June 2, 2026, 3:11 pm
----------- Advertisement -----------
HomeNewsLatest News13 ਸਾਲ ਪੁਰਾਣੇ ਮਾਮਲੇ 'ਚ ਰੋਨਾਲਡੋ ਨੂੰ ਮਿਲੀ ਵੱਡੀ ਰਾਹਤ, ਪੜ੍ਹੋ ਪੂਰੀ...

13 ਸਾਲ ਪੁਰਾਣੇ ਮਾਮਲੇ ‘ਚ ਰੋਨਾਲਡੋ ਨੂੰ ਮਿਲੀ ਵੱਡੀ ਰਾਹਤ, ਪੜ੍ਹੋ ਪੂਰੀ ਖ਼ਬਰ

Published on

----------- Advertisement -----------

ਅਮਰੀਕਾ ਦੀ ਇਕ ਅਦਾਲਤ ਨੇ ਪੁਰਤਗਾਲ ਅਤੇ ਮਾਨਚੈਸਟਰ ਯੂਨਾਈਟਿਡ ਦੇ ਸਟਾਰ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਰੋਨਾਲਡੋ ਦੇ ਖਿਲਾਫ ਬਲਾਤਕਾਰ ਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ। ਰਿਪੋਰਟਾਂ ਮੁਤਾਬਕ ਨੇਵਾਦਾ ਦੀ ਇੱਕ ਔਰਤ ਨੇ 2009 ਵਿੱਚ ਲਾਸ ਵੇਗਾਸ ਵਿੱਚ ਬਲਾਤਕਾਰ ਕਰਨ ਦਾ ਦੋਸ਼ ਲਾਇਆ ਸੀ।
ਦੱਸ ਦਈਏ ਕਿ ਰੋਨਾਲਡੋ ‘ਤੇ 2009 ‘ਚ ਮਾਡਲ ਕੈਥਰੀਨ ਮਾਇਓਗਰਾ ਨਾਮ ਦੀ ਔਰਤ ਨੇ ਦੋਸ਼ ਲਗਾਇਆ ਸੀ ਕਿ ਰੋਨਾਲਡੋ ਨੇ ਇਕ ਹੋਟਲ ‘ਚ ਉਸ ‘ਤੇ ਹਮਲਾ ਕੀਤਾ ਅਤੇ ਬਲਾਤਕਾਰ ਕੀਤਾ। ਕੈਥਰੀਨ ਨੇ ਉਸ ਵਿਰੁੱਧ 3 ਲੱਖ 75 ਹਜ਼ਾਰ ਅਮਰੀਕੀ ਡਾਲਰ ਹਰਜਾਨੇ ਵਜੋਂ ਅਦਾ ਕਰਨ ਦੀ ਮੰਗ ਕੀਤੀ ਸੀ।
ਜ਼ਿਕਰਯੋਗ ਹੈ ਕਿ ਅਦਾਲਤ ਨੇ 42 ਪੰਨਿਆਂ ਦੇ ਫੈਸਲੇ ਵਿੱਚ ਰੋਨਾਲਡੋ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ। ਫੈਸਲੇ ਵਿਚ ਕਿਹਾ ਗਿਆ ਹੈ ਕਿ ਦੋਸ਼ੀ ਔਰਤ ਦੇ ਵਕੀਲ ਨੇ ਆਪਣੇ ਮੁਕੱਦਮੇ ਵਿਚ ਸਹੀ ਪ੍ਰਕਿਰਿਆ ਦਾ ਪਾਲਣ ਨਹੀਂ ਕੀਤਾ, ਜਿਸ ਕਾਰਨ ਕੇਸ ਦੀ ਸੁਣਵਾਈ ਨਹੀਂ ਹੋ ਸਕਦੀ। ਜੱਜ ਨੇ ਮਾਇਓਗਰਾ ਦੇ ਵਕੀਲਾਂ ‘ਤੇ ਵੀ ਖੁੱਲ੍ਹੇਆਮ ਧੋਖਾਧੜੀ ਦਾ ਦੋਸ਼ ਲਾਇਆ। ਇਸ ਦੇ ਨਾਲ ਹੀ ਮੀਡੀਆ ਰਿਪੋਰਟਾਂ ਮੁਤਾਬਕ ਮਾਇਓਗਰਾ ਦੇ ਵਕੀਲ ਪਿਛਲੇ ਮਹੀਨੇ ਹੀ ਆਪਣੀ ਮਰਜ਼ੀ ਨਾਲ ਕੇਸ ਨੂੰ ਖਾਰਜ ਕਰਨਾ ਚਾਹੁੰਦੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...