਊ ਸੁਪਰ ਜਾਇੰਟਸ ਨੂੰ 211 ਦੌੜਾਂ ਦਾ ਟੀਚਾ ਦਿੱਤਾ ਹੈ।

ਲਖਨਊ ਨੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਚੇਨਈ ਨੇ 20 ਓਵਰਾਂ ‘ਚ 4 ਵਿਕਟਾਂ ‘ਤੇ 210 ਦੌੜਾਂ ਬਣਾਈਆਂ

ਗਾਇਕਵਾੜ ਨੇ 60 ਗੇਂਦਾਂ ‘ਤੇ 108 ਦੌੜਾਂ ਦੀ ਅਜੇਤੂ ਪਾਰੀ ਖੇਡੀ। ਉਸ ਦੀ ਪਾਰੀ ਵਿੱਚ 12 ਚੌਕੇ ਅਤੇ 3 ਛੱਕੇ ਸ਼ਾਮਲ ਸਨ। ਸ਼ਿਵਮ ਦੂਬੇ ਨੇ 27 ਗੇਂਦਾਂ ‘ਤੇ 66 ਦੌੜਾਂ ਬਣਾਈਆਂ। ਉਸ ਨੇ 3 ਚੌਕੇ ਅਤੇ 7 ਛੱਕੇ ਲਗਾਏ। ਦੋਵਾਂ ਵਿਚਾਲੇ 46 ਗੇਂਦਾਂ ‘ਤੇ 104 ਦੌੜਾਂ ਦੀ ਸੈਂਕੜੇ ਵਾਲੀ ਸਾਂਝੇਦਾਰੀ ਹੋਈ। ਲਖਨਊ ਦੇ ਮੈਟ ਹੈਨਰੀ, ਯਸ਼ ਠਾਕੁਰ ਅਤੇ ਮੋਹਸਿਨ ਖਾਨ ਨੂੰ ਇਕ-ਇਕ ਵਿਕਟ ਮਿਲੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...