September 5, 2026, 2:09 am
----------- Advertisement -----------
HomeNewsLatest Newsਰਾਸ਼ਟਰਮੰਡਲ ਖੇਡਾਂ ਅੱਜ ਤੋਂ ਸ਼ੁਰੂ, ਜਾਣੋ ਕਿੱਥੇ ਦੇਖ ਸਕੋਗੇ ਉਦਘਾਟਨ ਸਮਾਰੋਹ ਅਤੇ...

ਰਾਸ਼ਟਰਮੰਡਲ ਖੇਡਾਂ ਅੱਜ ਤੋਂ ਸ਼ੁਰੂ, ਜਾਣੋ ਕਿੱਥੇ ਦੇਖ ਸਕੋਗੇ ਉਦਘਾਟਨ ਸਮਾਰੋਹ ਅਤੇ ਸਾਰੇ ਮੈਚ

Published on

----------- Advertisement -----------

ਰਾਸ਼ਟਰਮੰਡਲ ਖੇਡਾਂ 2022 ਦਾ ਅੱਜ ਤੋਂ ਆਗਾਜ਼ ਹੋਣ ਜਾ ਰਿਹਾ ਹੈ। ਇਸ ਇਵੈਂਟ ਦੀ ਸ਼ੁਰੂਆਤ ਵੀਰਵਾਰ (28 ਜੁਲਾਈ) ਨੂੰ ਇੰਗਲੈਂਡ ਦੇ ਬਰਮਿੰਘਮ ਦੇ ਅਲੈਗਜ਼ੈਂਡਰ ਸਟੇਡੀਅਮ ਵਿੱਚ ਸ਼ਾਨਦਾਰ ਉਦਘਾਟਨੀ ਸਮਾਰੋਹ ਨਾਲ ਹੋਵੇਗੀ। ਇਹ ਰਾਸ਼ਟਰਮੰਡਲ ਖੇਡਾਂ ਦਾ 22ਵਾਂ ਐਡੀਸ਼ਨ ਹੈ। 72 ਦੇਸ਼ਾਂ ਦੇ 5000 ਤੋਂ ਵੱਧ ਐਥਲੀਟ 20 ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਤਗਮੇ ਲਈ ਮੁਕਾਬਲਾ ਕਰਨਗੇ। ਬਰਮਿੰਘਮ ਪਹਿਲੀ ਵਾਰ ਇਸ ਦੀ ਮੇਜ਼ਬਾਨੀ ਕਰ ਰਿਹਾ ਹੈ। ਇਸ ਵਾਰ ਰਾਸ਼ਟਰਮੰਡਲ ਖੇਡਾਂ ‘ਚ ਭਾਰਤ ਦੀ 213 ਮੈਂਬਰੀ ਟੀਮ ਹਿੱਸਾ ਲਵੇਗੀ। ਇਸ ਵਿੱਚ 110 ਪੁਰਸ਼ ਅਤੇ 103 ਮਹਿਲਾ ਖਿਡਾਰੀ ਹਨ।
ਰਾਸ਼ਟਰਮੰਡਲ ਖੇਡਾਂ ਦਾ ਉਦਘਾਟਨੀ ਸਮਾਰੋਹ ਭਾਰਤੀ ਸਮੇਂ ਅਨੁਸਾਰ ਰਾਤ 11:30 ਵਜੇ ਸ਼ੁਰੂ ਹੋਵੇਗਾ। ਦੱਸ ਦਈਏ ਕਿ ਸੋਨੀ ਪਿਕਚਰਜ਼ ਨੈੱਟਵਰਕਸ ਕੋਲ ਭਾਰਤ ਵਿੱਚ ਰਾਸ਼ਟਰਮੰਡਲ ਖੇਡਾਂ ਦੇ ਪ੍ਰਸਾਰਣ ਦੇ ਅਧਿਕਾਰ ਹਨ। ਤੁਸੀਂ ਇਸਨੂੰ Sony Ten 1, Sony Ten 2, Sony Ten 3, Sony Six ਅਤੇ Sony Ten 4 ‘ਤੇ ਦੇਖ ਸਕਦੇ ਹੋ। ਇਸ ਨੂੰ ਸੋਨੀ ਲਿਵ ਐਪ ਅਤੇ ਵੈੱਬਸਾਈਟ ‘ਤੇ ਵੀ ਪ੍ਰਸਾਰਿਤ ਕੀਤਾ ਜਾਵੇਗਾ। ਸੋਨੀ ਨੈੱਟਵਰਕ ਤੋਂ ਇਲਾਵਾ ਇਹ ਗੇਮਾਂ ਦੂਰਦਰਸ਼ਨ ‘ਤੇ ਦੇਖੀਆਂ ਜਾ ਸਕਦੀਆਂ ਹਨ। ਹਾਲਾਂਕਿ, ਇੱਥੇ ਸਾਰੇ ਮੈਚ ਟੈਲੀਕਾਸਟ ਨਹੀਂ ਹੋਣਗੇ। ਦੂਰਦਰਸ਼ਨ ਸਿਰਫ਼ ਭਾਰਤੀ ਖਿਡਾਰੀਆਂ ਦੇ ਮੈਚਾਂ ਦਾ ਪ੍ਰਸਾਰਣ ਕਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...