April 17, 2026, 9:37 pm
----------- Advertisement -----------
HomeNewsBreaking Newsਚੇਨਈ ਸੁਪਰ ਕਿੰਗਜ਼ ਨੇ ਸਨਰਾਈਜ਼ਰਸ ਹੈਦਰਾਬਾਦ ਨੂੰ ਦਿੱਤਾ 213 ਦੌੜਾਂ ਦਾ ਟੀਚਾ

ਚੇਨਈ ਸੁਪਰ ਕਿੰਗਜ਼ ਨੇ ਸਨਰਾਈਜ਼ਰਸ ਹੈਦਰਾਬਾਦ ਨੂੰ ਦਿੱਤਾ 213 ਦੌੜਾਂ ਦਾ ਟੀਚਾ

Published on

----------- Advertisement -----------

ਇੰਡੀਅਨ ਪ੍ਰੀਮੀਅਰ ਲੀਗ (IPL) ਦੇ 17ਵੇਂ ਸੀਜ਼ਨ ‘ਚ ਚੇਨਈ ਸੁਪਰ ਕਿੰਗਜ਼ ਨੇ ਸਨਰਾਈਜ਼ਰਸ ਹੈਦਰਾਬਾਦ ਨੂੰ 213 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ ਦੇ ਕਪਤਾਨ ਰਿਤੂਰਾਜ ਗਾਇਕਵਾੜ ਅਤੇ ਡੇਰਿਲ ਮਿਸ਼ੇਲ ਨੇ ਅਰਧ ਸੈਂਕੜੇ ਲਗਾਏ।

ਚੇਪੌਕ ਸਟੇਡੀਅਮ ‘ਚ ਸਨਰਾਈਜ਼ਰਜ਼ ਹੈਦਰਾਬਾਦ ਨੇ ਟੌਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਚੇਨਈ ਨੇ 20 ਓਵਰਾਂ ‘ਚ 3 ਵਿਕਟਾਂ ਦੇ ਨੁਕਸਾਨ ‘ਤੇ 212 ਦੌੜਾਂ ਬਣਾਈਆਂ। ਗਾਇਕਵਾੜ ਨੇ 98, ਮਿਸ਼ੇਲ ਨੇ 52 ਅਤੇ ਦੁਬੇ ਨੇ 39 ਦੌੜਾਂ ਬਣਾਈਆਂ। ਹੈਦਰਾਬਾਦ ਵੱਲੋਂ ਭੁਵਨੇਸ਼ਵਰ ਕੁਮਾਰ, ਜੈਦੇਵ ਉਨਾਦਕਟ ਅਤੇ ਟੀ ​​ਨਟਰਾਜਨ ਨੇ ਇੱਕ-ਇੱਕ ਵਿਕਟ ਲਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ...

ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ ਪਹੁੰਚਿਆਂ 40 ਡਿਗਰੀ ਤੋਂ ਪਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ...

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ...

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...