September 4, 2026, 12:20 am
----------- Advertisement -----------
HomeNewsBreaking Newsਜਸਪ੍ਰੀਤ ਬੁਮਰਾਹ ਬਣੇ ਪਿਤਾ, ਫੋਟੋ ਸ਼ੇਅਰ ਕਰਕੇ ਦਿੱਤੀ ਜਾਣਕਾਰੀ, ਜਾਣੋ ਕੀ ਰੱਖਿਆ...

ਜਸਪ੍ਰੀਤ ਬੁਮਰਾਹ ਬਣੇ ਪਿਤਾ, ਫੋਟੋ ਸ਼ੇਅਰ ਕਰਕੇ ਦਿੱਤੀ ਜਾਣਕਾਰੀ, ਜਾਣੋ ਕੀ ਰੱਖਿਆ ਪੁੱਤਰ ਦਾ ਨਾਮ

Published on

----------- Advertisement -----------

ਭਾਰਤੀ ਟੀਮ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਸੰਜਨਾ ਗਣੇਸ਼ਨ ਨੇ ਬੇਟੇ ਨੂੰ ਜਨਮ ਦਿੱਤਾ ਹੈ। ਸੰਜਨਾ ਅਤੇ ਬੁਮਰਾਹ ਪਹਿਲੀ ਵਾਰ ਮਾਤਾ-ਪਿਤਾ ਬਣੇ ਹਨ। ਜਸਪ੍ਰੀਤ ਬੁਮਰਾਹ ਨੇ ਇੰਸਟਾਗ੍ਰਾਮ ‘ਤੇ ਇਕ ਫੋਟੋ ਸ਼ੇਅਰ ਕਰਕੇ ਪਿਤਾ ਬਣਨ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਸਦੇ ਬੇਟੇ ਦਾ ਨਾਮ ਅੰਗਦ ਰੱਖਿਆ ਗਿਆ ਹੈ। ਬੁਮਰਾਹ ਫਿਲਹਾਲ ਮੁੰਬਈ ‘ਚ ਹਨ ਅਤੇ ਨੇਪਾਲ ਖਿਲਾਫ ਮੈਚ ‘ਚ ਨਹੀਂ ਖੇਡਣਗੇ।

ਬੁਮਰਾਹ ਨੇ ਇੰਸਟਾਗ੍ਰਾਮ ‘ਤੇ ਇਕ ਫੋਟੋ ਸ਼ੇਅਰ ਕੀਤੀ ਹੈ, ਜਿਸ ‘ਚ ਉਨ੍ਹਾਂ ਦੀ ਪਤਨੀ ਸੰਜਨਾ ਅਤੇ ਬੇਟੇ ਦੇ ਹੱਥ ਨਜ਼ਰ ਆ ਰਹੇ ਹਨ। ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਬੁਮਰਾਹ ਨੇ ਲਿਖਿਆ, “ਸਾਡਾ ਛੋਟਾ ਪਰਿਵਾਰ ਵੱਡਾ ਹੋ ਗਿਆ ਹੈ ਅਤੇ ਸਾਡਾ ਦਿਲ ਉਸ ਤੋਂ ਵੀ ਵੱਧ ਭਰਿਆ ਹੋਇਆ ਹੈ ਜਿੰਨਾ ਅਸੀਂ ਕਦੇ ਸੋਚਿਆ ਵੀ ਨਹੀਂ ਸੀ! ਅੱਜ ਸਵੇਰੇ ਅਸੀਂ ਆਪਣੇ ਛੋਟੇ ਬੇਟੇ ਅੰਗਦ, ਜਸਪ੍ਰੀਤ ਬੁਮਰਾਹ ਦਾ ਦੁਨੀਆ ਵਿੱਚ ਸਵਾਗਤ ਕੀਤਾ। ਅਸੀਂ ਬਹੁਤ ਰੋਮਾਂਚਿਤ ਹਾਂ ਅਤੇ ਸਾਡੇ ਜੀਵਨ ਦਾ ਇਹ ਨਵਾਂ ਅਧਿਆਏ ਜੋ ਕੁਝ ਵੀ ਲੈ ਕੇ ਆਇਆ ਹੈ ਅਸੀਂ ਉਸਦਾ ਇੰਤਜ਼ਾਰ ਨਹੀਂ ਕਰ ਸਕਦੇ ਇਸ ਦੇ ਨਾਲ ਹੀ ਉਨ੍ਹਾਂ ਨੇ ਦਿਲ ਦਾ ਇੱਕ ਇਮੋਜੀ ਵੀ ਸਾਂਝਾ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...