October 5, 2026, 3:54 am
----------- Advertisement -----------
HomeNewsLatest Newsਪੰਜਾਬੀ ਗੀਤਾਂ ਨਾਲ ਸਮਾਪਤ ਹੋਈਆਂ 22ਵੀਆਂ ਰਾਸ਼ਟਰਮੰਡਲ ਖੇਡਾਂ, ਸਿੱਧੂ ਮੂਸੇਵਾਲਾ ਦੇ ਗੀਤਾਂ...

ਪੰਜਾਬੀ ਗੀਤਾਂ ਨਾਲ ਸਮਾਪਤ ਹੋਈਆਂ 22ਵੀਆਂ ਰਾਸ਼ਟਰਮੰਡਲ ਖੇਡਾਂ, ਸਿੱਧੂ ਮੂਸੇਵਾਲਾ ਦੇ ਗੀਤਾਂ ‘ਤੇ ਲੋਕਾਂ ਨੇ ਪਾਇਆ ਭੰਗੜਾ

Published on

----------- Advertisement -----------

22ਵੀਆਂ ਰਾਸ਼ਟਰਮੰਡਲ ਖੇਡਾਂ ਸੋਮਵਾਰ ਰਾਤ ਬਰਮਿੰਘਮ ਦੇ ਅਲੈਗਜ਼ੈਂਡਰ ਸਟੇਡੀਅਮ ਵਿੱਚ ਸਮਾਪਤ ਹੋਈਆਂ। ਸਮਾਪਤੀ ਸਮਾਰੋਹ ਵਿੱਚ ਕਲਾਕਾਰਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬਰਮਿੰਘਮ ਦੇ ਅਲੈਗਜ਼ੈਂਡਰ ਸਟੇਡੀਅਮ ਵਿੱਚ ਭੰਗੜਾ ਡਾਂਸ ਤੋਂ ਲੈ ਕੇ ਅਪਾਚੇ ਇੰਡੀਅਨ ਪਰਫਾਰਮੈਂਸ ਤੱਕ ਪੰਜਾਬੀ ਸੱਭਿਆਚਾਰ ਨੇ ਸਾਰਿਆਂ ਦਾ ਦਿਲ ਜਿੱਤ ਲਿਆ। ਸਮਾਗਮ ਵਿੱਚ ਸਿੱਧੂ ਮੂਸੇਵਾਲਾ ਅਤੇ ਰਜਿੰਦਰ ਸਿੰਘ ਦੇ ਗੀਤ ਵੀ ਵਜਾਏ ਗਏ। ਸਮਾਪਤੀ ਸਮਾਰੋਹ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਬਹੁਤ ਵਾਇਰਲ ਹੋ ਰਹੀ ਹੈ, ਜਿਸ ਵਿੱਚ ਸਿੱਧੂ ਮੂਸੇਵਾਲਾ ਦੇ ਗੀਤ ਤੇ ਸਭ ਨੱਚ ਰਹੇ ਰਹੇ ਹਨ ਇਸ ਵੀਡੀਓ ਨੂੰ ਸਿੱਧੂ ਦੇ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।


ਦੱਸ ਦਈਏ ਕਿ ਰਾਸ਼ਟਰਮੰਡਲ ਖੇਡਾਂ ਵਿੱਚ ਹਰਿਆਣਾ-ਪੰਜਾਬ ਦੇ ਖਿਡਾਰੀਆਂ ਦਾ ਯੋਗਦਾਨ ਬਹੁਤ ਜ਼ਿਆਦਾ ਹੈ। ਇਸ ਵਾਰ ਭਾਰਤ ਦੇ 12 ਖਿਡਾਰੀਆਂ ਨੇ ਕੁਸ਼ਤੀ ਵਿੱਚ ਭਾਗ ਲਿਆ ਅਤੇ ਸਾਰਿਆਂ ਨੇ ਮੈਡਲ ਜਿੱਤੇ। ਇਨ੍ਹਾਂ ‘ਚੋਂ ਜ਼ਿਆਦਾਤਰ ਖਿਡਾਰੀ ਹਰਿਆਣਾ ਅਤੇ ਪੰਜਾਬ ਦੇ ਸਨ। ਇਸ ਤੋਂ ਇਲਾਵਾ ਮੁੱਕੇਬਾਜ਼ੀ ਅਤੇ ਹਾਕੀ ਵਰਗੀਆਂ ਖੇਡਾਂ ਵਿੱਚ ਵੀ ਪੰਜਾਬ-ਹਰਿਆਣਾ ਦੇ ਖਿਡਾਰੀਆਂ ਨੇ ਤਗਮੇ ਹਾਸਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਰਾਸ਼ਟਰਮੰਡਲ ਖੇਡਾਂ 2026 ਆਸਟ੍ਰੇਲੀਆ ਦੇ ਵਿਕਟੋਰੀਆ ਵਿੱਚ ਹੋਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...