September 5, 2026, 2:10 am
----------- Advertisement -----------
HomeNewsLatest Newsਰਾਸ਼ਟਰਮੰਡਲ ਖੇਡਾਂ 2022 'ਚ ਭਾਰਤ ਨੇ ਹੁਣ ਤੱਕ ਜਿੱਤੇ ਕੁੱਲ 18 ਤਗਮੇ,...

ਰਾਸ਼ਟਰਮੰਡਲ ਖੇਡਾਂ 2022 ‘ਚ ਭਾਰਤ ਨੇ ਹੁਣ ਤੱਕ ਜਿੱਤੇ ਕੁੱਲ 18 ਤਗਮੇ, ਪੜ੍ਹੋ ਪੂਰੀ ਸੂਚੀ

Published on

----------- Advertisement -----------

ਭਾਰਤੀ ਖਿਡਾਰੀਆਂ ਵੱਲੋਂ ਰਾਸ਼ਟਰਮੰਡਲ ਖੇਡਾਂ 2022 ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਰਾਸ਼ਟਰਮੰਡਲ ਖੇਡਾਂ ਦੇ ਸੱਤਵੇਂ ਦਿਨ ਪੂਰੇ ਭਾਰਤ ਨੂੰ ਖਿਡਾਰੀਆਂ ਤੋਂ ਮੈਡਲਾਂ ਦੀ ਉਮੀਦ ਹੈ। ਰਾਸ਼ਟਰਮੰਡਲ 2022 ਦਾ ਛੇਵਾਂ ਦਿਨ ਭਾਰਤ ਲਈ ਸ਼ਾਨਦਾਰ ਰਿਹਾ। ਭਾਰਤੀ ਟੀਮ ਨੇ ਇਸ ਮੈਗਾ ਟੂਰਨਾਮੈਂਟ ਦੇ ਛੇਵੇਂ ਦਿਨ 5 ਤਗਮੇ ਹਾਸਲ ਕੀਤੇ। ਭਾਰਤ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਹੁਣ ਤੱਕ ਕੁੱਲ 18 ਤਗਮੇ ਜਿੱਤੇ ਹਨ, ਜਿਸ ਵਿੱਚ ਪੰਜ ਸੋਨ, ਛੇ ਚਾਂਦੀ ਅਤੇ ਸੱਤ ਕਾਂਸੀ ਦੇ ਤਗਮੇ ਸ਼ਾਮਲ ਹਨ। ਭਾਰਤ ਤਮਗਾ ਸੂਚੀ ‘ਚ ਸੱਤਵੇਂ ਸਥਾਨ ‘ਤੇ ਹੈ।
ਭਾਰਤ ਦੇ ਗੋਲਡ ਮੈਡਲ ਜੇਤੂ ਖਿਡਾਰੀ : ਮੀਰਾਬਾਈ ਚਾਨੂ, ਜੇਰੇਮੀ ਲਾਲਰਿਨੁੰਗਾ, ਅੰਚਿਤਾ ਸ਼ਿਉਲੀ, ਮਹਿਲਾ ਲਾਅਨ ਬਾਲ ਟੀਮ, ਟੇਬਲ ਟੈਨਿਸ ਪੁਰਸ਼ ਟੀਮ
ਭਾਰਤ ਦੇ ਸਿਲਵਰ ਮੈਡਲ ਜੇਤੂ ਖਿਡਾਰੀ: ਸੰਕੇਤ ਸਰਗਾਰੀ, ਬਿੰਦਿਆਰਾਣੀ ਦੇਵੀ, ਸੁਸ਼ੀਲਾ ਦੇਵੀ, ਵਿਕਾਸ ਠਾਕੁਰ, ਭਾਰਤੀ ਬੈਡਮਿੰਟਨ ਟੀਮ, ਤੁਲਿਕਾ ਮਾਨ
ਭਾਰਤ ਦੇ ਬ੍ਰੋਨਜ਼ ਮੈਡਲ ਜੇਤੂ ਖਿਡਾਰੀ: ਗੁਰੂਰਾਜਾ ਪੁਜਾਰੀ, ਵਿਜੇ ਕੁਮਾਰ ਯਾਦਵ, ਹਰਜਿੰਦਰ ਕੌਰ, ਲਵਪ੍ਰੀਤ ਸਿੰਘ, ਸੌਰਵ ਘੋਸ਼ਾਲ, ਗੁਰਦੀਪ ਸਿੰਘ, ਤੇਜਸਵਿਨ ਸ਼ੰਕਰ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...